Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

championship

ਪਟਿਆਲਾ ਜ਼ਿਲ੍ਹਾ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਮਨਕੀਰਤ ਸਿੰਘ ਮਲੱਣ ਨੇ ਜਿੱਤਿਆ ਬਰੋਂਜ਼ ਮੈਡਲ

ਸੁਮਿਤ ਮਹਾਜਨ, ਸ੍ਰੀ ਮਨਦੀਪ ਸਿੰਘ, ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਕੋਚ ਸਾਹਿਬਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਾਰੇ ਕੋਚਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਕਰਨ ਗਿਰ ਅਤੇ ਸਰਬਜੀਤ ਸਿੰਘ ਨੇ ਜਿੱਤੇ ਕਾਂਸੀ ਦੇ ਤਗਮੇ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਕਰਨ ਗਿਰ ਅਤੇ ਸਰਬਜੀਤ ਸਿੰਘ ਨੇ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਚੈੱਸ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲਾਂ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਬੁੱਧੀ ਅਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸਕੂਲ ਨੇ ਹਾਸਲ ਕੀਤਾ ਓਵਰਆਲ ਪਹਿਲਾ ਸਥਾਨ

ਮਿਮ ਸਰਕਾਰੀ ਸਕੂਲ ਮਸ਼ਿੰਗਣ  ਵਿਖੇ ਕਰਵਾਈ ਗਈ 70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤੇ 48 ਮੈਡਲ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵੱਲੋਂ 21ਵੀਂ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸ.ਆਈ.ਐੱਸ. ਕੋਰਾ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ, ਕੋਚਾਂ, ਅਧਿਕਾਰੀਆਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਚੈਂਪੀਅਨਸ਼ਿਪ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।
 
 

ਐੱਸ.ਆਰ.ਐੱਸ. ਵਿਦਿਆਪੀਠ ਦੇ ਖਿਡਾਰੀਆਂ ਨੇ ਜੋਨਲ ਰੱਸਾਕਸੀ ਚੈਂਪੀਅਨਸ਼ਿਪ 'ਚ 'ਹੈਟਟ੍ਰਿਕ' ਮਾਰ ਕੇ ਚਮਕਾਇਆ ਨਾਂ, ਜਿੱਤੇ 3 ਸੋਨੇ ਦੇ ਤਗਮੇ

ਸਕੂਲ ਪ੍ਰਬੰਧਕਾਂ ਨੇ ਜੇਤੂ ਖਿਡਾਰੀਆਂ ਨੂੰ ਆਗਾਮੀ ਜ਼ਿਲ੍ਹਾ ਅਤੇ ਰਾਜ ਪੱਧਰੀ ਪ੍ਰਤੀਯੋਗਿਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਸਕੂਲ ਭਵਿੱਖ ਵਿੱਚ ਵੀ ਨੌਜਵਾਨ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਹਰ ਸੰਭਵ ਸਹੂਲਤ ਪ੍ਰਦਾਨ ਕਰਦਾ ਰਹੇਗਾ।

9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਦੀ ਚੋਣ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਹੋਈ ਹੈ।

ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ- ਨੇਪਾਲ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਜਿੱਤੀ ਓਵਰਆਲ ਟਰਾਫੀ

 ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਫਿਜ਼ਾ ਸਕੇਟਿੰਗ ਕਲੱਬ ਵੱਲੋਂ ਸਲਾਨਾ ਚੌਥੀ ਓਪਨ ਸਪੀਡ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ

ਫਿਜ਼ਾ ਸਕੇਟਿੰਗ ਕਲੱਬ ਮੋਗਾ ਵੱਲੋਂ ਸਲਾਨਾ ਚੌਥੀ ਓਪਨ ਸਪੀਡ ਸਕੇਟਿੰਗ ਚੈਂਪੀਅਨਸ਼ਿਪ 2026 ਕੋਚ ਧਰਮਿੰਦਰ ਸ਼ਰਮਾਂ ਦੀ ਦੇਖ- ਰੇਖ ਹੇਠ ਕਰਵਾਈ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸਤਿਆ ਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੈਂਪੀਅਨਸ਼ਿਪ ਚ 5 ਸਾਲ ਤੋਂ 20 ਸਾਲ ਤੱਕ ਦੇ ਮੋਗਾ, ਬੱਧਨੀ ਕਲਾਂ, ਲੋਪੋ, ਕਾਉਕੇ ਕਲਾਂ ਦੇ ਲਗਭਗ 85 ਵਿਦਿਆਰਥੀਆਂ ਨੇ ਹਿੱਸਾ ਲਿਆ।

