Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

cheat

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਤਿੰਨ ਮੁਲਾਜ਼ਮਾਂ ਨੂੰ 79 ਸਾਲਾਂ ਬਜ਼ੁਰਗ ਨਾਲ 39.30 ਰੁਪਏ ਦੀ ਠੱਗੀ ਮਾਰਨ ਅਤੇ ਉਸਦੇ ਘਰ ਤੋਂ ਲਗਪਗ 15 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ।

ਪੇਪਰ ਲੀਕ ਮਾਮਲੇ ਨੂੰ ਨਕਲ ਦਾ ਮਾਮਲਾ ਬਣਾ ਕੇ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ : ਪੀ.ਐਸ.ਯੂ.

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।

ਨੌਕਰੀ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਥਿਤ ਠੱਗੀ ਕਰਨ ਵਾਲੀ ਔਰਤ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ : ਰਣ ਸਿੰਘ ਚੱਠਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰਣ ਸਿੰਘ ਚੱਠਾ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿੱਚ ਵਧ ਰਹੀਆਂ ਠੱਗੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਮੈਨੇਜਰਾਂ ਤੇ ਪਰਚੇ ਦਰਜ ਕਰੇ ਸਰਕਾਰ : ਜਗਜੀਤ ਡੱਲੇਵਾਲ 

ਕਿਹਾ ਬੈਂਕ ਮੈਨੇਜਰਾਂ ਨੇ ਕਿਸਾਨਾਂ ਤੋਂ ਲਏ ਨੇ ਖਾਲੀ ਚੈੱਕ 

ਡੀਐਸਪੀ ਅਤੁਲ ਸੋਨੀ ਨਾਲ 22 ਲੱਖ ਦੀ ਠੱਗੀ, ਪਿਓ-ਪੁੱਤ ਵਿਰੁੱਧ ਮਾਮਲਾ ਦਰਜ

ਪੰਜਾਬ ਪੁਲਿਸ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਅਤੁਲ ਸੋਨੀ ਨੂੰ ਇੱਕ ਵੱਡੀ ਠੱਗੀ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।