ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ
ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।