ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿਖੇ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਫੀਲਡ ਸਟਾਫ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ।