ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ ਐਸ ਸੀ ਪੀ ਸੀ ਆਰ) ਵੱਲੋਂ ਵਾਈਸ-ਚੇਅਰਪਰਸਨ ਸ਼੍ਰੀਮਤੀ ਗੁਨਜੀਤ ਰੁਚੀ ਬਾਵਾ ਦੀ ਅਗਵਾਈ ਹੇਠ ਮੋਹਾਲੀ ਦਫ਼ਤਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ।
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ।
ਚੇਅਰਮੈਨ ਕੰਵਰਦੀਪ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਪੀੜਤ ਬੱਚੇ ਨਾਲ ਕੀਤੀ ਮੁਲਾਕਾਤ
ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲਿਆ ਹੈ