Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

census

ਜਨਗਣਨਾ-2027 ਦੇ ਫੇਜ਼-2 ਲਈ ਅਗਾਊਂ ਤਿਆਰੀਆਂ ਯਕੀਨੀ ਬਣਾਈਆਂ ਜਾਣ : ਡਾ. ਨਵਜੋਤ ਖੋਸਾ

ਪੰਜਾਬ ਦੇ ਡਾਇਰੈਕਟਰ ਸੈਂਸਜ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ।

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ—ਆਬਾਦੀ ਗਿਣਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ।

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ), ਮੋਹਾਲੀ ਦਿਹਾਤੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਮੋਹਾਲੀ ਦਿਹਾਤੀ ਦੇ ਮਰਦਮਸ਼ੁਮਾਰੀ ਦੇ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਨੂੰ ਪਹਿਲੇ ਪੜਾਅ ਦੌਰਾਨ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ।

ਮੁੱਖ ਮੰਤਰੀ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ।

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ।

ਜਾਤੀ ਆਧਾਰਿਤ ਜਨਗਣਨਾ ਅਤੇ ਓਬੀਸੀ ਰਿਜ਼ਰਵੇਸ਼ਨ 25 ਫੀਸਦੀ ਕਰਨ ਦੀ ਮੰਗ, ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐੱਮ. ਨੂੰ ਸੌਂਪੇ ਮੰਗ ਪੱਤਰ

 ਓਬੀਸੀ ਵੈੱਲਫੇਅਰ ਫਰੰਟ ਪੰਜਾਬ, ਜ਼ਿਲ੍ਹਾ ਪਟਿਆਲਾ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਆਗੂਆਂ ਨੇ ਹਰਦੀਪ ਸਿੰਘ ਕੰਬੋਜ ਅਤੇ ਐਡਵੋਕੇਟ ਵਿਸਾਖੀ ਕੰਬੋਜ ਦੀ ਅਗਵਾਈ ਹੇਠ ਪੰਜਾਬ ਪ੍ਰਧਾਨ ਹਰਜਿੰਦਰ ਹਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਪਟਿਆਲਾ ਹਿਮਾਂਸ਼ੂ ਅਗਰਵਾਲ ਅਤੇ ਐੱਸ.ਡੀ.ਐੱਮ. ਪਟਿਆਲਾ ਗੁਰਦੇਵ ਸਿੰਘ ਧੰਮ ਨੂੰ ਵੱਖ-ਵੱਖ ਮੰਗ ਪੱਤਰ ਸੌਂਪੇ।

ਜਨਗਣਨਾ ਡਿਊਟੀ ਵਿੱਚ ਮੋਹਰੀ ਰਹਿਣ ਵਾਲੇ 25 ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਕਮਿਸ਼ਨਰ ਵੱਲੋਂ ਕੀਤਾ ਗਿਆ ਸਨਮਾਨਿਤ

ਮਰਦਮਸ਼ੁਮਾਰੀ-2027 ਦੇ ਕੰਮ ਨੂੰ ਪੂਰੀ ਲਗਨ, ਸਮਰਪਣ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹਨ ਵਾਲੇ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਅੱਜ ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਕਮਿਸ਼ਨਰ, ਨਗਰ ਨਿਗਮ ਐਸ.ਏ.ਐਸ. ਨਗਰ ਸੰਦੀਪ ਸਿੰਘ ਗਾੜ੍ਹਾ ਵੱਲੋਂ ਇੱਕ ਵਿਸ਼ੇਸ਼ ਪਰ ਸਾਦਾ ਸਮਾਗਮ ਦੌਰਾਨ 25 ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

 ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਆਪਣਾ ਕੰਮ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ।

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਜਾਇਜ਼ਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਗਿਆ।

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਜੋ ਮਿਤੀ 13 ਜੂਨ 2026 ਤੱਕ ਚੱਲੇਗਾ। 

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ 'ਤੇ

ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਜਨਗਣਨਾ ਦੇ ਪਹਿਲੇ ਪੜਾਅ  ਦਾ ਕਾਰਜ ਪੂਰੀ ਸਰਗਰਮੀ ਅਤੇ ਪਾਰਦਰਸ਼ਤਾ ਨਾਲ ਚੱਲ ਰਿਹਾ ਹੈ।

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਮਨਰੀਤ ਰਾਣਾ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਦਾ ਕੰਮ ਮਿਤੀ 13 ਜੂਨ 2026 ਤੱਕ ਚੱਲਣਾ ਹੈ।

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ 'ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ,

ਪੱਛੜੀਆਂ ਸ਼੍ਰੇਣੀਆਂ ਦੀ ਮਰਦਮਸ਼ੁਮਾਰੀ ਕਰਵਾਉਣ ਲਈ ਪ੍ਰੋਫਾਰਮ ਵਿੱਚ ਕਾਲਮ ਦਰਜ਼ ਕਰਵਾਉਣ ਲਈ ਡੀ.ਸੀ. ਨੂੰ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

