ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।
ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਾਕਿਸਤਾਨ ਤੋਂ ਈ-ਮੇਲ ਜ਼ਰੀਏ ਇਹ ਧਮਕੀ ਦਿੱਤੀ ਗਈ ਹੈ।