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਗਈ

ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੀਆਂ ਜੇਤੂ ਵਿਦਿਆਰਥਣਾਂ ਸਨਮਾਨਿਤ

ਉੜੀਸਾ ਵਿੱਚ ਹੋਈ ਸਬ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਏਪੀਐਸ ਪਬਲਿਕ ਸਕੂਲ ਸ਼ੁਤਰਾਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮੇ ਅਤੇ ਹੋਰ ਮੈਡਲ ਹਾਸਲ ਕੀਤੇ ਹਨ।

ਪੰਜਾਬ ਸਟੇਟ ਕਰਾਂਟੇ ਚੈਂਪੀਅਨਸ਼ਿਪ ਵਿੱਚ ਸੁਲਤਾਨਪੁਰ ਲੋਧੀ ਦੇ ਖਿਡਾਰੀਆਂ ਨੇ ਲਹਿਰਾਇਆ ਪਰਚਮ : ਹਰਮੀਤ ਸਿੰਘ ਸਲੂਜਾ

ਪੰਜਾਬ ਸਟੇਟ ਕਰਾਂਟੇ ਚੈਂਪੀਅਨਸ਼ਿਪ ਰਣਜੀਤ ਐਵਨਿਊ, ਅੰਮ੍ਰਿਤਸਰ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਈ ਗਈ, ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ।

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ।

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ।

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ (ਜੁਲਾਹ ਖੇੜੀ) ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਆਸਰਾ ਇੰਟਰਨੈਸ਼ਨਲ ਸਕੂਲ, ਚੰਨੋ (ਭਵਾਨੀਗੜ੍ਹ ) ਵਿਖੇ , 'ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ' ਵੱਲੋਂ ਕਰਵਾਈ ਗਈ ਸਟੇਟ ਚੈਂਪੀਅਨਸ਼ਿਪ-2026 ਵਿੱਚ ਸੈਕਿੰਡ ਰਨਰਅੱਪ  ਟਰਾਫੀ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਸਿਰਸਾ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ - 2026 ਵਿੱਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਖੇਲ ਇੰਡੀਆ ਖੇਲ ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਸਟੇਡੀਅਮ ਏਲਨਾਬਾਦ ਦੀ ਖਿਡਾਰਨ ਪ੍ਰਵੀਨ ਕੌਰ ਨੇ ਜੂਨੀਅਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਏਲਨਾਬਾਦ ਅਤੇ ਸਿਰਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮਲੇਰਕੋਟਲਾ ਪਹੁੰਚਣ ਤੇ ਕੀਤਾ ਭਰਵਾਂ ਸਵਾਗਤ 
 

ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੈਡਿਟਾਂ ਨੂੰ ਵਧਾਈ

ਡੇਰਾਬੱਸੀ ਵਿੱਚ ਤੈਕਵਾਂਡੋ ਚੈਂਪਿਅਨਸ਼ਿਪ ਸੰਪੰਨ

ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ

 

ਪਾਇਨੀਅਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਯਮਨਵੀਰ ਜਵੰਧਾ ਨੇ ਨੇਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਲ ਕੀਤਾ ਦੂਜਾ ਸਥਾਨ

ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਇੱਕ ਵਾਰ ਫਿਰ ਖੇਡਾਂ ਅਤੇ ਸਿੱਖਿਆ ਦੋਵਾਂ ਖੇਤਰਾਂ 'ਚ ਆਪਣੀ ਵਿਲੱਖਣ ਪਛਾਣ ਬਣਾਉਣ ਵਿੱਚ ਕਾਮਯਾਬ ਹੋਇਆ ਹੈ। 

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ ਪਹਿਲਵਾਨ ਲੜਕੀ ਹੇਜ਼ਲ ਕੌਰ ਨੇ ਨੈਸ਼ਨਲ ਪੱਧਰ 'ਤੇ ਮਹਿਲਾ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਿਆ

 ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ (ਅੰਡਰ-15) ਫਰੀ ਸਟਾਇਲ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ, ਨਾਗਪੁਰ ਮਹਾਂਰਾਸ਼ਟਰ ਵਿਖੇ ਕਰਵਾਈ ਗਈ 

