ਗੁਰਮਤਿ ਉਪਰਾਲਿਆਂ ਲਈ ਸ੍ਰੋਮਣੀ ਕਮੇਟੀ ਨੂੰ ਸੰਗਤ ਤੋਂ ਮਿਲ ਰਿਹਾ ਸਹਿਯੋਗ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ
ਵੱਖ-ਵੱਖ ਕਲੱਬਾਂ ਵੱਲੋਂ ਮਨਾਏ ਜਾ ਰਹੇ ਹੋਲੀ ਸਮਾਗਮਾਂ ਵਿੱਚ ਪ੍ਰਸ਼ਾਸਨ ਪਹੁੰਚਿਆ ਵੋਟਾਂ ਦਾ ਸੁਨੇਹਾ ਲੈ ਕੇ ਲੋਕਾਂ ਨੂੰ ਆਉਣ ਵਾਲੇ ਲੋਕਤੰਤਰ ਦੇ ਤਿਉਹਾਰ ਤੋਂ ਜਾਣੂ ਕਰਵਾਇਆ ਗਿਆ ਅਤੇ ਵੋਟ ਪ੍ਰਤੀ ਆਪਣਾ ਫਰਜ਼ ਯਾਦ ਕਰਵਾਇਆ ਗਿਆ
ਆਪ ਸਭ ਨੂੰ ਗੁਰੂ ਗੋਬਿੰਦ ਗਣਤੰਤਰ ਦਿਵਸ ਮੌਕੇ ਮਲੇਰਕੋਟਲਾ 'ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਤਿਰੰਗਾ ਝੰਡਾ ਪੂਰੇ ਉਤਸ਼ਾਹ ਨਾਲ ਸਥਾਨਕ ਡਾਕਟਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ
ਪਿੰਡ ਖਾਲੜਾ ਵਿਖੇ ਨਵਾਬ ਸਿੰਘ ਪੁੱਤਰ ਸਤਨਾਮ ਸਿੰਘ ਦੀ ਮਨਾਈ ਗਈ ਧੂਮਧਾਮ ਨਾਲ ਲੋਹੜੀ। ਸਾਰੇ ਰਿਸ਼ਤੇਦਾਰ ਭੈਣ ਭਰਾ ਤੇ ਆਂਡ ਗੁਆਂਢ ਇਕੱਠੇ ਹੋ ਕੇ ਭੁੱਗਾ ਬਾਲ ਕੇ ਨੱਚ ਟੱਪ ਕੇ ਖੁਸ਼ੀ ਮਨਾਈ ਗਈ ।
ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਮਿਤੀ 29, 30 ਅਤੇ 31 ਦਸੰਬਰ, 2023 ਨੂੰ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ
ਕੋਵਿਡ ਕੇਸਾਂ ਵਿੱਚ ਨਿਰੰਤਰ ਵਾਧੇ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 28 ਅਪਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਗਿਆ।