Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

cleanliness

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ:  ਬੈਂਸ

ਸਿਹਤ ਮੰਤਰੀ ਨੇ ਮੇਅਰ, ਡੀ ਸੀ ਅਤੇ ਵਧੀਕ ਕਮਿਸ਼ਨਰ ਨਾਲ ਸਫਾਈ ਮੁਹਿੰਮ ਦੀ ਕੀਤੀ ਅਗਵਾਈ

 ਵਿਦਿਆਰਥੀਆਂ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੰਤਰੀ ਸਾਹਿਬਾਨ ਤੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਬੱਚੇ ਅਤੇ ਨੌਜਵਾਨ ਕਿਸੇ ਸਮਾਜਿਕ ਬਦਲਾਅ ਦੀ ਮੁਹਿੰਮ ਨਾਲ ਜੁੜਦੇ ਹਨ, ਤਾਂ ਉਹ ਮਿਸ਼ਨ ਇੱਕ ਵੱਡੀ ਜਨ-ਲਹਿਰ ਦਾ ਰੂਪ ਧਾਰਨ ਕਰ ਲੈਂਦਾ ਹੈ। 
 
 

ਮਿਸ਼ਨ ਕਲੀਨ ਪੰਜਾਬ’ ਵਾਰਡ ਨੰਬਰ 82 ਦੇ ਕਾਲਾ ਘਣੂਪੁਰ ਬਾਈਪਾਸ ਵਿਖੇ ਵਿਧਾਇਕ ਸੰਧੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ

ਕਲੀਨ ਪੰਜਾਬ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਿਹੇ ਸਫ਼ਾਈ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।

ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

ਇਹ ਮੁਹਿੰਮ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾਪੁਰਾਣਾ, ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ, ਕੋਟ ਈਸੇ ਖਾਂ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਵੀ ਚਲਾਈ ਗਈ। ਇਸ ਮੌਕੇ ਐਸ.ਡੀ.ਐਮ. ਸਤਵਿੰਦਰਪਾਲ ਸਿੰਘ ਰਣੀਕੇ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ , ਡਿਪਟੀ ਮੇਅਰ ਗੌਰਵ ਗਰਗ , ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।

ਸਾਫ਼ ਪੰਜਾਬ–ਮਾਣਮੱਤਾ ਪੰਜਾਬ’ ਮੁਹਿੰਮ ਤਹਿਤ ਖਨੌਰੀ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਕੂੜਾ ਸਹੀ ਥਾਂ ’ਤੇ ਪਾਉਣ ਦੀ ਆਦਤ ਅਪਣਾਏ ਤਾਂ ਖਨੌਰੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।

“ਜਿੱਥੇ ਸਫਾਈ, ਓਥੇ ਖੁਦਾਈ”ਦੇ ਸੰਦੇਸ਼ ਨਾਲ ਕੋਟਕਪੂਰਾ ਤੋਂ ‘ਸਵੱਛ ਸਫਾਈ ਅਭਿਆਨ’ ਦੀ ਸ਼ੁਰੂਆਤ

ਇਸ ‘ਸਵੱਛ ਸਫਾਈ ਅਭਿਆਨ’ ਨੂੰ ਪੰਜਾਬ ਭਰ ਵਿੱਚ ਲੋਕ ਲਹਿਰ ਬਣਾਈਏ ਅਤੇ “ਜਿੱਥੇ ਸਫਾਈ, ਓਥੇ ਖੁਦਾਈ”ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਂਦਿਆਂ ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।
 
 

ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ :  ਬੈਂਸ

'ਮਿਸ਼ਨ ਕਲੀਨ ਪੰਜਾਬ' ਨੂੰ ਮਿਲੇਗਾ ਹੋਰ ਹੁਲਾਰਾ; ਵਿਧਾਇਕ, ਡੀ.ਸੀਜ਼, ਐਮ.ਸੀ. ਕਮਿਸ਼ਨਰ, ਏ.ਡੀ.ਸੀਜ਼, ਈ.ਓਜ਼ ਅਤੇ ਐਨ.ਜੀ.ਓਜ਼ ਇਸ ਸੂਬਾ ਪੱਧਰੀ ਮੁਹਿੰਮ ਵਿੱਚ ਹੋਣਗੇ ਸ਼ਾਮਲ

ਵਿਦਿਆਰਥੀਆਂ ਤੇ ਆਮ ਲੋਕਾਂ ਨੇ ਮਿਲ ਕੇ ਪਟਿਆਲਾ ਦੀਆਂ ਪੰਜ ਪ੍ਰਮੁੱਖ ਸੜਕਾਂ ਦੀ ਸਫ਼ਾਈ ਕੀਤੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਨਿਗਮ, ਪਟਿਆਲਾ ਦੇ ਸਹਿਯੋਗ ਨਾਲ ਆਪਣੀ ਵਡਮੁੱਲੀ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ, ਇਨਕਮ ਟੈਕਸ ਰੋਡ, ਜੇਲ੍ਹ-ਭਾਦਸੋਂ ਰੋਡ, ਘੁੰਮਣ ਰੋਡ ਅਤੇ ਪ੍ਰਤਾਪ ਨਗਰ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ।

ਸਿਹਤ ਵਿਭਾਗ ਦੀ ਲਗਾਤਾਰ ਛਾਪੇਮਾਰੀ ਜਾਰੀ ਫੂਡ ਕੈਫ਼ੇ ਅਤੇ ਮੱਛੀ ਵਿਕਰੇਤਾਵਾਂ ਨੂੰ ਸਫਾਈ ਰੱਖਣ ਦੇ ਨਿਰਦੇਸ਼ ਦਿੱਤੇ

ਸਿਹਤ ਵਿਭਾਗ ਨੇ ਮਾਛੀਵਾੜਾ ਵਿੱਚ ਫਾਸਟ ਫੂਡ ਅਤੇ ਗੰਦੇ ਢੰਗ ਨਾਲ ਮੱਛੀ ਵੇਚ ਰਹੇ ਵਿਕਰੇਤਾਵਾਂ ਦੀ ਅਚਨਚੇਤ ਜਾਂਚ ਕੀਤੀ। ਇਹ ਜਾਂਚ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜਾਰੀ ਹੈ, ਕਿਉਂਕਿ ਪਿਛਲੇ ਦਿਨ ਇੱਕ ਫੂਡ ਕੈਫ਼ੇ ਵਿੱਚ ਚੈਕਿੰਗ ਦੌਰਾਨ ਪੀਜ਼ਾ ਵਿੱਚ ਪਾਏ ਜਾਣ ਵਾਲੇ ਕੀੜੇ ਦਾ ਮਾਮਲਾ ਸਾਹਮਣੇ ਆਇਆ ਸੀ।

ਸੁਨਾਮ 'ਚ ਦਾਮਨ ਬਾਜਵਾ ਨੇ ਵਿੱਢਿਆ ਸਫ਼ਾਈ ਅਭਿਆਨ 

 ਦਰਜਨਾਂ ਭਾਜਪਾਈ ਰੇਲਵੇ ਸਟੇਸ਼ਨ ਅਤੇ ਮੰਦਿਰ ਪਰੀਸਰ ਦੀ ਸਫ਼ਾਈ 'ਚ ਜੁਟੇ

ਪਾਣੀ ਦੀ ਸੰਭਾਲ, ਕਚਰਾ ਪ੍ਰਬੰਧਨ ਅਤੇ ਸਫ਼ਾਈ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਅਤੇ ਵਾਰਡ ਨੰਬਰ 12 ਦੇ ਕੌਂਸਲਰ ਵਿਸ਼ਾਲ ਮੰਨਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਬਾਬਾ ਜੀਵਨ ਸਿੰਘ ਮਹੱਲਾ, ਵਾਰਡ ਨੰਬਰ 12 ਦੇ ਜੰਝ ਘਰ ਵਿਖੇ ਪਾਣੀ ਦੀ ਸੰਭਾਲ, ਕਚਰਾ ਪ੍ਰਬੰਧਨ ਅਤੇ ਸਫ਼ਾਈ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। 

