Wednesday, September 17, 2025

centralgovernment

ਹੜ੍ਹਾਂ ਨਾਲ ਘਿਰੇ ਲੋਕਾਂ ਦੀ ਤੁਰੰਤ ਸਾਰ ਲਈ ਜਾਵੇ, ਪਰ ਹਕੀਕਤ ਵਿਚ ਪੰਜਾਬ ਤੇ ਕੇਂਦਰ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ : ਮੋੜ 

ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ਬਾਰਸ਼ ਨਾਲ ਹੋਏ ਭਾਰੀ ਨੁਕਸਾਨ ਦੀ ਤਾਜ਼ਾ ਰਿਪੋਰਟ ਤਿਆਰ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਨੂੰ ਸੌਂਪੀ ਜਾਵੇਗੀ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾ ਸਕੇ। 

ਕੇਂਦਰ ਸਰਕਾਰ ਬੇਅਦਬੀਆਂ ਨੂੰ ਰੋਕਣ ਲਈ ਸਖਤ ਤੋਂ ਸਖਤ ਕਾਨੂੰਨ ਬਣਾਵੇ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਦਰ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਵੱਖੋ ਵੱਖ ਥਾਵਾਂ ਤੇ ਹੋਰ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖਾਂ ਨੂੰ ਧਾਰਮਿਕ ਚਿੰਨ ਪਹਿਨਣ ਤੋਂ ਰੋਕਣ ਅਤੇ ਪੰਜ ਕਕਾਰਾਂ ਵਿੱਚ ਸ਼ਾਮਿਲ ਕੜੇ ਆਦਿ ਨੂੰ ਇਮਤਿਹਾਨਾਂ ਵਿੱਚ ਉਤਾਰ ਕੇ ਜਾਣ ਦੀਆਂ ਕਾਰਵਾਈਆਂ ਤੇ ਮੁਕੰਮਲ ਤੌਰ ਤੇ ਨੱਥ ਪਾਉਣ ਲਈ ਸਖਤ ਕਾਨੂੰਨ ਬਣਾਇਆ ਜਾਵੇ ।

ਕਿਸਾਨਾਂ ਨੇ ਨਮੋਲ 'ਚ ਫੂਕੀ ਕੇਂਦਰ ਸਰਕਾਰ ਦੀ ਅਰਥੀ 

ਕਿਹਾ ਲੋਹੜੀ ਦੇ ਦਿਨ ਫੂਕਾਂਗੇ ਖੇਤੀ ਖਰੜੇ ਦੀਆਂ ਕਾਪੀਆਂ 

ਕਿਸਾਨੀ ਮੰਗਾਂ ਤੋਂ ਮੁੱਕਰੀ ਕੇਂਦਰ ਸਰਕਾਰ ਦੇ ਖਿਲਾਫ਼ ਨਵੀਂ ਰਣਨੀਤੀ ਦੀਆਂ ਤਿਆਰੀਆਂ ਆਰੰਭੀਆਂ : ਲੱਖੋਵਾਲ

ਕਿਸਾਨ ਯੂਨੀਅਨ ਕਾਦੀਆਂ ਵਿੱਚੋਂ ਬੀਕੇਯੂ ਲੱਖੋਵਾਲ ਵਿੱਚ ਘਰ ਵਾਪਸੀ ਕੀਤੇ ਆਗੂਆਂ ਨੇ ਇੱਕ ਜੁੱਟਤਾ ਦਿਖਾਈ : ਦੌਲਤਪੁਰਾ

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦੇਵੇ : ਮਲਵਿਕਾ ਸੂਦ

ਕੇਂਦਰ ਸਰਕਾਰ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਹੱਲ ਕਰੇ।

ਕਾਲੇ ਖੇਤੀ ਕਾਨੂੰਨ ਲਾਗੂ ਕਰਨ ਦੇ ਰਾਹ ਤੁਰੀ ਕੇਂਦਰ ਸਰਕਾਰ : ਉਗਰਾਹਾਂ 

ਸਰਕਾਰੀ ਮੰਡੀਆਂ ਖ਼ਤਮ ਕਰਨ ਦਾ ਚੁਣਿਆ ਏਜੰਡਾ 

ਸੁਨਾਮ 'ਚ ਕਿਸਾਨਾਂ ਨੇ ਫੂਕੀ ਕੇਂਦਰ ਸਰਕਾਰ ਦੀ ਅਰਥੀ 

ਕਿਹਾ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਿਆ ਜਾ ਰਿਹਾ 

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ
 

ਕੇਂਦਰ ਸਰਕਾਰ ਨੇ ਘਰੇਲੂ ਸਿਲੰਡਰਾਂ ਦੀ ਘਟਾਈ ਕੀਮਤ, ਜਾਣੋ ਕਿੰਨੇ ਰੁਪਏ ਸਸਤਾ ਮਿਲੇਗਾ ਸਿਲੰਡਰ