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

6ਵੀਂ ਜੂਨੀਅਰ ਪੰਜਾਬ ਮੁੱਕੇਬਾਜ਼ੀ ਪ੍ਰਤੀਯੋਗਤਾ

ਬਾਕਸਿੰਗ ਸੈਂਟਰ ਜਲੰਧਰ ਦੇ ਮੁੱਕੇਬਾਜ਼ਾਂ ਦੀ ਰਹੀ ਧਾਕ
 

ਨੈਸ਼ਨਲ ਸਸਟੋਬਾਲ ਚੈਂਪੀਅਨਸ਼ਿਪ 'ਤੇ ਪੰਜਾਬ ਦਾ ਕਬਜ਼ਾ 

ਸੀਨੀਅਰ ਵਰਗ ਚ, ਲੜਕੇ ਤੇ ਲੜਕੀਆਂ ਨੇ ਜਿੱਤੇ ਖਿਤਾਬ 

ਸੁਨਾਮ ਵਿਖੇ ਤਿੰਨ ਰੋਜ਼ਾ ਨੈਸ਼ਨਲ ਸਿਸਟੋਬਾਲ ਚੈਂਪੀਅਨਸ਼ਿਪ ਸ਼ੁਰੂ 

25 ਰਾਜਾਂ ਦੇ 14 ਸੌ ਖਿਡਾਰੀ ਲੈ ਰਹੇ ਭਾਗ 

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਜ਼ਰੂਰੀ : ਹਰਮੀਤ ਸਿੰਘ ਪਠਾਣਮਾਜਰਾ

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ ਦਾ ਮਾਣ ਵਧਾਇਆ ਹੈ।

ਲੁਧਿਆਣਾ ਵਿਖੇ ਹੋਈ 35ਵੀਂ ਸਬ ਜੂਨੀਅਰ ਤੇ 45ਵੀਂ ਜੂਨੀਅਰ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ਵਿੱਚ ਜਿੱਤੇ 35 ਸੋਨ, 2 ਚਾਂਦੀ ਅਤੇ 01 ਕਾਂਸੀ ਦਾ ਤਗਮਾ 

ਅਪੂਰਵਾ ਸ਼ਰਮਾ ਨੇ ਬਣਾਏ 02 ਨਵੇਂ ਰਿਕਾਰਡ ਜੂਨੀਅਰ ਸਟੇਟ ਚੈਂਪੀਅਨਸ਼ਿਪ ਦਾ ਓਵਰਆਲ ਚੈਂਪੀਅਨ ਬਣਿਆ ਜ਼ਿਲ੍ਹਾ ਐਸ.ਏ.ਐਸ.ਨਗਰ 

ਪੂਰਬੀ ਰੇਲਵੇ ਨੇ PLW Cricket Stadium ਵਿੱਚ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਵਿੱਚ ਜਿੱਤ ਦਰਜ ਕੀਤੀ

 ਸੀਜ਼ਨ ਦੌਰਾਨ ਆਯੋਜਿਤ ਪੁਰਸ਼ਾਂ ਲਈ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ, 16.4.2020 ਨੂੰ ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) ਦੀ ਸਰਪ੍ਰਸਤੀ ਹੇਠ

ਨੈਸ਼ਨਲ ਵੈਟਰਨ ਐਥਲੈਟਿਕ ਚੈਂਪੀਅਨਸ਼ਿਪ 'ਚ ਸ਼ਫੀਕ ਖਾਂ ਨੇ ਸਿਲਵਰ ਤੇ ਕਾਂਸੀ ਦੇ ਮੈਡਲ ਜਿੱਤੇ

ਤਾਮਿਲਨਾਡੂ ਦੇ ਤਰੁਣਵੈਲੀ ਵਿਖੇ ਆਯੋਜਿਤ 43ਵੀਂ ਨੈਸ਼ਨਲ ਵੈਟਰਨ ਐਥਲੈਟਿਕ ਚੈਂਪੀਅਨਸ਼ਿਪ-2024 'ਚ ਜਿਲ੍ਹਾ ਮਾਲੇਰਕੋਟਲਾ ਦੇ 74 ਸਾਲਾ ਸ਼ਫੀਕ ਖਾਂ (ਰਿਟਾਇਰਡ ਸੁਪਰਡੈਂਟ ਇਨਕਮ ਟੈਕਸ ਵਿਭਾਗ) ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ 

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
 

ਪਟਿਆਲਾ ਹੈਰੀਟੇਜ ਫੈਸਟੀਵਲ ਮੌਕੇ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ

ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ। ਇਸ ਮੌਕੇ ਵਿਸ਼ੇਸ਼ ਤੌਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਵਜੋਂ ਪੁੱਜੇ। 

ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਸੰਪੰਨ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤੇ ਦੋ ਸੋਨ ਤਗ਼ਮੇ, ਇੱਕ ਚਾਂਦੀ ਦਾ ਤਗ਼ਮਾ ਅਤੇ ਇੱਕ ਕਾਂਸੀ ਦਾ ਤਗ਼ਮਾ ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ਉੱਤੇ ਰਹੀ ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਕਰ ਰਹੇ ਸਨ ਸ਼ਿਰਕਤ