ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਮਿਤੀ 09 ਜੂਨ 2026 ਨੂੰ ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ।
ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਕੀਤਾ ਫੈਸਲਾ
ਮੀਟਿੰਗ ਵਿੱਚ ਸਮੂਹ ਅਹੁਦੇਦਾਰ ਸਹਿਬਾਨ ਹਾਜਰ ਆਏ