ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨਾਂ ਵਿੱਚ ਐਲ.ਟੀ ਫੂਡਜ਼ (ਦਾਵਤ ਰਾਈਸ) ਦੇ ਅਸ਼ੋਕ ਅਰੋੜਾ ਅਤੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਏ.ਐਸ ਮਿੱਤਲ ਸ਼ਾਮਲ ਹਨ
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਗਿਆ ਧੰਨਵਾਦ
ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ
ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਖੇਡਾਂ ਦੇ ਖੇਤਰ ਨਾਲ਼ ਜੁੜੇ ਵੱਖ-ਵੱਖ ਮਾਮਲਿਆਂ ਬਾਰੇ ਕੀਤੀਆਂ ਗਈਆਂ ਵਿਚਾਰਾਂ
ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਹੋ ਰਹੀ ਹੈ ਮਜ਼ਬੂਤ: ਬਲਬੀਰ ਸਿੰਘ ਸਿੱਧੂ
ਮੋਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਸ਼ੁੱਕਰਵਾਰ ਨੂੰ ਕੀਤਾ ਲੋਕਾਂ ਨੂੰ ਡੇਂਗੂ ਬੁਖ਼ਾਰ ਪ੍ਰਤੀ ਜਾਗਰੂਕ
15 ਜੁਲਾਈ ਤੋਂ ਜ਼ਿਲ੍ਹਾ ਅਤੇ ਸਟੇਟ ਡੈਲੀਗੇਟ ਦੀਆਂ ਚੋਣਾਂ ਲਈ ਹਲਕਾ ਵਾਰ ਮੀਟਿੰਗ ਹੋਣਗੀਆਂ ਸ਼ੁਰੂ
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ
ਸਕੂਲ ਵਾਹਨ ਚਾਲਕ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ
ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ।
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।
ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ਵਿਚਾਰ ਮੰਥਨ ਲਈ ਸੰਯੁਕਤ ਸੰਸਦੀ ਕਮੇਟੀ ਵੱਲੋਂ ਅਧਿਐਨ ਦੌਰੇ ਦੌਰਾਨ ਅੱਜ ਨਿਯੂ ਚੰਡੀਗੜ੍ਹ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ
ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਣ ਮਰਯਾਦਾ ਅਤੇ ਰੁਤਬੇ ਦੇ ਖਿਲਾਫ ਕੀਤੀ ਗਈ ਟਿੱਪਣੀ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ ਹੈ
ਆਧੁਨਿਕ ਸਹੂਲਤਾਂ ਨਾਲ 1000 ਬਿਸਤਰਿਆਂ ਨੂੰ ਅਪਗ੍ਰੇਡ ਕਰਨ ਨੂੰ ਵੀ ਦਿੱਤੀ ਮਨਜ਼ੂਰੀ
ਹਰਪਾਲ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ; ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਸਰਗਰਮੀ ਨਾਲ ਕਰ ਰਹੀ ਕਾਰਵਾਈ
ਸੁਨਾਮ ਵਿਖੇ ਮੀਟਿੰਗ ਵਿੱਚ ਹਾਜ਼ਰ ਮੈਂਬਰ
ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭਰਤੀ ਕਮੇਟੀ ਦੀਆਂ ਕਾਪੀਆਂ ਸੌਂਪਦੇ ਹੋਏ
ਨਸ਼ਿਆਂ ਖਿਲਾਫ ਅੱਗੇ ਆਉਣ ਵਾਲੇ ਵਿਅਕਤੀ ਨੂੰ ਆਪਣੀ ਤਨਖਾਹ ਵਿੱਚੋਂ ਨਕਦ ਇਨਾਮ ਦੇਣ ਦਾ ਐਲਾਨ- ਕੁਲਜੀਤ ਸਿੰਘ ਰੰਧਾਵਾ
ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
ਵੱਖ-ਵੱਖ ਹਲਕਿਆਂ ਤੋਂ ਐਮ ਐਲ ਏ ਅਤੇ ਚੇਅਰਮੈਨਾਂ ਨੇ ਵੀ ਕੀਤੀ ਸ਼ਿਰਕਤ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਐਸ.ਜੀ.ਪੀ.ਸੀ. ਨੂੰ ਬਦਨਾਮ ਕਰਨ ਲਈ ਕੁਝ ਟਰੋਲਾਂ ਵੱਲੋਂ ਚਲਾਈ ਜਾ ਰਹੀ ਝੂਠੀ ਆਨਲਾਈਨ ਮੁਹਿੰਮ ਦੀ ਕੜੀ ਨਿੰਦਾ ਕੀਤੀ ਹੈ।
ਸਰਕਾਰੀ ਮਿਡਲ ਸਮਾਰਟ ਸਕੂਲ ਸੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਚੀਮਾ ਵਲੋਂ ਪੜਾਈ ਵਿਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਨਕਦ ਇਨਾਮ ਦਿੱਤੇ ਗਏ।
ਸਾਲ 2025 ਨੂੰ ਕੌਮਾਂਤਰੀ ਸਹਿਕਾਰਤਾ ਸਾਲ ਦੇ ਰੂਪ ਵਿੱਚ ਮਨਾਵੇਗਾ ਹਰਿਆਣਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ
ਜੀਐਸਟੀ ਕਮੇਟੀ ਦੇ ਸਲਾਹਕਾਰ ਪਵਨ ਗੁੱਜਰਾਂ ਤੇ ਹੋਰ ਮੈਂਬਰ
ਲਕਸ਼ਮੀ ਪੈਲੇਸ ਨਾਭਾ ਰੋਡ ਵਿਖੇ ਹੋਵੇਗਾ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ-ਡੀ.ਸੀ.
ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕਣਕ ਦੀ ਫ਼ਸਲ ਮੰਡੀਆਂ 'ਚ ਸੁੱਟਣੀ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਨੂੰ ਤਿਆਗ ਚੁੱਕੇ ਲੋਕ ਨਸ਼ਾ ਮੁਕਤੀ ਲਈ ਕਰਨਗੇ ਕੰਮ
ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਕਿਹਾ ਅਕਾਲੀ ਵਰਕਰਾਂ ਵਿੱਚ ਭਰਤੀ ਨੂੰ ਲੈਕੇ ਭਾਰੀ ਉਤਸ਼ਾਹ
ਸੁਖਬੀਰ ਬਾਦਲ ਨੇ ਨਹੀਂ ਮੰਨੀਆਂ ਵਰਕਰਾਂ ਦੀਆਂ ਭਾਵਨਾਵਾਂ : ਝੂੰਦਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ।
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਸ੍ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ ਉਪਰੰਤ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ
ਸਿਆਸਤ ਤੋਂ ਪ੍ਰੇਰਿਤ ਫ਼ੈਸਲੇ ਵਾਪਸ ਨਾ ਲਏ ਤਾਂ 28 ਦੇ ਘਿਰਾਓ ’ਚ ਹੋਵਾਂਗੇ ਸ਼ਾਮਿਲ : ਭਾਈ ਜਸਪਾਲ ਸਿੰਘ ਸਿੱਧੂ ਚੇਅਰਮੈਨ, ਸੁਪਰੀਮ ਕੌਂਸਲ ਆਫ ਨਵੀਂ ਮੁੰਬਈ ਗੁਰਦੁਆਰਾ
ਕੀ ਬਾਦਲਕੇ ਦਿਲੀ ਅਤੇ ਹਰਿਆਣਾ ਕਮੇਟੀਆਂ ਦੀ ਚੋਣ ਵਿਚ ਹਿੱਸਾ ਲੈਣ ਵਾਲੇ ਸਿੱਖਾਂ ਨੂੰ ਸਿੱਖ ਨਹੀਂ ਮੰਨਦੇ ਹਨ