Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

competition

70ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕਿਆਂ ਦੇ ਗਰੀਕੋ ਰੋਮਨ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ

ਦੂਜਾ,ਗੁਰਨੂਰਜੀਤ ਸਿੰਘ ਨੇ ਤੀਜਾ,92 ਕਿਲੋ ਵਿੱਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ,ਅਰਮਾਨਜੋਤ ਸਿੰਘ ਨੇ ਦੂਜਾ,ਜੋਰਾਵਰ ਸਿੰਘ ਨੇ ਤੀਜਾ, 110 ਕਿਲੋ ਭਾਰ ਵਰਗ ਵਿੱਚ ਦੁਪਿੰਦਰ ਸਿੰਘ ਨੇ ਪਹਿਲਾ, ਗੁਰਰਹਿਮਤ ਸਿੰਘ ਨੇ ਦੂਜਾ ਆਰਵ ਬਾਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

70ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ

ਕੋਚ,ਵਿਨੋਦ ਕੁਮਾਰ ਕੋਚ, ਹਰੀਸ਼ ਸਿੰਘ ਰਾਵਤ,ਸੁਰਿੰਦਰ ਪਾਲ ਸਿੰਘ ਐਸਪੀ, ਅਮਨਦੀਪ ਸਿੰਘ,ਸੰਦੀਪ ਕੌਰ,ਵਿਕਾਸ ਜਿੰਦਲ, ਨਿਰਭੈ ਸਿੰਘ ਟੌਹੜਾ, ਨਵੀਨ ਕੁਮਾਰ,ਪਰਮਜੀਤੲ ਸਿੰਘ,ਜਸਵਿੰਦਰ ਸਿੰਘ, ਸੰਦੀਪ ਸਿੰਘ ਕ੍ਰਿਕਟ ਕੋਚ ਖੇਡ ਵਿਭਾਗ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

ਅਕੇਡੀਆ ਸਕੂਲ 'ਚ ਅੰਗਰੇਜ਼ੀ ਭਾਸ਼ਣ ