Tuesday, September 16, 2025

celebrate

ਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਵਿੱਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮਦਿਨ ਮਨਾਇਆ ਗਿਆ

ਤੁਸੀਂ ਜਿੰਨਾ ਜ਼ਿਆਦਾ ਸਨਾਤਨ ਧਰਮ ਦੀ ਪੜਚੋਲ ਕਰੋਗੇ, ਓਨਾ ਹੀ ਡੂੰਘਾ ਹੁੰਦਾ ਜਾਵੇਗਾ: ਕਥਾ ਵਾਚਕ ਆਚਾਰੀਆ ਇੰਦਰਮਣੀ ਤ੍ਰਿਪਾਠੀ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਐਸਐਸਜੀਆਈ), ਡੇਰਾਬੱਸੀ ਵੱਲੋਂ ਆਪਣੇ ਵੱਖ-ਵੱਖ ਵਿਭਾਗਾਂ ਦੇ ਨਾਲ ਮਿਲ ਕੇ ਕੈਂਪਸ ਵਿੱਚ ਜੋਸ਼ ਅਤੇ ਦਿਲੋ ਸ਼ਰਧਾ ਨਾਲ ਅਧਿਆਪਕ ਦਿਵਸ ਮਨਾਇਆ।

ਕਾਂਗਰਸੀਆਂ ਨੇ ਮਨਾਇਆ ਰਾਜੀਵ ਗਾਂਧੀ ਦਾ ਜਨਮ ਦਿਨ  

ਕਿਹਾ ਭਾਰਤ ਨੂੰ ਆਧੁਨਿਕ ਲੀਹਾਂ ਤੇ ਲਿਜਾਣ ਦੀ ਰੱਖਦੇ ਸਨ ਸੋਚ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦੈ 

ਪਬਲਿਕ ਪਾਵਰ ਮਿਸ਼ਨ ਵੱਲੋਂ ਪੌਦੇ ਵੰਡ ਕੇ ਮਨਾਇਆ ਆਜ਼ਾਦੀ ਦਿਵਸ

ਪਬਲਿਕ ਪਾਵਰ ਮਿਸ਼ਨ ਦੇ ਵੱਲੋਂ ਚਲਾਏ ਗਏ ਰੁੱਖ ਲਗਾਓ ਅਭਿਆਨ ਤਹਿਤ ਆਜ਼ਾਦੀ ਦਿਹਾੜੇ ਮੌਕੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਵਿਖ਼ੇ ਪੌਦੇ ਨੂੰ ਵੰਡ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਗਿਆ 

ਕਲਗੀਧਰ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ 

ਸੁਨਾਮ ਵਿਖੇ ਕਲਗੀਧਰ ਪਬਲਿਕ ਸਕੂਲ ਵਿੱਚ ਪ੍ਰਬੰਧਕ ਝੰਡਾ ਲਹਿਰਾਉਂਦੇ ਹੋਏ

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਅਕੇਡੀਆ ਸਕੂਲ ਵਿਖੇ ਜਨਮ ਅਸ਼ਟਮੀ ਸਮਾਗਮ ਵਿੱਚ ਸ਼ਾਮਲ ਬੱਚੇ

ਭਾਸ਼ਾ ਵਿਭਾਗ ਪੰਜਾਬ ਨੇ ਮਨਾਇਆ ਅਜ਼ਾਦੀ ਦਿਵਸ

ਵਿਭਾਗ ਦੇ ਸੇਵਾਦਾਰਾਂ ਨੇ ਲਹਿਰਾਇਆ ਕੌਮੀ ਝੰਡਾ

ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਸੁਤੰਤਰਤਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ

ਭਾਰਤ ਦਾ 79ਵਾਂ ਸੁਤੰਤਰਤਾ ਦਿਹਾੜਾ ਸਕੂਲ ਆਫ ਐਮੀਨੈਂਸ  ਬਾਗਪੁਰ-ਸਤੌਰ ਵਿਖੇ ਪ੍ਰਿੰ: ਸੁਰਜੀਤ ਸਿੰਘ ਬੱਧਣ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ 

ਪੂਰੇ ਸੂਬੇ ਵਿੱਚ ਹਰ ਘਰ ਤਿਰੰਗਾ ਥੀਮ 'ਤੇ ਮਨਾਇਆ ਗਿਆ 79ਵਾਂ ਸੁਤੰਤਰਤਾ ਦਿਵਸ

ਸਾਰੇ ਜਿਲ੍ਹਿਆਂ ਅਤੇ ਸਬਡਿਵੀਜਨਾਂ 'ਤੇ ਹਰ ਘਰ ਤਿਰੰਗਾ ਥੀਮ ਤਹਿਤ ਵੱਖ-ਵੱਖ ਪ੍ਰੋਗਰਾਮਾਂ ਦਾ ਕੀਤਾ ਗਿਆ ਆਯੋਜਨ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਨਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਮੰਤਰੀਆਂ ਵੱਲੋਂ ਪਰੇਡ ਦੀ ਸਲਾਮੀ ਲਈ ਗਈ

ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਖਨੌਰੀ ਦੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਆਜ਼ਾਦੀ ਦਿਵਸ ਮਨਾਇਆ 

ਖਨੌਰੀ ਦੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਆਜ਼ਾਦੀ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ

ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੇ ਜਨ ਸਿਹਤ ਅਤੇ ਭਾਈਚਾਰਕ ਸੇਵਾ 'ਤੇ ਕੇਂਦ੍ਰਿਤ 79ਵਾਂ ਆਜ਼ਾਦੀ ਦਿਵਸ ਮਨਾਇਆ

 ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਨੇ 79ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਮਾਣ, ਸੱਭਿਆਚਾਰਕ ਜੀਵੰਤਤਾ ਅਤੇ ਜਨਤਕ ਸਿਹਤ ਜਾਗਰੂਕਤਾ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਨਾਲ ਮਨਾਇਆ।

ਨਗਰ ਪੰਚਾਇਤ ਖਨੌਰੀ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ 

ਈ਼ ੳ ਰਾਜ ਕੁਮਾਰ ਨੇ ਲਹਿਰਾਇਆ ਰਾਸ਼ਟਰੀ ਝੰਡਾ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ
ਝੰਡਾ ਲਹਿਰਾਇਆ ਗਿਆ।

ਸ.ਮਿ.ਸ. ਖੇੜੀ ਗੁੱਜਰਾਂ ਵਿਖੇ ਸੁਤੰਤਰਤਾ ਦਿਵਸ  ਧੂੰਮ ਧਾਮ ਨਾਲ ਮਨਾਇਆ ਗਿਆ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਦਾ ਜਸ਼ਨ ਧੂਮ ਧਾਮ ਨਾਲ ਮਨਾਇਆ ਗਿਆ।

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੋਲੀ, ਪਟਿਆਲਾ ਵਿਖੇ ਮਨਾਇਆ ਅਜ਼ਾਦੀ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ, ਕੋਲੀ, ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਦੀ ਸਰਪ੍ਰਸਤੀ ਹੇਠ ਅਜ਼ਾਦੀ ਦਿਵਸ ਮਨਾਇਆ ਗਿਆ।

ਭਾਸ਼ਾ ਵਿਭਾਗ ਪੰਜਾਬ ਨੇ ਸੰਸਕ੍ਰਿਤ ਦਿਵਸ ਮਨਾਇਆ

‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ’ਚ ਸੰਸਕ੍ਰਿਤ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ
 

ਸੁਨਾਮ ਸਕੂਲ ਦੀਆਂ ਕੁੜੀਆਂ ਨੇ ਰਾਸ਼ਟਰਪਤੀ ਭਵਨ ‘ਚ ਮਨਾਇਆ ਰੱਖੜੀ ਦਾ ਤਿਉਹਾਰ 

ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ।

ਦਲ ਖਾਲਸਾ ਵੱਲੋਂ ਮਨਾਈ ਜਾਏਗੀ ਕਾਲ਼ੀ ਤੇ ਅੰਨ੍ਹੀ ਆਜ਼ਾਦੀ; 14 ਨੂੰ ਜਲੰਧਰ 'ਚ ਹੋਵੇਗਾ ਮਾਰਚ : ਗੁਰਨਾਮ ਸਿੰਘ ਮੂਣਕਾਂ

ਆਯੁਰ ਜੀਵਨ ਤੇ ਦਲ ਖਾਲਸਾ ਵੱਲੋਂ ਪੰਜਾਬ ਭਰ 'ਚ ਚਲਾਈ ਜਾ ਰਹੀ "ਨਸ਼ਿਆਂ ਤੋਂ ਆਜ਼ਾਦੀ"ਮੁਹਿੰਮ : ਬਲਜਿੰਦਰ ਸਿੰਘ 

ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਸਾਰੇ ਸਿੱਖ ਸੰਸਥਾਵਾਂ ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਾਂਝੇ ਤੌਰ 'ਤੇ ਮਨਾਉਣ ਦੀ ਅਪੀਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਹੋਰ ਅਹੁਦੇਦਾਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਅੱਜ ਅੰਮ੍ਰਿਤਸਰ ਪਹੁੰਚੇ

ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਖ਼ਾਲਸਾਈ ਸ਼ਾਨ ਨਾਲ ਮਨਾਇਆ ਗਿਆ

ਦਮਦਮੀ ਟਕਸਾਲ ਪੰਥ ਅਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਪ੍ਰਤੀ ਵਚਨਬੱਧ ਹੈ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

 

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਨੇ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਪ੍ਰਤਿਭਾ ਖੋਜ ਮੁਕਾਬਲੇ ਵੀ ਕਰਵਾਏ ਗਏ। 

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ 

ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਹੁਸਿ਼ਆਰਪੁਰ ਵਿੱਚ ਪਿੰਡ ਦੀਆਂ ਮੁਟਿਆਰਾਂ ਅਤੇ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਆਸ਼ਾ ਕਿਰਨ ਸਪੈਸ਼ਲ ਸਕੂਲ ਵਿੱਚ ਤੀਜ ਤਿਉਹਾਰ ਮਨਾਇਆ ਗਿਆ

ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਤੀਜ ਤਿਉਹਾਰ ਮਨਾਇਆ ਗਿਆ। ਇਸ ਮੌਕੇ ਟ੍ਰਿਪਲ ਐਮ ਸਕੂਲ ਦੀ ਡਾਇਰੈਕਟਰ ਰੀਨਾ ਕਪੂਰ ਮੁੱਖ ਮਹਿਮਾਨ ਵਜੋਂ ਪਹੁੰਚੀ। 

ਨੀਤੀ ਤਲਵਾੜ ਨੇ ਤੀਆ ਦਾ ਤਿਉਂਹਾਰ ਮਨਾਕੇ ਔਰਤਾਂ ਨੂੰ ਵਿਰਾਸਤ ਨਾਲ ਜੋੜਿਆ

ਰਵਾਇਤੀ ਪਹਿਰਾਵੇ ਵਿੱਚ ਸਜੀਆਂ ਸੈਂਕੜੇ ਔਰਤਾਂ ਆਪਣੀ ਵਿਰਾਸਤ ਨੂੰ ਸੰਭਾਲਦੀਆਂ ਨਜ਼ਰ ਆਈਆਂ

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਸ਼ਹੀਦਾਂ ਦੇ ਪੂਰਨਿਆਂ ਤੇ ਚੱਲਣ ਵਾਲੀਆਂ ਕੌਮਾਂ ਹੀ ਤਰੱਕੀ ਕਰਦੀਆਂ : ਡਾਕਟਰ ਥਿੰਦ

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਸਤਿੰਦਰ ਪਾਲ ਕੌਰ ਮੰਡੇਰ ਦੀ ਯੋਗ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ

ਫਰੀਦਾਬਾਦ ਵਿੱਚ 14 ਅਗਸਤ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਦੇਸ਼ ਦੀ ਵੰਡ ਵਿੱਚ ਆਪਣੀ ਜਾਨ ਗਵਾਉਣ ਵਾਲੇ ਜਾਣੇ-ਅਣਜਾਣੇ ਲੋਕਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ

ਕਿੰਡਰਗਾਰਟਨ 'ਚ 'ਨੋ ਬੈਗ ਡੇਅ' ਮਨਾਇਆ 

 ਬੱਚਿਆਂ ਦੀ ਕਲਪਨਾ ਸ਼ਕਤੀ 'ਚ ਨਿਖਾਰ ਜ਼ਰੂਰੀ ਪ੍ਰਿੰਸੀਪਲ ਰਣਜੀਤ ਕੌਰ 

ਸ਼੍ਰੀ ਬਾਲਾ ਜੀ ਹਸਪਤਾਲ ਦੀ 7ਵੀਂ ਵਰ੍ਹੇਗੰਢ ਮਨਾਈ 

ਸਟਾਫ਼ ਮੈਂਬਰਾਂ ਨੇ ਕੇਕ ਕੱਟਕੇ ਕੀਤੀ ਖ਼ੁਸ਼ੀ ਸਾਂਝੀ 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਪਹਿਲੇ ਸਰਕਾਰੀ ਓਲਡ ਏਜ ਹੋਮ ‘ਚ ਮਨਾਇਆ ਜਨਮਦਿਨ

ਬੇਦੀ ਨੇ ਚਲਾਈ ਸੀ ਪੰਜਾਬ-ਹਰਿਆਣਾ ‘ਚ ਬਿਰਧ ਆਸ਼ਰਮ ਬਣਵਾਉਣ ਲਈ ਮੁਹਿੰਮ

ਸੁਨਾਮ ਕਾਲਜ 'ਚ ਸਾਖ਼ਰਤਾ ਹਫ਼ਤਾ ਮਨਾਇਆ 

ਸੁਨਾਮ ਵਿਖੇ ਕਾਲਜ ਸਟਾਫ ਤੇ ਐਨ ਐਸ ਐਸ ਵਲੰਟੀਅਰ

ਬਲਾਕ ਪੰਜਗਰਾਈਆਂ ਵਿਖ਼ੇ ਵਿਸ਼ਵ ਆਬਾਦੀ ਦਿਵਸ ਮਨਾਇਆ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ 

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ 

ਸੰਧਵਾਂ, ਖੁੱਡੀਆਂ ਸਣੇ ਵੱਡੀ ਗਿਣਤੀ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਏ ਆਈ ਐਮ ਐਸ ਮੋਹਾਲੀ ਵਿਖੇ ਡਾਕਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਡਾਕਟਰਾਂ ਦੇ ਸਮਰਪਣ, ਲਚਕੀਲੇਪਣ ਅਤੇ ਨਿਰਸਵਾਰਥ ਸੇਵਾ ਦਾ ਸਨਮਾਨ ਕਰਨ ਲਈ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਵਿਖੇ ਰਾਸ਼ਟਰੀ ਡਾਕਟਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।

ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਜੱਦੀ ਘਰ ਮਨਾਉਣ ਦਾ ਫ਼ੈਸਲਾ 

ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਕੇਸਰ ਸਿੰਘ ਢੋਟ ਦੀ ਪ੍ਰਧਾਨਗੀ ਵਿੱਚ ਹੋਈ। 

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ।

12345