Tuesday, September 02, 2025

commendation

ਟ੍ਰੈਫਿਕ ਇੰਚਾਰਜ਼ ਗੁਰਮੁੱਖ ਸਿੰਘ ਲੱਡੀ ਸ਼ਾਨਾਮਤੀ ਸੇਵਾਵਾਂ ਬਦਲੇ ਕੋਮੈਨਡੇਸ਼ਨ ਡਿਸਕ ਨਾਲ ਸਨਮਾਨਿਤ

ਮਾਲੇਰਕੋਟਲਾ ਪੁਲਸ ਵਿਭਾਗ ਵੱਲੋਂ ਆਪਣੇ ਫਰਜ਼ਾਂ ਪ੍ਰਤੀ ਵਚਨਬੱਧ ਅਤੇ ਮਿਹਨਤੀ ਪੁਲਸ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਲਈ ਅੱਜ ਮਾਲੇਰਕੋਟਲਾ ਐੱਸ.ਐੱਸ.ਪੀ. ਦਫਤਰ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਮਾਲੇਰਕੋਟਲਾ ਸਿਟੀ ਟ੍ਰੈਫਿਕ ਪੁਲਸ ਦੇ ਇੰਚਾਰਜ਼ ਗੁਰਮੁੱਖ ਸਿੰਘ ਲੱਡੀ ਨੂੰ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਨਿਭਾਏ ਗਏ ਸ਼ਾਨਾਮਤੀ ਫਰਜ਼ਾਂ ਬਦਲੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

10 ਜੂਨ ਤੱਕ ਭੇਜੀਆਂ ਜਾਣ ਪਦਮਾਂ ਅਵਾਰਡਜ਼ 2026 ਲਈ ਸਿਫਾਰਸ਼ਾ

 ਭਾਰਤ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ 26 ਜਨਵਰੀ ਮੌਕੇ ਪ੍ਰਦਾਨ ਕੀਤੇ ਜਾਣ ਵਾਲੇ ਪਦਮਾਂ ਅਵਾਰਡਜ਼ ਜਿਵੇਂ ਕਿ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਨਾਗਰਿਕ ਅਵਾਰਡ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਹੈ।