ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।