Wednesday, November 26, 2025

charges

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਸ਼ਹੂਰ ਯੂਟਿਊਬਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ

ਸੋਸ਼ਲ ਮੀਡੀਆ ‘ਤੇ ਸਰਗਰਮ ਹਰਿਆਣਾ ਦੀ ਇੱਕ ਮਸ਼ਹੂਰ ਯੂਟਿਊਬਰ ਜੋਤੀ ਮਲਹੋਤਰਾ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

RTA ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.)

ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਹੇਠ ਪੰਜ ਕਾਬੂ

ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਕਰੀਬ ਪੰਜ ਕਥਿਤ ਦੋਸ਼ੀਆਂ ਨੂੰ ਸੈਲੂਨ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ Vigilance Bureau ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ

ਗਣਤੰਤਰ ਦਿਵਸ ਹਿੰਸਾ : ਦੀਪ ਸਿੱਧੂ ਤੇ ਹੋਰਨਾਂ ਵਿਰੁਧ ਸਪਲੀਮੈਂਟਰੀ ਦੋਸ਼ਪੱਤਰ ਦਾਖ਼ਲ

ਗਣਤੰਤਰ ਦਿਵਸ ਮੌਕੇ ਵਾਪਰੀਆਂ ਹਿੰਸਕ ਘਟਨਾਵਾਂ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅਦਾਕਾਰ-ਕਾਰਕੁਨ ਦੀਪ ਸਿੱਧੂ ਅਤੇ ਹੋਰਾਂ ਵਿਰੁਧ ਸਪਲੀਮੈਂਟਰੀ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਮੁੱਖ ਮੈਟਰੋਪਾਲੀਟਨ ਜੱਜ ਗਜੇਂਦਰ ਸਿੰਘ ਨਾਗਰ ਨਵੇਂ ਦੋਸ਼ ਪੱਤਰ ਦਾ ਨੋਟਿਸ ਲੈਣ ਦੇ ਬਿੰਦੂ ਬਾਰੇ 19 ਜੂਨ ਨੂੰ ਦੁਪਹਿਰ ਦੋ ਵਜੇ ਹੁਕਮ ਪਾਸ ਕਰਨਗੇ। ਅਦਾਲਤ ਨੇ ਕਿਹਾ, ‘ਮਾਮਲੇ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਪ੍ਰਤੱਖਦਰਸ਼ੀਆਂ ਦੇ ਨਾਮ ਦਾ ਜ਼ਿਕਰ ਕੀਤਾ ਹੈ