ਸਰਕਾਰੀ ਸਿਹਤ ਸੰਸਥਾਵਾਂ 'ਚ ਚੱਲੀ ਸਫ਼ਾਈ ਮੁਹਿੰਮ ਤੰਦਰੁਸਤ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜਰੂਰੀ : ਡਾ. ਸੰਗੀਤਾ ਜੈਨ

 "ਸਾਫ਼- ਸੁਥਰੇ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਆਲੇ-ਦੁਆਲੇ ਸਫ਼ਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।" ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜਾਰੀ ਪ੍ਰੈੱਸ ਨੋਟ ਵਿਚ ਆਖੀ l

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਬਰਸਟ

 ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ।

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਫ਼ਾਈ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸਫ਼ਾਈ ਮੁਹਿੰਮ ਹੋਰ ਤੇਜ਼

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ 24 ਘੰਟੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।

ਸ਼ਹਿਰ ਦੀ ਸਫ਼ਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ: ਮੇਅਰ

ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮਕਸਦ ਨਾਲ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸੈਨਿਟਰੀ ਵਿਭਾਗ ਦੇ ਸੈਨਿਟਰੀ ਇੰਸਪੈਕਟਰਾਂ, ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਅੱਜ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ  ਨੇ ਮੋਹਾਲੀ ਸ਼ਹਿਰ ਵਿੱਚ ਸਾਫ- ਸਫਾਈ, ਕੂੜੇ  ਦੀਆਂ ਥਾਂ- ਥਾਂ ਲੱਗ ਰਹੀਆਂ  ਢੇਰੀਆਂ ਅਤੇ ਬਿਊਟੀਪੇਸ਼ਨ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ,

ਹਰਜੋਤ ਸਿੰਘ ਬੈਂਸ ਨੇ ਅੰਮ੍ਰਿਤਸਰ ਵਿੱਚ ਰਾਤ 1 ਵਜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਤੜਕੇ 1:00 ਵਜੇ ਅੰਮ੍ਰਿਤਸਰ ਦੇ ਵਿਰਾਸਤੀ ਦਰਵਾਜ਼ਿਆਂ ਦੇ ਅੰਦਰ ਵਾਲੇ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਪੈਦਲ ਚੱਲ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ। 

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ।

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼

ਸ਼ਹਿਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਸਹੀ ਵਹਾਅ ਅਤੇ ਗੰਦਗੀ ਦੀ ਸਮੱਸਿਆ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਨਾਲਿਆਂ ਦੀ ਸਫਾਈ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ।

"ਸੁੱਚਤਾ ਦਾ ਦੀਵਾ ਜਗਾਈਏ, ਹਰ ਪਿੰਡ ਨੂੰ ਚਮਕਾਈਏ" ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ (ਜੁਲਾਹ ਖੇੜੀ) ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਪਵਿੱਤਰ ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੇ ਲਗਾਤਾਰ ਯਤਨਾਂ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿੱਚ ਸਫਾਈ ਜਾਗਰੁਕਤਾ ਰੈਲੀ ਦਾ ਸਫਲ ਆਯੋਜਨ ਕੀਤਾ ਗਿਆ।

ਪਟਿਆਲਾ ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ – ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਿੱਚ ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ ਕੀਤੀ ਗਈ, ਜੋ ਸਫਾਈ ਪ੍ਰਬੰਧ ਵਿੱਚ ਨਵੀਂ ਤਕਨਾਲੋਜੀ ਦੀ ਮਿਸਾਲ ਹੈ।

