ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਚਲਦਾ ਬਲਕਿ ਠਹਿਰ ਹੀ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