Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

certificates

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ : ਡਾ. ਬਲਜੀਤ ਕੌਰ

ਮਾਪਿਆਂ ਦੀ ਸਥਿਤੀ ਦੇ ਆਧਾਰ 'ਤੇ ਤੈਅ ਹੋਵੇਗੀ ਬੀ.ਸੀ. ਯੋਗਤਾ; ਜੀਵਨ ਸਾਥੀ ਦੀ ਨੌਕਰੀ ਜਾਂ ਆਮਦਨ ਦਾ ਨਹੀਂ ਹੋਵੇਗਾ ਕੋਈ ਅਸਰ

ਚੇਤਨਾ ਪ੍ਰੋਜੈਕਟ' ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

 ਪੰਜਾਬ ਸਰਕਾਰ ਦੀ ਅਗਵਾਈ ਵਿਚ 'ਚੇਤਨਾ ਪ੍ਰੋਜੈਕਟ' ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ 'ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਸਰਟੀਫਿਕੇਟ ਤਕਸੀਮ ਕੀਤੇ। 

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ।

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ

ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ ਕੀਤੇ।

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ  ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ  ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ ਰਹੇ ਹਨ।

ਵਿੱਤ ਮੰਤਰੀ ਚੀਮਾ ਨੇ ਐੱਸ.ਸੀ.ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ 

ਕਿਹਾ ਸਾਲ 1988 ਤੋਂ ਅਧੂਰੀ ਸੀ ਮੰਗ

ਵਿਧਾਇਕ ਕੁਲਵੰਤ ਸਿੰਘ ਵੱਲੋਂ 20 ਲਾਭਪਾਤਰੀਆਂ ਨੂੰ ਵੰਡੇ ਗਏ 42 ਲੱਖ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ     

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਹੈ ਪੱਕਾ ਹੱਲ : ਐਮ ਐਲ ਏ ਕੁਲਵੰਤ ਸਿੰਘ   

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