ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਸ੍ਰੀ ਦੁੱਖ ਨਿਵਾਰਨ ਸਾਹਿਬ (ਖੰਡਾ ਚੌਕ )ਤੋਂ ਲੈ ਕੇ ਪੁਰਾਣਾ ਬੱਸ ਅੱਡਾ ਫਲਾਈ ਓਵਰ ਤੱਕ 94 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ।
ਪਟਿਆਲਾ ਦੇ ਮਹਿੰਦਰਾ ਕਾਲਜ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਡਬਲ ਸੜਕ ਦਾ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ ਪੰਜ ਕਰੋੜ 30 ਲੱਖ ਰੁਪਏ ਆਵੇਗੀ
ਅਜਨਾਲਾ ਦੇ ਪਿੰਡ ਮਹਿਲ ਬੁਖਾਰੀ ਸਥਿਤ ਪਨਗਰੇਨ ਦੇ ਸਰਕਾਰੀ ਗੁਦਾਮ ਵਿੱਚ ਦੇਰ ਰਾਤ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਰੀਬ 15 ਅਣਪਛਾਤੇ ਵਿਅਕਤੀ ਗੁਦਾਮ ਵਿੱਚ ਦਾਖ਼ਲ ਹੋਏ ਅਤੇ ਡਿਊਟੀ ’ਤੇ ਤਾਇਨਾਤ ਚੌਂਕੀਦਾਰਾਂ ਨੂੰ ਬੰਧਕ ਬਣਾ ਲਿਆ।
ਬਾਬਾ ਬਾਲਕ ਨਾਥ ਮੰਦਿਰ ਬੇਰੀ ਕਲੋਨੀ ਨੇੜੇ ਭਾਈ ਹਿੰਮਤ ਸਿੰਘ ਨਗਰ ਹਲਕਾ ਗਿੱਲ ਲੁਧਿਆਣਾ ਵਿਖੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਬਾਬਾ ਬਾਲਕ ਨਾਥ ਜੀ ਦੀ ਚੌਂਕੀ ਲਗਾਈ
ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਜੀਨਗੜ੍ਹ ਸਮਾਜ ਦੇ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ।
ਸ਼ਹੀਦਾਂ ਸਾਹਿਬ ਨਜ਼ਦੀਕ ਕਰੋੜੀ ਚੌਂਕ ਇਲਾਕੇ ਵਿੱਚ ਇੱਕ ਬੰਦ ਗਲੀ ਵਿੱਚੋਂ ਦਰਵਾਜ਼ਾ ਕੱਢਣ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਦੀ ਸੱਤਾ 'ਤੇ ਸਮੇਂ-ਸਮੇਂ ਅਨੁਸਾਰ ਰਾਜ ਕਰਨ ਵਾਲੀਆਂ ਸਰਕਾਰਾਂ ਵੱਲੋਂ ਭਾਵੇਂ ਸੂਬੇ ਵਿੱਚ ਵਾਧੂ ਵਿਕਾਸ ਕਰਵਾਉਣ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ।
ਅੰਮ੍ਰਿਤਸਰ ਦੇ ਨਾਵਲਟੀ ਚੌਂਕ ਲਾਰੈਂਸ ਰੋਡ ਇਲਾਕੇ ਵਿੱਚ ਅੱਜ ਫੂਡ ਸੇਫਟੀ ਵਿਭਾਗ ਵੱਲੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਖਾਣ-ਪੀਣ ਨਾਲ ਸੰਬੰਧਿਤ ਕਈ ਦੁਕਾਨਾਂ ‘ਤੇ ਅਚਾਨਕ ਰੇਡ ਕਰਕੇ ਜਾਂਚ ਕੀਤੀ ਗਈ
ਨਸ਼ਿਆਂ ਖਿਲਾਫ ਚਲ ਰਹੀ ਮੁਹਿੰਮ ਤਹਿਤ ਚਾਉਕੇ ਪੁਲਿਸ ਨੂੰ ਉਸ ਵੇਲੇ ਅਹਿਮ ਸਫਲਤਾ ਮਿਲੀ ਜਦੋਂ ਚੌਂਕੀ ਇੰਚਾਰਜ ਗੁਰਸੇਵਕ ਸਿੰਘ ਰੰਧਾਵਾ ਦੀ ਅਗਵਾਈ ਹੇਠ
ਐਸ ਡੀ ਐਮ ਖਰੜ ਵੱਲੋਂ ਬਾਰਸ਼ੀ ਪਾਣੀ ਦੀ ਨਿਕਾਸੀ, ਸੜਕ ਨਿਰਮਾਣ ਕਾਰਜਾਂ ਦਾ ਨਿਰੀਖਣ
ਅਗਲੇ ਚਾਰ ਦਿਨਾਂ 'ਚ ਪਾਈਪਲਾਈਨ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ, ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕੀਤੇ : ਡਾ. ਪ੍ਰੀਤੀ ਯਾਦਵ
ਕਸਬਾ ਸ਼ੇਰਪੁਰ ਅਤੇ ਪੱਤੀ ਖਲੀਲ ਦੇ ਸਮੂਹ ਨੌਜਵਾਨਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਆਪਣੇ ਮੁਹੱਲੇ ਵਿੱਚ ਨਵਾਂ ਬੋਰਡ ਲਗਾ ਕੇ ਗੁਰੂ ਰਵਿਦਾਸ ਨਗਰ ਚੌਂਕ ਦਾ ਉਦਘਾਟਨ ਕੀਤਾ ਗਿਆ।
100 ਤੋਂ ਵੱਧ ਵਿਦਿਆਰਥਣਾਂ ਕਰ ਰਹੀ ਹੈ ਤਿਰੰਗਾ ਯਾਤਰਾ ਦੀ ਅਗਵਾਈ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਕੌਂਸਲ ਪ੍ਰਧਾਨ ਅੰਜੂ ਚੰਦਰਾ ਵਲੋਂ ਅਧਿਕਾਰੀਆਂ ਨੂੰ ਸੜਕ ਦਾ ਕੰਮ ਤੁਰੰਤ ਆਰੰਡ ਕਰਨ ਦੇ ਨਿਰਦੇਸ਼
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਪਟਿਆਲਾ ਸ਼ਹਿਰ ਦੀਆਂ ਸੜਕਾਂ ਬਣਾਉਣ ਲਈ 20 ਕਰੋੜ ਦੇ ਟੈਂਡਰ ਜਾਰੀ
ਸਾਰਥਿਕ ਪੰਜਾਬੀ ਰੰਗਮੰਚ ਦੀ ਸਿਰਮੌਰ ਸ਼ਖਸੀਅਤ ਅਤੇ ਪੰਜਾਬੀ ਫੀਚਰ ਫਿਲਮ ' ਪਗੜੀ ਸੰਭਾਲ ਜੱਟਾ' ਦੇ ਹੀਰੋ ਇਕਬਾਲ ਗੱਜਣ ਲੰਮੇ ਸਮੇ ਬਾਅਦ