ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ, ਵਪਾਰਕ ਦਰਾਂ ਵਿੱਚ 79 ਪੈਸੇ ਤੱਕ ਅਤੇ ਉਦਯੋਗਿਕ ਦਰਾਂ ਵਿੱਚ 74 ਪੈਸੇ ਤੱਕ ਦੀ ਕਟੌਤੀ ਦਾ ਮਿਲੇਗਾ ਲਾਭ
ਸੋਨੀਆ ਮਾਨ ਨੇ ਕੀਤਾ ਇਸਦਾ ਰਸਮੀ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ
ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।
ਸਾਲਾਨਾ ਸਮਾਰੋਹ ਅਤੇ ਪ੍ਰੀ-ਵੈਲੇਨਟਾਈਨ ਪਾਰਟੀ ਨੇ ਗਲੈਮਰ, ਸਤਿਕਾਰ ਅਤੇ ਪਿਆਰ ਦਾ ਪ੍ਰਦਰਸ਼ਨ ਕੀਤਾ
ਪਟਿਆਲੇ ਦੀਆਂ ਸੜਕਾਂ, ਸੀਵਰੇਜ ਤੇ ਸੁੰਦਰੀਕਰਨ ਯੋਜਨਾਵਾਂ ‘ਤੇ ਸਿਹਤ ਮੰਤਰੀ ਦੀ ਕੜੀ ਨਜ਼ਰ
ਟ੍ਰਾਈਸਿਟੀ ਗਰੁੱਪ ਦੇ ਸਟਾਰ 8 ਫਰਵਰੀ ਨੂੰ ਇੱਕ ਸ਼ਾਨਦਾਰ ਸਾਲਾਨਾ ਸਮਾਰੋਹ ਅਤੇ ਪ੍ਰੀ-ਵੈਲੇਨਟਾਈਨ ਪਾਰਟੀ ਦਾ ਆਯੋਜਨ ਕਰ ਰਹੇ ਹਨ।
ਕਰੀਬ 14 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦਾ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ
ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਡੀ ਸੀ ਦਫਤਰ ਮਾਲੇਰਕੋਟਲਾ ਅੱਗੇ ਧਰਨਾ ਲਗਾਇਆ ਗਿਆ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਕਿਹਾ ਬਿਜਲੀ ਵਰਗੀ ਸਹੂਲਤ ਖੋਹਣ ਦੇ ਰਾਹ ਤੁਰੀ ਕੇਂਦਰ ਸਰਕਾਰ
ਕਿਹਾ ਸਰਕਾਰਾਂ ਦੀਆਂ ਨੀਤੀਆਂ ਕਿਸਾਨ ਮਜ਼ਦੂਰ ਵਿਰੋਧੀ
ਇਹ ਅਵਾਰਡ ਲੈਵਲ ਆਫ ਟ੍ਰਾਈਸਿਟੀ ਗਰੁੱਪ ਵੱਲੋਂ ਦਿੱਤਾ ਗਿਆ। ਚੰਡੀਗੜ੍ਹ ਦੇ 30 ਪ੍ਰਤਿਭਾਸ਼ਾਲੀ ਲੋਕਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ।
ਪਹਿਲਾ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ 2025-2026 ਟ੍ਰਾਈਸਿਟੀ ਗਰੁੱਪ ਦੀ ਚੰਡੀਗੜ੍ਹ ਸਟਾਰ ਦੀ ਐਮਡੀ ਅਤੇ ਸੰਸਥਾਪਕ ਸ਼੍ਰੀਮਤੀ ਪ੍ਰੀਤੀ ਅਰੋੜਾ ਦੁਆਰਾ ਆਯੋਜਿਤ ਕੀਤਾ ਗਿਆ ਸੀ।
ਕਿਹਾ ਸਿੱਧੀਆਂ ਤਾਰਾਂ ਜੋੜਕੇ ਚੱਲ ਰਹੀ ਹੈ ਬਿਜਲੀ ਸਪਲਾਈ
ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ : ਐਸਡੀਓ
ਮੇਅਰ ਹਰਪ੍ਰੀਤ ਕੌਰ ਬਬਲਾ ਨੇ ਚੰਡੀਗੜ੍ਹ ਦੀਆਂ 30 ਦਿੱਗਜਾਂ ਨੂੰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ
ਟ੍ਰਾਈਸਿਟੀ ਦੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਇੱਕ ਪਲੇਟਫਾਰਮ 'ਤੇ ਸਨਮਾਨਿਤ ਕਰਨ ਦੇ ਉਦੇਸ਼ ਨਾਲ, 'ਸਟਾਰ ਆਫ਼ ਟ੍ਰਾਈਸਿਟੀ ਗਰੁੱਪ' ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਦਾ ਆਯੋਜਨ ਕਰਨ ਜਾ ਰਿਹਾ ਹੈ।
ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਲਾਏ ਦੋਸ਼
ਕਿਹਾ ਬਿਜਲੀ ਬੋਰਡ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਚੱਲ ਰਹੀ ਤਿਆਰੀ
ਬਿਜਲੀ ਬੋਰਡ ਦੀਆਂ ਜ਼ਮੀਨਾਂ ਨਾ ਵੇਚਣ ਦੇਣ ਦਾ ਕੀਤਾ ਅਹਿਦ
ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ।
ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ
ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸਾਂ (ਇੰਟਰਨ) ਦੀ ਚੋਣ ਪ੍ਰਕਿਰਿਆ ਮੁਕੰਮਲ; ਜਲਦੀ ਸ਼ੁਰੂ ਹੋਵੇਗੀ ਸਿਖਲਾਈ
ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਪਿਰਾਮਿਡ ਏਲਾਂਟੇ ਵਿਖੇ ਪ੍ਰੀ-ਕਰਵਾ ਈਵੈਂਟ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ 5 ਅਕਤੂਬਰ ਨੂੰ ਪ੍ਰੀ-ਕਰਵਾ ਈਵੈਂਟ ਮਨਾਇਆ,
ਸੈਟਲਾਈਟ ਮਾਨੀਟਰਿੰਗ ਰਾਹੀਂ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਤੁਰੰਤ ਸੰਬੰਧਤ ਕਿਸਾਨ ਵਿਰੁੱਧ ਵਿਭਾਗੀ ਮੁਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਨੂੰ ਫੀਲਡ ਰਿਪੋਰਟ ਸਬਮਿਟ ਕਰਵਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ।
ਦੂਸਰੇ ਗਰਿੱਡ ਤੋਂ ਸਪਲਾਈ ਕਰਾਂਗੇ ਬਹਾਲ, ਔਖੀ ਘੜੀ 'ਚ ਹਰ ਮੁਲਾਜ਼ਮ ਸੇਵਾ ਲਈ ਤੱਤਪਰ : ਐਸ ਡੀ ਓੰ , ਜੇ ਈ
ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ।
ਸੁਨਾਮ ਵਿਖੇ ਪੈਨਸ਼ਨਰ ਮੀਟਿੰਗ ਕਰਦੇ ਹੋਏ
ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।
ਕਿਹਾ ਹੱਕਾਂ ਲਈ ਸੰਘਰਸ਼ ਕਰਨਾ ਮੌਲਿਕ ਹੱਕ
ਨਗਰ ਨਿਗਮ ਸਫਾਈ ਵਿਵਸਥਾ ਕਰਨ ਵਿੱਚ ਹੋਇਆ ਪੂਰੀ ਤਰ੍ਹਾਂ ਫੇਲ: ਪੁਸ਼ਪਾ ਪੁਰੀ
ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਕਿਹਾ ਮੰਗਾਂ ਪੂਰੀਆਂ ਕਰਨ ਤੋਂ ਵੱਟਿਆ ਜਾ ਰਿਹਾ ਟਾਲਾ
ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਮੰਗਾਂ ਸੰਬੰਧੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ
ਉਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰਾਂ ਦੀ ਸਮੱਸਿਆਵਾਂ 8 ਅਗਸਤ ਨੂੰ ਸਵੇਰੇ 11 ਬਜੇ ਤੋਂ ਸ਼ਾਮ 4 ਬਜੇ ਤੱਕ ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਣ ਮੰਚ ਦੇ ਦਫਤਰ, ਪੰਚਕੂਲਾ ਵਿੱਚ ਸੁਣੀ ਜਾਣਗੀਆਂ।