ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਦਫਤਰਾਂ ਦਾ ਸਮਾਂ 25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਿਹਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫਤਰਾਂ ਵਿਖੇ ਪੁੱਜ ਗਏ ਸਨ।
ਆਦਮਪੁਰ ਏਅਰਪੋਰਟ ਹੁਣ ਅਖਵਾਏਗਾ 'ਸ਼੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ', PM ਮੋਦੀ ਦੇ ਪਹੁੰਚਣ ਤੋਂ ਪਹਿਲਾਂ ਬਦਲਿਆ ਬੋਰਡ
ਹਰਜੋਤ ਬੈਂਸ ਵੱਲੋਂ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ; ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦੀ ਵੀ ਕੀਤੀ ਸਮੀਖਿਆ