Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

colleges

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਦੌਰਾਨ ਪੰਜਾਬ ਦੇ ਕਾਲਜਾਂ ਵਿੱਚ ਕਰਵਾਈਆਂ ਸਮਰੱਥਾ ਨਿਰਮਾਣ ਵਰਕਸ਼ਾਪਾਂ

ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ

ਹਰੇਕ ਵਸਨੀਕ ਲਈ ਬਿਨਾਂ ਵਿੱਤੀ ਬੋਝ ਤੋਂ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਉੱਚ-ਪੱਧਰੀ, ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ ਤਾਂ ਜੋ ਮਿਆਰੀ ਇਲਾਜ ਅਤੇ ਬਿਹਤਰ ਮੈਡੀਕਲ ਟੈਸਟ ਸਹੂਲਤ ਪ੍ਰਦਾਨ ਕੀਤੀ ਜਾ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਮੈਡੀਕਲ ਕਾਲਜ ਬਣਾਉਣ ਦੀਆਂ ਵੱਡੀਆਂ ਘੋਸ਼ਣਾਵਾਂ ਸਿਰਫ਼ ਇਸ਼ਤਿਹਾਰਾਂ ਤਕ ਸੀਮਤ : ਬਲਬੀਰ ਸਿੱਧੂ

MBBS ਵਿਦਿਆਰਥੀਆਂ ਦੇ ਸੁਪਨੇ ਤੋੜ ਰਹੀ ਹੈ ਆਮ ਆਦਮੀ ਸਰਕਾਰ ਦੀ ਝੂਠੀ ਨੀਤੀ : ਬਲਬੀਰ ਸਿੱਧੂ
 

ਟ੍ਰੈਫਿਕ ਪੁਲਿਸ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ 

ਸ੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ

ਪਬਲਿਕ ਕਾਲਜ ਸਮਾਣਾ ਵਿਚ ਸਲਾਨਾ ਖੇਡਾਂ ਦਾ ਆਯੋਜਨ

ਪਬਲਿਕ ਕਾਲਜ ਸਮਾਣਾ ਦੇ ਖੇਡ ਸਟੇਡੀਅਮ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਪਬਲਿਕ ਕਾਲਜ ਸਮਾਣਾ ਦੀਆਂ 55 ਵੀਆਂ ਅਤੇ ਪਬਲਿਕ ਕਾਲਜ ਆਫ਼ ਐਜੂਕੇਸ਼ਨ ਸਮਾਣਾ ਦੀਆਂ 15ਵੀਆਂ ਸਲਾਨਾ ਖੇਡਾਂ ਆਯੋਜਿਤ ਕਰਵਾਈਆਂ ਗਈਆਂ।

ਸੋਨੀ ਵੱਲੋਂ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜ਼ਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ

ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਸ਼੍ਰੀ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।

1500 ਕਰੋੜ ਰੁਪਏ ਦੀ ਲਾਗਤ ਨਾਲ 4 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ

ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।
ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਐਸ.ਏ.ਐੱਸ. ਨਗਰ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਹਨਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਵਿਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਪਾਸ ਹੋਣਗੇ।