ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਪਦਮਸ਼੍ਰੀ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਯਾਦਗਾਰ ਬਣਾਉਂਦੇ ਹੋਏ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।