ਓਬੀਸੀ ਅਧਿਕਾਰ ਚੇਤਨਾ ਮੰਚ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸ੍ਰੀ ਪੂਰਨ ਚੰਦ ਦੀ ਅਗਵਾਈ ਹੇਠ ਪੱਛੜੀਆਂ ਸ਼੍ਰੇਣੀਆਂ ਦੀ ਮਰਦਮਸ਼ੁਮਾਰੀ ਕਰਵਾਉਣ ਲਈ ਪ੍ਰੋਫਾਰਮ ਵਿੱਚ ਕਾਲਮ ਦਰਜ਼ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਫਿਰੋਜ਼ਪੁਰ ਵਿਖ਼ੇ ਮੰਗ ਪੱਤਰ ਦਿੱਤਾ ਗਿਆ।

ਰਾਸ਼ਟਰ ਪੱਧਰੀ ਟੀਮ ਵੱਲੋਂ ਅੰਮ੍ਰਿਤਸਰ ਵਿੱਚ ਜਨਗਣਨਾ 2026-27 ਦੇ ਕੰਮਾਂ ਦਾ ਜਾਇਜ਼ਾ

ਭਾਰਤ ਦੇ ਰਜਿਸਟਰਾਰ ਜਨਰਲ (ਆਰ.ਜੀ.ਆਈ.), ਜਨਗਣਨਾ ਵਿਭਾਗ, ਨਵੀਂ ਦਿੱਲੀ ਅਤੇ ਜਨਗਣਨਾ ਦਫ਼ਤਰ ਚੰਡੀਗੜ੍ਹ ਦੀ ਇੱਕ ਰਾਸ਼ਟਰੀ ਪੱਧਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੀ ਜਨਗਣਨਾ 2026-27 ਸਬੰਧੀ ਗਤੀਵਿਧੀਆਂ ਦਾ ਦੌਰਾ ਕਰਕੇ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

ਜਨਗਣਨਾ ਦੀ ਡਿਊਟੀ ’ਤੇ ਤਾਇਨਾਤ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫਾਰਗ ਕਰਨ ਦੀ ਮੰਗ

ਭਾਰਤ ਸਰਕਾਰ ਵੱਲੋਂ ਕੀਤੀ ਜਾ ਰਹੀ ਜਨਗਣਨਾ ਕਰਨ ਵਾਸਤੇ ਪੰਜਾਬ ਸਰਕਾਰ ਅਧੀਨ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਬਹੁਤ ਵੱਡੀ ਗਿਣਤੀ ਵਿੱਚ ਜਨਗਣਨਾ ਕਰਨ ਲਈ ਬਤੌਰ ਸੁਪਰਵਾਈਜ਼ਰ, ਗਿਣਤੀਕਾਰ ਲਾਇਆ ਗਿਆ ਹੈ।

ਜਨਗਣਨਾ ਡਿਊਟੀਆਂ ਦੇ ਨਾਮ ਤੇ ਅਧਿਆਪਕਾਂ ਨਾਲ ਪ੍ਰਸਾਸ਼ਨਿਕ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ

ਜਨਗਣਨਾ ਦੀਆਂ ਡਿਊਟੀਆਂ ਲਗਾਉਣ ਵਿੱਚ ਵੱਡੇ ਪੱਧਰ ਤੇ ਖਾਮੀਆਂ ਸਾਹਮਣੇ ਆਈਆਂ ਹਨ।ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕ੍ਰਮਦੇਵ ਸਿੰਘ ਅਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਫਾਟਵਾਂ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਦਫਤਰ ਤਹਿਸੀਲਦਾਰ ਮੋਰਿੰਡਾ ਵੱਲੋਂ ਜਨਗਣਨਾ ਦੀਆਂ ਡਿਊਟੀਆਂ ਦੂਰ ਦੁਰਾਡੇ ਸਟੇਸ਼ਨਾਂ ਉੱਤੇ ਲਗਾ ਦਿੱਤੀਆਂ ਗਈਆਂ ਹਨ।

ਜਨਗਣਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ : ਰਾਹੁਲ ਚਾਬਾ

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫਸਰ ਰਾਹੁਲ ਚਾਬਾ ਨੇ ਦੱਸਿਆ ਕਿ 15 ਮਈ ਤੋਂ 13 ਜੂਨ ਤੱਕ ਹੋਣ ਵਾਲੀ ਜਨਗਣਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰਦਮਸ਼ੁਮਾਰੀ-2026 ਤਹਿਤ ਚੱਲ ਰਹੀ ਸਵੈ-ਗਣਨਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਖੁਦ ਸਵੈ-ਗਣਨਾ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਰਦਮਸ਼ੁਮਾਰੀ-2026 ਦੇ ਤਹਿਤ ਸਵੈ-ਗਣਨਾ (ਸੈਲਫ ਐਨਯੂਮੇਰੇਸ਼ਨ) ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਖੁਦ ਅਗਵਾਈ ਕੀਤੀ ਜਾ ਰਹੀ ਹੈ।

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਅਵਾਮ ਨੂੰ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

 ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਕੋਈ ਵੀ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਸ.ਗੁਰਤੇਜ ਸਿੰਘ ਖੋਸਾ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੇ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਮੁਹਿੰਮ ਵਿੱਚ ਖੁਦ ਸ਼ਮੂਲੀਅਤ ਕਰਦਿਆਂ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ।

