ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਵਲੋਂ ਚਲਾਈ ਪਰੰਪਰਾ ਅਨੁਸਾਰ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਰਧਾਂਭਾਵਨਾ ਨਾਲ ਕਰਵਾਇਆ ਗਿਆ।