ਸਫ਼ਾਈ ਅਤੇ ਮਰੀਜ਼ ਸੇਵਾਵਾਂ ਦੇ ਮਿਆਰਾਂ ਦੀ ਪਰਖ

ਪੀ.ਐਚ.ਸੀ ਘੜੂੰਆਂ ਵਿੱਚ ਕਾਯਾਕਲਪ ਮੁਲਾਂਕਣ ਟੀਮ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

50 ਲੱਖ ਦੇ ਕਰੀਬ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਕਿਹਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਕੀਤਾ ਜਾ ਰਿਹੈ ਬਹਾਲ, ਕੂੜੇ ਵਾਲੇ ਸਥਾਨਾਂ ਨੂੰ ਕੀਤਾ ਜਾ ਰਿਹੈ ਸਾਫ਼ ਅਤੇ ਰੋਜ਼ਾਨਾ ਰਹਿੰਦ-ਖੂੰਹਦ ਸਬੰਧੀ ਪ੍ਰਕਿਰਿਆ ਦੀ ਕੀਤੀ ਜਾ ਰਹੀ ਨਿਗਰਾਨੀ

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਹੜ੍ਹ/ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋਈ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ

ਹਰਿਆਣਾ ਸ਼ਹਿਰ ਸਵੱਛਤਾ ਮੁਹਿੰਮ-2025: ਪੀਐਮਡੀਏ ਸੀਈਓ ਨੇ ਕੀਤਾ ਪੰਚਕੂਲਾ ਸ਼ਹਿਰ ਦਾ ਨਿਰੀਖਣ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸੜਕ ਕਿਨਾਰੇ ਸਾਰੀ ਤਰ੍ਹਾ ਦੇ ਕਬਜੇ 3 ਦਿਨ ਅੰਦਰ ਹਟਾਏ ਜਾਣ

 

ਹਰਿਆਣਾ ਸ਼ਹਿਰ ਸਵੱਛਤਾ ਅਭਿਆਨ-2025 ਤਹਿਤ ਸ਼ਹਿਰੀ ਖੇਤਰਾਂ ਨੂੰ ਮਿਲੇਗਾ ਸਵੱਛ ਅਤੇ ਸੁੰਦਰ ਰੂਪ

25 ਨਵੰਬਰ ਤੱਕ ਚਲੇਗਾ ਰਾਜ ਵਿਆਪੀ ਸਵੱਛਤਾ ਮਹਾ ਅਭਿਆਨ, ਪਲਾਸਟਿਕ ਮੁਕਤ ਬਾਜਾਰ 'ਤੇ ਦਿੱਤਾ ਜਾਵੇਗਾ ਜੋਰ

 

ਕੇਂਦਰ ਦੇ ਸਵੱਛ ਸਰਵੇਖਣ ਦੀ ਤਰਜ 'ਤੇ ਹਰਿਆਣਾ ਦੇ ਸਾਰੇ ਸ਼ਹਿਰਾਂ ਦੀ ਹੋਵੇਗੀ ਸਵੱਛਤਾ ਰੇਂਕਿੰਗ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਸਵੱਛਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸ਼ਹਿਰ ਨੂੰ ਕੀਤਾ ਜਾਵੇਗਾ ਸਨਮਾਨਿਤ

 

ਡੇਂਗੂ ਤੋਂ ਬਚਾਅ ਲਈ ਸਾਫ-ਸਫਾਈ ਦਾ ਰੱਖਣ ਵਿਸ਼ੇਸ਼ ਧਿਆਨ

ਹਰਿਆਣਾ ਸਰਕਾਰ ਨੇ ਸੂਬੇ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜੇ ਤੇ ਘਰਾਂ ਦੇ ਅੰਦਰ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ, ਕਿਉਂਕਿ ਬਰਸਾਤ ਦੇ ਮੌਸਮ ਵਿੱਚ ਮੱਖੀ-ਮੱਛਰ ਵੱਧਦੇ ਹਨ ਜਿਨ੍ਹਾਂ ਨੂੰ ਰੋਕਨ ਲਈ ਸਾਫ ਸਫਾਈ ਦਾ ਹੋਣਾ ਬਹੁਤ ਜਰੂਰੀ ਹੈ।

