ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ।
ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ : ਕੁਲਤਾਰ ਸਿੰਘ ਸੰਧਵਾਂ
ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਹਨ ਦੇਵਦਰਸ਼ ਸਿੰਘ