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਪੰਜਾਬ:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਆਗਾਮੀ ਜਨਗਣਨਾ ਦੇ ਸਬੰਧ ਵਿੱਚ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਥੇ ਆਪਣੀ ਰਿਹਾਇਸ਼ ਵਿਖੇ ਔਨਲਾਈਨ ਪੋਰਟਲ (se.census.gov.in) ਰਾਹੀਂ ਆਪਣਾ ਸਵੈ-ਜਨਗਣਨਾ ਅਮਲ ਪੂਰਾ ਕੀਤਾ। ਇਸ ਪ੍ਰਕਿਰਿਆ ਲਈ ਸਥਾਨਕ ਸਰਕਾਰਾਂ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਜਨਗਣਨਾ ਪੰਜਾਬ ਤੇ ਚੰਡੀਗੜ੍ਹ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਸੁਵਿਧਾ ਪ੍ਰਦਾਨ ਕੀਤੀ ਗਈ। 

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਅੱਜ ਆਪਣੇ ਪਿੰਡ ਬਾਕਰਪੁਰ ਟੈਂਕੀ ਵਿਖੇ ਜਨਗਣਨਾ 2027 ਦੇ ਪਹਿਲੇ ਪੜਾਅ ‘ਸਵੈ-ਗਣਨਾ’ ਦਾ ਉਦਘਾਟਨ ਕਰਦੇ ਹੋਏ ਡਿਜੀਟਲ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ।

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਜ਼ਿਲ੍ਹਾ ਪਟਿਆਲਾ ‘ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ।

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਕੋਮਲ ਮਿੱਤਲ ਨੇ ਅੱਜ ਜਨਗਣਨਾ ਭਾਰਤ ਦੇ ਤਹਿਤ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕਰਦੇ ਹੋਏ ਆਪਣੇ ਵੇਰਵੇ ਪੋਰਟਲ ’ਤੇ ਦਰਜ ਕਰਵਾਏ। ਇਹ ਡਿਜੀਟਲ ਪ੍ਰਕਿਰਿਆ ਅੱਜ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। 

ਜਨਗਣਨਾ 2026: ਪਟਿਆਲਾ ਵਾਸੀਆਂ ਲਈ 'ਸਵੈ-ਗਣਨਾ' ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਭਾਰਤ ਸਰਕਾਰ ਦੇ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2026-27 ਦੇ ਕਾਰਜਾਂ ਨੂੰ ਡਿਜੀਟਲ ਰੂਪ ਦੇਣ ਲਈ ਅੱਜ ਤੋਂ ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ 'ਸਵੈ-ਗਣਨਾ' ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ।

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਵੈ-ਗਣਨਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਐਸ.ਈ ਪੋਰਟਲ  ਉੱਤੇ 30 ਅਪ੍ਰੈਲ ਤੋਂ 14 ਮਈ ਤੱਕ ਕੀਤੀ ਜਾ ਸਕਦੀ ਹੈ।

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ ਤੇ ਦੱਖਣੀ ਹਲਕੇ ਦੇ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਸ਼੍ਰੀ ਜੈ ਇੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਦੀ ਅਗਵਾਈ ਵਿੱਚ ਪੂਰਾ ਕੀਤਾ ਗਿਆ। ਜਿਸ ਵਿੱਚ ਜਿਲ੍ਹੇ ਵੱਲੋਂ ਆਏ ਟਰੇਨਰਾਂ ਦੁਆਰਾ ਲਗਭਗ 60 ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਜਨਗਨਣਾ ਦੀ ਟਰੇਨਿੰਗ ਦਿੱਤੀ ਗਈ। 

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਪਹਿਲੇ ਪੜਾਅ ਸਬੰਧੀ ਮਾਸਟਰ ਟਰੇਨਰਾਂ ਦੇ ਦੂਜੇ ਬੈਂਚ ਦੀ ਟਰੇਨਿੰਗ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕਡੰਰੀ ਸਕੂਲ ਫਰੀਦਕੋਟ ਵਿਖੇ ਤਿੰਨ ਦਿਨਾਂ ਟਰੇਨਿੰਗ ਕਰਵਾਈ ਗਈ ਜਾ ਰਹੀ ਹੈ।

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਸੈਂਸਜ਼ ਓਪਰੇਸ਼ਨ ਪੰਜਾਬ, ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਅਮਿਤ ਭਾਰਗਵ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨਾਲ ਇੱਕ ਮੀਟਿੰਗ ਕੀਤੀ।

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਏ.ਡੀ.ਸੀ. ਵੱਲੋਂ ਡਰੱਗ ਅਤੇ ਸੋਸ਼ਲ-ਇਕਨਾਮਿਕ ਸੈਂਸਸ ਲਈ ਅਰਜ਼ੀਆਂ ਦੇਣ ਦੀ ਅਪੀਲ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ

30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਡਾ. ਸੁਮਿਤਾ ਮਿਸ਼ਰਾ ਨੂੰ ਬਣਾਇਆ ਨੋਡਲ ਅਧਿਕਾਰੀ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ।

12