Friday, October 03, 2025

champions

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮਲੇਰਕੋਟਲਾ ਪਹੁੰਚਣ ਤੇ ਕੀਤਾ ਭਰਵਾਂ ਸਵਾਗਤ 
 

ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੈਡਿਟਾਂ ਨੂੰ ਵਧਾਈ

ਡੇਰਾਬੱਸੀ ਵਿੱਚ ਤੈਕਵਾਂਡੋ ਚੈਂਪਿਅਨਸ਼ਿਪ ਸੰਪੰਨ

ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ

 

ਪਾਇਨੀਅਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਯਮਨਵੀਰ ਜਵੰਧਾ ਨੇ ਨੇਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਲ ਕੀਤਾ ਦੂਜਾ ਸਥਾਨ

ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਇੱਕ ਵਾਰ ਫਿਰ ਖੇਡਾਂ ਅਤੇ ਸਿੱਖਿਆ ਦੋਵਾਂ ਖੇਤਰਾਂ 'ਚ ਆਪਣੀ ਵਿਲੱਖਣ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ। 

ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀ ਮੋਹਰੀ

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ  ਕੀਤਾ ਹੈ।

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ ਪਹਿਲਵਾਨ ਲੜਕੀ ਹੇਜ਼ਲ ਕੌਰ ਨੇ ਨੈਸ਼ਨਲ ਪੱਧਰ 'ਤੇ ਮਹਿਲਾ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਿਆ

 ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ (ਅੰਡਰ-15) ਫਰੀ ਸਟਾਇਲ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ, ਨਾਗਪੁਰ ਮਹਾਂਰਾਸ਼ਟਰ ਵਿਖੇ ਕਰਵਾਈ ਗਈ 

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

ਚੋਕਰਸ ਤੋਂ ਚੈਂਪੀਅਨ ਤੱਕ ਦਾ ਸਫਰ

ਕ੍ਰਿਕਟ ਦੀ ਦੁਨੀਆ ਵਿੱਚ ਕੁਝ ਟੀਮਾਂ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਦੀ ਪ੍ਰਤਿਭਾ ਅਤੇ ਸਮਰੱਥਾ 'ਤੇ ਕੋਈ ਸਵਾਲ ਨਹੀਂ ਉੱਠਦਾ, ਪਰ ਜਦੋਂ ਗੱਲ ਵੱਡੇ ਮੰਚ 'ਤੇ ਜਿੱਤ ਦੀ ਆਉਂਦੀ ਹੈ

6ਵੀਂ ਜੂਨੀਅਰ ਪੰਜਾਬ ਮੁੱਕੇਬਾਜ਼ੀ ਪ੍ਰਤੀਯੋਗਤਾ

ਬਾਕਸਿੰਗ ਸੈਂਟਰ ਜਲੰਧਰ ਦੇ ਮੁੱਕੇਬਾਜ਼ਾਂ ਦੀ ਰਹੀ ਧਾਕ
 

ਖੇਡ ਸਿਰਫ ਚੈਂਪੀਅਨ ਨਹੀਂ ਬਣਾਉਂਦੇ ਸਗੋ ਸ਼ਾਂਤੀ, ਪ੍ਰਗਤੀ ਅਤੇ ਭਲਾਈ ਨੂੰ ਵੀ ਪ੍ਰੋਤਸਾਹਨ ਦਿੰਦੇ ਹਨ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮਧੂਬਨ ਪੁਲਿਸ ਅਕਾਦਮੀ ਵਿਚ 73ਵੀਂ ਅਖਿਲ ਭਾਂਰਤੀ ਪੁਲਿਸ ਵਾਲੀਬਾਲ ਸਮੂਹ 2024-25 ਦੇ ਸਮਾਪਨ ਮੌਕੇ 'ਤੇ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ

ਨੈਸ਼ਨਲ ਸਸਟੋਬਾਲ ਚੈਂਪੀਅਨਸ਼ਿਪ 'ਤੇ ਪੰਜਾਬ ਦਾ ਕਬਜ਼ਾ 

ਸੀਨੀਅਰ ਵਰਗ ਚ, ਲੜਕੇ ਤੇ ਲੜਕੀਆਂ ਨੇ ਜਿੱਤੇ ਖਿਤਾਬ 

ਸੁਨਾਮ ਵਿਖੇ ਤਿੰਨ ਰੋਜ਼ਾ ਨੈਸ਼ਨਲ ਸਿਸਟੋਬਾਲ ਚੈਂਪੀਅਨਸ਼ਿਪ ਸ਼ੁਰੂ 

25 ਰਾਜਾਂ ਦੇ 14 ਸੌ ਖਿਡਾਰੀ ਲੈ ਰਹੇ ਭਾਗ 

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਜ਼ਰੂਰੀ : ਹਰਮੀਤ ਸਿੰਘ ਪਠਾਣਮਾਜਰਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫ਼ਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ ਦਾ ਮਾਣ ਵਧਾਇਆ ਹੈ।