"ਹਰ ਘਰ ਤਿਰੰਗਾ" ਮੁਹਿੰਮ

"ਹਰ ਘਰ ਤਿਰੰਗਾ,ਹਰ ਘਰ ਸਵੱਛਤਾ : ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ ਦੀ ਕੀਤੀ ਸ਼ੁਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੌਕੇ ਪਟਿਆਲਾ 'ਚ ਰਾਜ ਪੱਧਰੀ ਸਮਾਗਮ

 

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ 'ਚ ਸ਼ਰਧਾਲੂਆਂ ਲਈ ਸਫ਼ਾਈ ਤੇ ਸੁਰੱਖਿਆ ਪ੍ਰਬੰਧਾਂ ਤੇ ਸਰੋਵਰ ਦੀ ਪਾਈਪ ਲਾਈਨ ਦਾ ਨਿਰੀਖਣ

ਮੰਦਿਰ 'ਚ ਚੱਲਦੇ ਵਿਕਾਸ ਕਾਰਜਾਂ ਕਰਕੇ ਸ਼ਰਧਾਲੂਆਂ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ, ਮੰਦਿਰ ਦੇ ਸੀਵਰੇਜ ਦਾ ਟੈਂਡਰ ਵੀ ਲੱਗਿਆ : ਡਾ. ਪ੍ਰੀਤੀ ਯਾਦਵ

ਮੌਨਸੂਨ ਸੀਜ਼ਨ ਦੇ ਮੱਦੇਨਜਰ ਐਸ ਡੀ ਐਮ ਨੇ ਸ਼ਹਿਰ ਸਮਾਣਾ ਅਤੇ ਪਿੰਡਾਂ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ

ਮੌਨਸੂਨ ਸੀਜ਼ਨ ਦੇ ਮੱਦੇਨਜਰ ਅੱਜ ਐਸ ਡੀ ਐਮ ਰਿਚਾ ਗੋਇਲ, ਨੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਬ ਡਵੀਜਨ ਸਮਾਣਾ ਅਧੀਨ ਆਉਂਦੇ 

ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਗਮਾਡਾ ਦੇ ਅਧਿਕਾਰ ਖੇਤਰਾਂ ਵਿੱਚ ਆਉਂਦੇ ਸੈਕਟਰਾਂ ਵਿੱਚ ਸਾਫ਼ ਸਫ਼ਾਈ ਅਤੇ ਬੁਨਿਆਦੀ ਢਾਂਚੇ ਦਾ ਰੱਖ-ਰਖਾਅ ਬਣਾਉਣ ਦੇ ਆਦੇਸ਼

ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਢਾਂਚੇ, ਜਨਤਕ ਸਫ਼ਾਈ ਅਤੇ ਸਮੁੱਚੀ ਸਫ਼ਾਈ ਦੀ ਨਿਗਰਾਨੀ ਲਈ ਸੈਕਟਰ-ਵਾਈਜ਼ ਅਧਿਕਾਰੀ ਤਾਇਨਾਤ ਕੀਤੇ ਗਏ

ਸਫ਼ਾਈ ਅਤੇ ਯੋਗ ਹੋਵੇਗਾ ਤਾਂ ਗਤੀ ਨਾਲ ਵਿਕਸਿਤ ਭਾਰਤ ਵੱਲ ਵਧੇਗਾ ਦੇਸ਼ : ਨਾਇਬ ਸਿੰਘ ਸੈਣੀ

ਕੁਰੂਕਸ਼ੇਤਰ ਵਿੱਚ ਕੌਮਾਂਤਰੀ ਯੋਗ ਦਿਵਸ ਦਾ ਪੋ੍ਰਗਰਾਮ ਹੋਵੇਗਾ ਇਤਿਹਾਸਕ ਅਤੇ ਸ਼ਾਨਦਾਰ