ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 01 ਸਤੰਬਰ ਤੋਂ 15 ਸਤੰਬਰ ਤੱਕ ਲੱਗੇਗਾ ।
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਪਿੰਡ ਘਟੌਰ ਤਹਿਸੀਲ ਖਰੜ ਵਿਖੇ ਮੈਡੀਕਲ ਚੈਕ ਅੱਪ, ਇਲਾਜ ਅਤੇ ਸੀਨੀਅਰ ਸਿਟੀਜਨਜ਼ ਲਈ ਉਪਕਰਣ ਮੁਹੱਈਆ ਕਰਵਾਉਣ ਲਈ ਮੈਡੀਕਲ ਕੈਂਪ ਲਗਵਾਇਆ ਗਿਆ।
ਰੀਗਨ ਆਹਲੂਵਾਲੀਆ ਵਲੋਂ ਕਰਮਜੀਤ ਸਿੰਘ ਬੈਦਵਾਨ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਗਈਆਂ।
ਜਿਲ੍ਹਾ ਤਰਨ ਤਾਰਨ ਮੁਖੀ ਐਸ ਐਸ ਪੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਖਾਲੜਾ ਦੇ ਏ ਐੱਸ ਆਈ ਬਲਵਿੰਦਰ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਨਾਲ ਖਾਲੜਾ ਰੈਸਟ ਹਾਉਸ ਨਹਿਰ ਦੇ ਪੁਲ ਵਿਖੇ ਆਓਂਦੇ ਜਾਂਦੇ ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ l
ਨਸ਼ਾ ਮੁੱਕਤ ਪੰਜਾਬ ਮੁਹਿੰਮ ’ਚ ਲੋਂਕੀ ਪੁਲਿਸ ਦਾ ਸਾਥ ਦੇਣ : ਏ. ਡੀ.ਜੀ.ਪੀ.
150 ਲੋਕਾਂ ਦੇ ਕੀਤੇ ਗਏ ਐਕਸਰੇ,ਮਲੇਰੀਆ ਤੇ ਸ਼ੂਗਰ ਦੀ ਜਾਚ
ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ
ਬੱਸਾਂ ਵਿੱਚ ਖਾਮੀਆਂ ਹੋਣ ਤੇ ਨਿਯਮਾਂ ਤਹਿਤ ਹੋਵੇਗੀ ਕਾਰਵਾਈ
82 ਲੋਕਾਂ ਦੇ ਕੀਤੇ ਗਏ ਐਕਸਰੇ
ਐਸਡੀਐਮ ਪ੍ਰਮੋਦ ਸਿੰਗਲਾ ਤਹਿਸੀਲ ਦਫਤਰ ਚ ਪੁੱਛਗਿੱਛ ਕਰਦੇ ਹੋਏ
ਕਿਹਾ, ਛੇਤੀ ਹੀ ਆਰ.ਟੀ.ਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਹੋਣਗੀਆਂ ਆਨਲਾਈਨ
ਡਾ. ਬਲਬੀਰ ਸਿੰਘ ਲੋਕਾਂ ਨੂੰ ਖੜੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਫ਼ੀਲਡ 'ਚ
ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ
ਸਕੂਲ ਵਾਹਨ ਚਾਲਕ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ
ਕੁਝ ਨਿਰਧਾਰਤ ਸ੍ਰੇਣੀ ਦੇ ਮੀਡੀਅਮ, ਹੈਵੀ, ਯਾਤਰੀ ਆਵਾਜਾਈ ਵਾਹਨਾਂ ਤੇ ਸਕੂਲੀ ਬੱਸਾਂ 'ਚ ਸਪੀਡ ਗਵਰਨਰ ਨਾ ਹੋਣ 'ਤੇ ਹੋਵੇਗੀ ਕਾਰਵਾਈ- ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ
ਚੰਡੀਗੜ੍ਹ-ਨਵਾਂਸ਼ਹਿਰ-ਜਲੰਧਰ ਜੀ ਟੀ ਰੋਡ ਤੇ ਬੰਗਾ ਦੇ ਨਜ਼ਦੀਕ ਪਿਛਲੇ 41 ਸਾਲਾਂ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਥਾਇਰਾਇਡ ਦੀ ਜਾਂਚ ਕਰਨ ਦਾ ਫਰੀ ਕੈਂਪ ਲਗਾਇਆ ਗਿਆ।
ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ
ਰਟੋਲਾਂ ਵਿਖੇ ਕੈਂਪ ਦੌਰਾਨ ਜਾਂਚ ਕਰਦੇ ਹੋਏ
ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਆਰਟੀਓ ਇਨਫੋਰਸਮੈਂਟ ਟੀਮ ਵੱਲੋਂ ਸਕੂਲ ਸੇਫ਼ ਵਾਹਨ ਨੀਤੀ ਨੀਤੀ ਪਹਿਲਕਦਮੀ ਤਹਿਤ ਸਮਾਣਾ ਰੋਡ 'ਤੇ ਇੱਕ ਨਿਸ਼ਾਨਾਬੱਧ ਇਨਫੋਰਸਮੈਂਟ ਮੁਹਿੰਮ ਚਲਾਈ ਗਈ।
ਕੋਵਿਡ ਤੋਂ ਬਚਾਅ ਲਈ ਟੈਸਟਿੰਗ, ਦਵਾਈਆਂ, ਆਈਸੋਲੇਸ਼ਨ, ਆਈ.ਸੀ.ਯੂ, ਬੈਡ, ਆਕਸੀਜਨ ਪਲਾਂਟ, ਸਿਹਤ ਅਮਲੇ ਸਮੇਤ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ-ਡਾ. ਬਲਬੀਰ ਸਿੰਘ
ਨਵੀਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ
8 ਵਾਹਨਾਂ ਨੂੰ 2 ਲੱਖ ਰੁਪਏ ਦੇ ਚਲਾਨ ਨੋਟਿਸ ਜਾਰੀ
ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਰਹੇ ਮੌਜੂਦ
ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸਿ਼ਆਂ ਵਿਰੁੱਧ' ਤਹਿਤ ਡਰੱਗਜ਼ ਕੰਟਰੋਲ ਵਿੰਗ ਵੱਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਚ ਚੈਕਿੰਗ ਮੁਹਿੰਮ ਜਾਰੀ ਹੈ ਤਾਂ ਜੋ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ 'ਤੇ ਰੋਕ ਲਗਾਈ ਜਾ ਸਕੇੇੇੇ।
ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਮਰੀਜ਼ਾਂ ਦੀਆਂ ਪਰਚੀਆਂ ਵੇਖੀਆਂ, ਕੀਤੀ ਗੱਲਬਾਤ
ਐਨ. ਆਰ. ਆਈ. ਵੀਰਾਂ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਅਤੇ ਦਸਵੰਧ ਨੌਜਵਾਨ ਸਭਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ
ਪੰਜਾਬ ਪੁਲਿਸ ਨੇ ਚੌਥੇ ਦਿਨ 524 ਥਾਵਾਂ 'ਤੇ ਕੀਤੀ ਛਾਪੇਮਾਰੀ; 69 ਨਸ਼ਾ ਤਸਕਰ ਕਾਬੂ
ਐੱਸ.ਡੀ.ਐਮ. ਹਰਵੀਰ ਕੌਰ ਵੱਲੋਂ ਦਫਤਰ ਸਬ ਰਜਿਸਟਰਾਰ, ਬਸੀ ਪਠਾਣਾਂ ਦੀ ਚੈਕਿੰਗ ਕੀਤੀ ਗਈ।
ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਛੇਵਾਂ ਫਰੀ ਅੱਖਾਂ ਦਾ ਅਤੇ ਜਨਰਲ ਮੈਡੀਕਲ ਚੈੱਕਅੱਪ ਕੈਂਪ ਗੁ: ਬਾਬਾ ਮੀਹਾਂ ਜੀ ਪਿੰਡ ਥਾਂਦੀਆਂ ਵਿਖੇ ਲਗਾਇਆ ਗਿਆ
ਬਿਨਾਂ ਐਨ.ਓ.ਸੀ. ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ
ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਦਿੱਤੀ ਜਾਣਕਾਰੀ
ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਨੂੰ ਲੋੜਵੰਦਾਂ ਤਕ ਪੁੱਜਣ ਨੂੰ ਯਕੀਨੀ ਬਣਾਇਆ ਜਾਵੇ-ਡਾ: ਬਲਬੀਰ ਸਿੰਘ
ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ
ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ
ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ 'ਤੇ ਪੂਰਨ ਪਾਬੰਦੀ, ਉਲੰਘਣਾ ਕਰਨ ਉਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ-ਈ.ਓ. ਰਾਕੇਸ਼ ਕੁਮਾਰ
ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮਿਡ-ਡੇਅ ਮੀਲ ਦਾ ਜਾਂਚਿਆ ਮਿਆਰ
ਚਾਈਨਾ ਡੋਰ ਵੇਚਣ ਤੇ ਭੰਡਾਰਨ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਰਵਾਈ : ਅਸ਼ੋਕ ਕੁਮਾਰ
ਜ਼ੀਰਕਪੁਰ ਖੇਤਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਜ਼ੀਰਕਪੁਰ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੱਜ 10ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।