Tuesday, October 21, 2025

chance

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਘਰਾਂ ਤੋ ਦੂਰ ਡਿਊਟੀਆਂ ਤੇ ਜਾਂਦੇ ਅਧਿਆਪਕ ਹੋ ਰਹੇ ਹਨ ਹਾਦਸਿਆ ਦਾ ਸ਼ਿਕਾਰ-ਡੀ. ਟੀ. ਐਫ.

ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਵਿੱਚ ਪੰਜਾਬੀ ਯੂਨੀਵਰਸਿਟੀ ਨਿਭਾ ਰਹੀ ਹੈ ਮਿਸਾਲੀ ਭੂਮਿਕਾ: ਚੀਫ਼ ਵਿਪ੍ਹ ਪ੍ਰੋ. ਬਲਜਿੰਦਰ ਕੌਰ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ 'ਤੀਆਂ ਦੀਆਂ ਰੌਣਕਾਂ' ਪ੍ਰੋਗਰਾਮ

ਉੱਘੇ ਕਾਰੋਬਾਰੀ ਅਤੇ ਸਮਾਜਸੇਵੀ ਸ੍ਰ. ਐੱਸ. ਪੀ. ਸਿੰਘ ਓਬਰਾਇ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨਾਲ਼ ਕੀਤੀ ਮੁਲਾਕਾਤ

ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਦੇ ਹਵਾਲੇ ਨਾਲ਼ ਹੋਈ ਗੱਲਬਾਤ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ.ਕੇ.ਵਾਈ.ਸੀ. ਕਰਾਉਣ ਦਾ ਆਖਰੀ ਮੌਕਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ। 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

-ਕਿਹਾ, ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਧਾਰਮਿਕ ਮਰਿਆਦਾ ਮੁਤਾਬਕ ਵੱਡੇ ਪੱਧਰ ਉਤੇ ਮਨਾਏਗੀ

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਸੂਖਮ ਯੰਤਰ ਕੇਂਦਰ, ਭਾਈ ਘਨੱਈਆ ਸਿਹਤ ਕੇਂਦਰ ਅਤੇ 'ਐਨੀਮਲ ਹਾਊਸ' ਦੀਆਂ ਸਹੂਲਤਾਂ, ਸਮਰੱਥਾਵਾਂ, ਪ੍ਰਾਪਤੀਆਂ ਅਤੇ ਸਮੱਸਿਆਵਾਂ ਬਾਰੇ ਜਾਣਿਆ

ਅੱਜ ਫਿਰ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ 2-3 ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਮੁੱਖ ਮੰਤਰੀ ਮਾਨ ਨੇ ਡਾ. ਜਗਦੀਪ ਸਿੰਘ ਨੂੰ ਮਾਲਵਾ ਦੀ ਮਾਣਮੱਤੀ ਸੰਸਥਾ ਦੀ ਅਗਵਾਈ ਕਰਨ ਲਈ ਦਿੱਤੀਆਂ ਸ਼ੁਭ-ਕਾਮਨਾਵਾਂ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਕੈਂਪਸ ਪਹੁੰਚਣ `ਤੇ ਸਵਾਗਤ

ਵਾਈਸ ਚਾਂਸਲਰ ਵੱਲੋਂ ਵੱਖ-ਵੱਖ ਮੀਟਿੰਗਾਂ `ਚ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ

ਲਾਅ ਯੂਨੀਵਰਸਿਟੀ ਦੇ ਉਪਕੁਲਪਤੀ ਤੇ ਕਾਰਵਾਈ ਕਰੇ ਮਹਿਲਾ ਕਮਿਸ਼ਨ: ਗੁਰਸ਼ਰਨ ਰੰਧਾਵਾ

ਪੰਜਾਬ ਦੀਆਂ ਧੀਆਂ ਦੇ ਮਾਪੇ ਹੋਸਟਲ ਵਿੱਚ ਪੜ੍ਹਦੀਆਂ ਬੇਟੀਆਂ ਲਈ ਚਿੰਤਿਤ

ਪੰਜਾਬੀ ਯੂਨੀਵਰਸਿਟੀ ਚ ਦਾਖ਼ਲੇ ਲਈ ਵਾਈਸ-ਚਾਂਸਲਰ ਕੇ. ਕੇ. ਯਾਦਵ ਵਲੋਂ ਪ੍ਰਾਸਪੈਕਟਸ ਜਾਰੀ

 ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੁੂਕੇਸ਼ਨ ਵਿਖੇ ਸੈਸ਼ਨ 2024-25 ਲਈ ਪਹਿਲੇ ਗੇੜ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ।

ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ

ਪੀ.ਆਰ. 126 ਝੋਨੇ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿੱਕਰੀ ਲਈ ਉਪਲਬਧ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ਤੇ ਕੀਤੀ ਜਾਣੀ ਹੈ

ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਹਨ ਦੇਵਦਰਸ਼ ਸਿੰਘ

 

ਕੋਰਸ ਨਤੀਜਿਆਂ ਦੇ ਨਾਲ ਪ੍ਰੋਗਰਾਮ ਦੇ ਨਤੀਜਿਆਂ ਦੀ ਮੈਪਿੰਗ ’ਤੇ ਵਿਸ਼ੇਸ਼ ਲੈਕਚਰ

ਵਾਈਸ ਚਾਂਸਲਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਂਆਂ ਪਹਿਲਕਦਮੀਆਂ ਕਰਨ ਦੀ ਮਹੱਤਤਾ ’ਤੇ ਜ਼ੋਰ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰਾਂ ਵੱਲੋਂ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਸ਼ਰਧਾਂਜਲੀਆਂ ਭੇਂਟ

 ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਅਚਾਨਕ ਵਿਛੋੜਾ ਦੇ ਗਏ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਵਾਈਸ-ਚਾਂਸਲਰ ਪ੍ਰੋ ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰਨਾਂ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।

ਵਾਈਸ ਚਾਂਸਲਰ ਦੀ ਅਗਵਾਈ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ ’ਚ ਸਾਹ ਲੈ ਰਹੇ ਹਾਂ-ਪ੍ਰੋ. ਅਰਵਿੰਦ
 

ਪੰਜਾਬੀ ਯੂਨੀਵਰਸਿਟੀ, ਵੱਲੋਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ

ਡਾ. ਅਲੰਕਾਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਉਦੇਸ਼ਾਂ ਤਹਿਤ ਗੁਰਮਤਿ ਸੰਗੀਤ ਚੇਅਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਰੋਹ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। 

ਵਾਈਸ ਚਾਂਸਲਰ ਵੱਲੋਂ ਮਹਿਲਾ ਸਾਇੰਸਦਾਨਾਂ ਨੂੰ ਅੱਗੇ ਆਉਣ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਦੇ ਪੱਖ ਤੋਂ ਸਾਲ 2024-25 ਦਾ ਬਜਟ ਇੱਕ ਇਤਿਹਾਸਕ ਫੈਸਲਾ :ViceChancellor

ਯੂਨੀਵਰਸਿਟੀ ਦੀ ਗ੍ਰਾਂਟ ’ਚ 15 ਕਰੋੜ ਦਾ ਵਾਧਾ, ਲੜਕੀਆਂ ਦੇ ਹੋਸਟਲ ਲਈ 3 ਕਰੋੜ ਦੇ ਵੱਖਰੇ ਫ਼ੰਡ ਦੀ ਵਿਵਸਥਾ

ਪੰਜਾਬੀ ਯੂਨੀਵਰਸਿਟੀ ਪੇਂਡੂ ਤਬਕੇ, ਵਿਸ਼ੇਸ਼ ਤੌਰ ’ਤੇ ਲੜਕੀਆਂ ਦੇ ਉਚੇਰੀ ਸਿੱਖਿਆ ਦੇ ਸੁਪਨੇ ਪੂਰਾ ਕਰਨ ਵਾਲਾ ਅਦਾਰਾ : ਵਾਈਸ ਚਾਂਸਲਰ

ਸਿਲਵਰ ਜੁਬਲੀ ਹੋਸਟਲ ਦੀਆਂ ਸੱਤ ਲੜਕੀਆਂ ਦਾ ਜੱਜ, ਇੱਕ ਸਬ ਇਸਪੈਕਟਰ ਤੇ ਇੱਕ ਨੂੰ ਪ੍ਰਧਾਨ ਮੰਤਰੀ ਯੁਵਾ ਮੈਂਟਰਸ਼ਿਪ ਤਹਿਤ ਗ੍ਰਾਂਟ ਹਾਸਲ ਕਰਨ ’ਤੇ ਪ੍ਰੋ. ਅਰਵਿੰਦ ਵੱਲੋਂ ਸਨਮਾਨ

ਵਾਈਸ ਚਾਂਸਲਰ ਵੱਲੋਂ ਫਿਜੀਓਥਰੈਪੀ ਵਿਭਾਗ ਲਈ ਬੱਸ ਨੂੰ ਹਰੀ ਝੰਡੀ

ਐਸ.ਬੀ.ਆਈ. ਦੀ  15 ਲੱਖ ਦੀ ਮਦਦ ਨਾਲ ਖਰੀਦੀ ਬੱਸ

ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣਾ ਸਮੇਂ ਦੀ ਲੋੜ : ਵਾਈਸ ਚਾਂਸਲਰ

ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਦਾ ਪ੍ਰੋ. ਅਰਵਿੰਦ ਵੱਲੋਂ ਐਲਾਨ

ਫ਼ੂਡ ਪ੍ਰੋਸੈਸਿੰਗ ਯੂਨਿਟ ਦੀ ਇਮਾਰਤ ਦੇ ਨਿਰਮਾਣ ਦੀ ਸ਼ੁਰੂਆਤ :ਵਾਈਸ ਚਾਂਸਲਰ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਵਿਖੇ ਬਣਾਈ ਜਾਣ ਵਾਲੀ ਫ਼ੂਡ ਪ੍ਰੋਸੈਸਿੰਗ ਯੂਨਿਟ ਦੀ ਇਮਾਰਤ ਦੇ ਨਿਰਮਾਣ ਦੀ ਕਹੀ ਨਾਲ ਟੱਕ ਲਾ ਕੇ ਸ਼ੁਰੂਆਤ ਕੀਤੀ।

ਬਟਵਾਰਾ ਬਾਰੇ ਵਿਸ਼ਲੇਸ਼ਨਾਤਮਿਕ ਢੰਗ ਨਾਲ ਵਿਆਪਕ ਖੋਜ ਦੀ ਜ਼ਰੂਰਤ : ਪ੍ਰੋ. ਅਰਵਿੰਦ

 ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਲਈ ਬਟਵਾਰਾ ਹਮੇਸ਼ਾਂ ਹੀ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਇਸ ਵਿਸ਼ੇ ’ਤੇ ਹੋਰ ਵਿਆਪਕੇ ਖੋਜ ਕਰਨ ਦੀ ਜ਼ਰੂਰਤ ਹੈ। 

ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ : ਵਾਈਸ ਚਾਂਸਲਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। 

ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ

Punjabi University ਵਿਖੇ ਚੱਲ ਰਿਹਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ Harpal Singh Cheema ਵੀ ਉਚੇਚੇ ਤੌਰ ਉੱਤੇ  ਸ਼ਾਮਿਲ ਹੋਏ।

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਮੁੱਖ ਮੰਤਰੀ ਨਾਲ਼ ਮੁਲਾਕਾਤ -ਯੂਨੀਵਰਸਿਟੀ ਦੀਆਂ ਹਾਲੀਆ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਯੂਨੀਵਰਸਿਟੀ ਨਾਲ ਜੁੜੇ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਹੋਈ। ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਦੀਆਂ ਹਾਲੀਆ ਪ੍ਰਾਪਤੀਆਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। 

ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਕੈਂਪਸ ਵਿਚਲੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਕੈਂਪਸ ਵਿਚਲੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਾਇੰਸ ਆਡੀਟੋਰੀਅਮ ਵਿਚ ਹੋਈ ਇਸ ਮੀਟਿੰਗ ਵਿਚ ਵਿਭਾਗ ਮੁਖੀਆਂ ਨੂੰ ਸੰਬੋਧਿਤ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦਾ ਹਿੱਸਾ ਬਣ ਕੇ ਉਹ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੁਣੌਤੀਆਂ ਹਰ ਅਦਾਰੇ ਦਾ ਇਕ ਹਿੱਸਾ ਹੁੰਦੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਲਈ ਮਿਲ ਕੇ ਹੱਲ ਲੱਭੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਸਾਰਿਆਂ ਨਾਲ਼ ਇਕੱਠੇ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ.ਸੀ. ਦਫ਼ਤਰ ਅੱਗੇ ਮੁੜ ਧਰਨਾ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ ਦੇ ਸਾਹਮਣੇ ਅੱਜ ਫਿਰ ਧਰਨਾ ਲਾਇਆ ਗਿਆ । ਤਨਖਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਲਈ ਮੰਗਾਂ ਨੂੰ ਲੈ ਕੇ ਇਹ ਧਰਨਾ ਚਾਰ ਮੁੱਦਿਆਂ ਨੂੰ ਲੈ ਕੇ ਲਗਾਇਆ ਗਿਆ । ਇਸ  ਵਿਚ ਪੂਟਾ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵੈਲਫੇਅਰ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ । ਇਸ ਧਰਨੇ ਵਿਚ ਵੱਖ ਵੱਖ ਬੁਲਾਰਿਆਂ ਨੇ ਰੋਸ ਜ਼ਾਹਿਰ ਕੀਤਾ ਕਿ  ਕਿ ਪੰਜਾਬ ਸਰਕਾਰ ਨੂੰ