Saturday, May 18, 2024

chaduni

ਮੁਅੱਤਲ ਹੋਣ ਮਗਰੋਂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਐਲਾਨ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ‘ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਸੀ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ 

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਸਸਪੈਂਡ, ਕਿਸਾਨ ਨੇ ਬਦਲੀ ਆਪਣੀ ਰਣਨੀਤੀ

ਨਵੀਂ ਦਿੱਲੀ : ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ਉਤੇ ਬੈਠੇ ਕਿਸਾਨਾਂ ਦੀ ਸਿਰਫ਼ ਇਕ ਹੀ ਮੰਗ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੈ। ਇਸੇ ਕਰ ਕੇ ਕਿਸਾਨਾਂ ਨੇ ਵਾਰ ਵਾਰ ਆਪਣੀ ਰਣ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੁਰਾਲੀ ਹਸਪਤਾਲ ਸੰਘਰਸ ਚ ਮਾਰਸ਼ਲ ਗਰੁੱਪ ਨੂੰ ਸਮਰਥਨ ਦਾ ਐਲਾਨ

ਪਿਛਲੇ 61 ਦਿਨਾਂ ਤੋਂ ਕੁਰਾਲੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਤੇ ਅਤਿ ਆਧੁਨਿਕ ਸਿਹਤ ਨਾਲ ਲੈਸ ਕਰਾਉਣ ਲਈ ਭੁੱਖ ਹੜਤਾਲ ਤੇ ਬੈਠੇ ਮਾਰਸ਼ਲ ਗਰੁੱਪ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੁਰਨਾਮ ਸਿੰਘ ਚਡੂਨੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ(ਚੜੂਨੀ) ਹਰਿਆਣਾਂ ਨੇ ਮਾਰਸ਼ਲ ਗਰੁੱਪ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਤਰਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ1