ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਪਿਹੋਵਾ ਤੋਂ ਚਾਰ ਵਾਰ ਵਿਧਾਇਕ ਰਹੇ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਨੇ ਸ਼ੁੱਕਰਵਾਰ ਨੂੰ ਰੋਪੜ ਨੇੜੇ ਪਖਰਾਲੀ ਪਿੰਡ ਵਿੱਚ ਆਪਣੇ ਫਾਰਮ ਹਾਊਸ 'ਤੇ ਕਥਿਤ ਤੌਰ 'ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਬੇਰੁਜ਼ਗਾਰੀ ਤੋਂ ਤੰਗ ਆ ਕੇ ਕਾਕੂ ਵਾਲਾ ਪਿੰਡ ਦੇ ਇਕ ਨੌਜਵਾਨ ਨੇ ਜਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਹੈ।
ਚੀਮਾਂ ਮੰਡੀ ਵਿਖੇ ਇੱਕ ਨੌਜਵਾਨ ਨੇ ਗਲਫਾਹਾ ਲਾਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ
ਵਿਧਾਨ ਸਭਾ ਹਲਕਾ ਦਿੜ੍ਹਬਾ ਚ, ਪੈਂਦੇ ਸੁਨਾਮ ਨੇੜਲੇ ਪਿੰਡ ਖਡਿਆਲ ਦੇ ਕਰਜ਼ੇ ਦੇ ਝੰਬੇ ਇੱਕ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲਕੇ ਖ਼ੁਦਕੁਸ਼ੀ ਕਰ ਲਈ ਹੈ।
ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ
ਕੁੜੀ ਨਾਲ ਤਕਰਾਰ ਤੋਂ ਬਾਅਦ ਦਿਤੀਆਂ ਜਾ ਰਹੀਆਂ ਸੀ ਧਮਕੀਆਂ
ਮ੍ਰਿਤਕ ਦੀ ਲੜਕੀ ਦਾ ਰੱਖਿਆ ਹੋਇਆ ਸੀ ਵਿਆਹ
ਮਾਨਸਿਕ ਪ੍ਰੇਸ਼ਾਨੀ ਕਾਰਨ ਇੱਕ ਵਿਅਕਤੀ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਜਾਖਲ-ਲੁਧਿਆਣਾ ਰੇਲਵੇ ਲਾਇਨ' ਤੇ ਰੇਲ ਗੱਡੀ ਹੇਠ ਆਕੇ ਖ਼ੁਦਕੁਸ਼ੀ ਕਰ ਲਈ ਹੈ।