Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

chiefagriculture

ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ

ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ ਡੀਲਰਾਂ ਨਾਲ ਮੀਟਿੰਗ ਕਰਕੇ ਖਾਦ ਦੀ ਨਿਰਵਿਘਨ ਸਪਲਾਈ, ਪਾਰਦਰਸ਼ੀ ਵੰਡ ਅਤੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਉਪਲਬਧ ਕਰਵਾਉਣ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਸਬਸਿਡੀ ਵਾਲੀਆਂ ਖੇਤੀਬਾੜੀ ਮਸ਼ੀਨਾਂ ਦੀਆਂ ਅਰਜੀਆਂ ਦਾ ਕੱਢਿਆ ਗਿਆ ਡਰਾਅ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਸੀ.ਆਰ.ਐਮ., ਫਸਲੀ ਵਿਭਿੰਨਤਾ ਪ੍ਰੋਗਰਾਮ ਅਤੇ ਸਮੈਮ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦਾ ਡਰਾਅ ਪਾਰਦਰਸ਼ੀ ਤਰੀਕੇ ਨਾਲ ਡਰਾਅ ਕੱਢਿਆ ਗਿਆ। 

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਦਿੱਤਾ ਮੰਗ ਪੱਤਰ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਵਿਨੇ ਕੁਮਾਰ ਨੂੰ ਮੰਗ ਪੱਤਰ ਦਿੱਤਾ।

ਡਾ. ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਸੰਭਾਲਿਆ ਚਾਰਜ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਡਾ. ਸੁਖਜਿੰਦਰ ਸਿੰਘ ਬਾਜਵਾ ਮੁੱਖ ਖੇਤੀਬਾੜੀ ਅਫਸਰ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ  ਵਿਸ਼ੇਸ ਹੁਕਮਾਂ ਰਾਹੀਂ ਬਤੌਰ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ  ਦੀ ਆਸਾਮੀ ਤੇ ਨਿਯੁਕਤ ਕੀਤਾ ਗਿਆ ਹੈ।

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਮੁੱਖ ਖੇਤੀਬਾੜੀ ਅਫ਼ਸਰ

 ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਵੱਲੋਂ ਪਿੰਡ ਪੱਧਰ ਕੈਂਪਾਂ ਰਾਹੀਂ ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ : ਮੁੱਖ ਖੇਤੀਬਾੜੀ ਅਫ਼ਸਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ।

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