Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

circle

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀਸੀਐਮ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ

ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀ.ਸੀ.ਐਮ. ਸਕੂਲ ਦੇ ਚੁਣੇ ਗਏ, ਰਿਸ਼ੀ 12ਵੀਂ ਕਮਰਸ, ਵੰਸ਼ 11ਵੀਂ ਸਾਇੰਸ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।

ਆਈ.ਡੀ.ਏ. ਅੰਮ੍ਰਿਤਸਰ ਡੈਂਟਲ ਸਟੱਡੀ ਸਰਕਲ ਦੀ ਸ਼ੁਰੂਆਤ, ਨੌਜਵਾਨ ਦੰਦ ਚਿਕਿਤਸਕਾਂ ਨੂੰ ਮਿਲੇਗਾ ਸਿੱਖਣ ਅਤੇ ਨਿਖਾਰ ਦਾ ਮੰਚ

ਇੰਡੀਅਨ ਡੈਂਟਲ ਐਸੋਸੀਏਸ਼ਨ (ਆਈ.ਡੀ.ਏ.) ਅੰਮ੍ਰਿਤਸਰ ਵੱਲੋਂ ਪ੍ਰਧਾਨ ਡਾ. ਕਮਲਦੀਪ ਸ਼ਰਮਾ ਅਤੇ ਸਕੱਤਰ ਡਾ. ਨਿਤਿਨ ਵਰਮਾ ਦੀ ਗਤੀਸ਼ੀਲ ਅਗਵਾਈ ਹੇਠ ਆਈ.ਡੀ.ਏ. ਅੰਮ੍ਰਿਤਸਰ ਡੈਂਟਲ ਸਟੱਡੀ ਸਰਕਲ ਦੀ ਸਥਾਪਨਾ ਕੀਤੀ ਗਈ ਹੈ।

ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ : ਹਰਪ੍ਰੀਤ ਸਿੰਘ ਸਿਮਕ ਬੀਬੀ ਰਸਵਿੰਦਰ ਕੌਰ ਸਰਕਲ ਆਲਮਗੀਰ ਦੀ ਸਰਕਲ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਵੱਲੋਂ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਧਰੋੜ ਵਿਖੇ ਬੀਬੀ ਰਸਵਿੰਦਰ ਕੌਰ ਬਲਾਕ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ

ਅਕਾਲੀ ਦਲ ਨੇ ਸੁਨਾਮ ਹਲਕੇ ਦੇ ਸਰਕਲ ਪ੍ਰਧਾਨ ਐਲਾਨੇ 

ਰਾਣਾ ਬਾਲਟੀਆਂ ਵਾਲਾ ਸੁਨਾਮ ਸ਼ਹਿਰੀ ਦੇ ਸਰਕਲ ਪ੍ਰਧਾਨ ਬਣੇ