ਲੁਧਿਆਣਾ ਵਿਖੇ ਹੋਈ 35ਵੀਂ ਸਬ ਜੂਨੀਅਰ ਤੇ 45ਵੀਂ ਜੂਨੀਅਰ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ਵਿੱਚ ਜਿੱਤੇ 35 ਸੋਨ, 2 ਚਾਂਦੀ ਅਤੇ 01 ਕਾਂਸੀ ਦਾ ਤਗਮਾ 

ਅਪੂਰਵਾ ਸ਼ਰਮਾ ਨੇ ਬਣਾਏ 02 ਨਵੇਂ ਰਿਕਾਰਡ ਜੂਨੀਅਰ ਸਟੇਟ ਚੈਂਪੀਅਨਸ਼ਿਪ ਦਾ ਓਵਰਆਲ ਚੈਂਪੀਅਨ ਬਣਿਆ ਜ਼ਿਲ੍ਹਾ ਐਸ.ਏ.ਐਸ.ਨਗਰ 

ਪੂਰਬੀ ਰੇਲਵੇ ਨੇ PLW Cricket Stadium ਵਿੱਚ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਵਿੱਚ ਜਿੱਤ ਦਰਜ ਕੀਤੀ

 ਸੀਜ਼ਨ ਦੌਰਾਨ ਆਯੋਜਿਤ ਪੁਰਸ਼ਾਂ ਲਈ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ, 16.4.2020 ਨੂੰ ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) ਦੀ ਸਰਪ੍ਰਸਤੀ ਹੇਠ

ਨੈਸ਼ਨਲ ਵੈਟਰਨ ਐਥਲੈਟਿਕ ਚੈਂਪੀਅਨਸ਼ਿਪ 'ਚ ਸ਼ਫੀਕ ਖਾਂ ਨੇ ਸਿਲਵਰ ਤੇ ਕਾਂਸੀ ਦੇ ਮੈਡਲ ਜਿੱਤੇ

ਤਾਮਿਲਨਾਡੂ ਦੇ ਤਰੁਣਵੈਲੀ ਵਿਖੇ ਆਯੋਜਿਤ 43ਵੀਂ ਨੈਸ਼ਨਲ ਵੈਟਰਨ ਐਥਲੈਟਿਕ ਚੈਂਪੀਅਨਸ਼ਿਪ-2024 'ਚ ਜਿਲ੍ਹਾ ਮਾਲੇਰਕੋਟਲਾ ਦੇ 74 ਸਾਲਾ ਸ਼ਫੀਕ ਖਾਂ (ਰਿਟਾਇਰਡ ਸੁਪਰਡੈਂਟ ਇਨਕਮ ਟੈਕਸ ਵਿਭਾਗ) ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ 

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
 

ਪਟਿਆਲਾ ਹੈਰੀਟੇਜ ਫੈਸਟੀਵਲ ਮੌਕੇ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ

ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ। ਇਸ ਮੌਕੇ ਵਿਸ਼ੇਸ਼ ਤੌਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਵਜੋਂ ਪੁੱਜੇ। 

ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਸੰਪੰਨ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤੇ ਦੋ ਸੋਨ ਤਗ਼ਮੇ, ਇੱਕ ਚਾਂਦੀ ਦਾ ਤਗ਼ਮਾ ਅਤੇ ਇੱਕ ਕਾਂਸੀ ਦਾ ਤਗ਼ਮਾ ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ਉੱਤੇ ਰਹੀ ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਕਰ ਰਹੇ ਸਨ ਸ਼ਿਰਕਤ

ਮਿਸਟਰ ਵਰਲਡ ਯੂਨੀਵਰਸ ਚੈਂਪੀਅਨਸ਼ਿਪ ਵਿੱਚ PSPCL ਦੇ ਹਰਮੀਤ ਸਿੰਘ ਬੱਗਾ ਸਨਮਾਨਿਤ

ਖੇਡਾਂ ਨੂੰ ਉਤਸਾਹਿਤ ਕਰਨ ਲਈ ਪੀਐਸਪੀਸੀਐਲ ਦੇ ਉਪਰਾਲਿਆਂ ਤੇ ਲੱਗੀ ਮੋਹਰ

7ਵੀਂ ਸੀਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸਿੱਪ ਲੜਕੀਆਂ ਸਫ਼ਲਤਾ ਪੂਰਨ ਸਪੰਨ

23 ਜਿਲ੍ਹਿਆਂ ਤੋਂ ਕੁੜੀਆਂ ਨੇ 12 ਭਾਰ ਵਰਗਾਂ ’ਚ ਲਿਆ ਹਿੱਸਾ 48 ਕਿਲੋਗ੍ਰਾਮ ਭਾਰ ਵਰਗ ’ਚ ਲਕਸ਼ਮੀ ਥਾਪਾ ਮੋਹਾਲੀ, 50 ਕਿਲੋਗ੍ਰਾਮ ਵਰਗ ’ਚ ਏਕਤਾ ਮੋਹਾਲੀ ਅਤੇ 75 ਕਿਲੋਗ੍ਰਾਮ
ਭਾਰ ਵਰਗ ’ਚ ਕੋਮਲ ਮਲੇਰਕੋਟਲਾ ਨੇ ਸੋਨ ਤਮਗਾ ਪ੍ਰਾਪਤ ਕੀਤਾ

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ

ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ।

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਖੇਡ ਮੰਤਰੀ ਨੇ ਦਿੱਤੀ ਵਧਾਈ

ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ।

Cricket : ਇਸ਼ਾਂਤ ਸ਼ਰਮਾ ਨੇ ਕਪਿਲ ਦੇਵ ਦਾ ਰਿਕਾਰਡ ਤੋੜਿਆ

ਸਾਊਥਐਂਪਟਨ : ਕ੍ਰਿਕਟਰ ਇਸ਼ਾਂਤ ਸ਼ਰਮਾ ਨੇ ਭਾਰਤ ਅਤੇ ਨਿਊਜ਼ੀਲੈਂਡ ਵਿਚ ਖੇਡੇ ਜਾ ਰਹੇ ਡਬਲਯੂਟੀਸੀ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਦਾ ਰਿਕਾਰਡ ਤੋੜ ਦਿਤਾ ਹੈ। ਇਸ ਦੇ ਨਾਲ ਹੀ ਇਸ਼ਾਂਤ ਸ਼ਰਮਾ ਇੰਗਲੈਂਡ ਵਿੱਚ 

ਵਰਲਡ ਟੈਸਟ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੇ ਖਿਡਾਰੀ ਪਹੁੰਚੇ ਇੰਗਲੈਂਡ, ਪੜ੍ਹੋ ਪੂਰੀ ਖ਼ਬਰ

ਟੀਮ ਇੰਡੀਆ ਦੇ ਖਿਡਾਰੀ 18 ਤੋਂ 22 ਜੂਨ ਤਕ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਮੈਚਾਂ ਵਿਚ ਹਿੱਸਾ ਲੈਣ ਲਈ ਸਾਊਥੈਂਪਟਨ ਪਹੁੰਚ ਗਈ ਹੈ। ਜਿਥੇ ਕਿ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਬਹੁਤ ਹੀ ਦਿਲਚਸਪ ਮੈਚ ਖੇਡੇ ਜਾਣੇ ਹਨ। ਮਰਦਾਂ ਦੀ ਟੀਮ ਦੇ ਨਾਲ ਔਰਤਾਂ ਦੀ ਿਕਟ ਟੀਮ ਵੀ ਨਾਲ ਦੌਰੇ ’ਤੇ ਗਈ ਹੋਈ ਹੈ। ਜ਼ਿਕਰਯੋਗ ਹੈ ਕਿ ਇੰਡੀਆ ਟੀਮ ਦੇ ਖਿਡਾਰੀਆਂ ਦਾ ਸਟੇਡੀਅਮ ਦੇ ਨੇੜਲੇ ਹੋਟਲ ਵਿੱਚ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਜਿਥੇ ਕਿ ਇੰਗਲੈਂਡ ਦੇ ਨਿਯਮਾਂ ਅਨੁਸਾਰ ਖਿਡਾਰੀਆਂ ਰਹਿਣਾ ਹੋਵੇਗਾ।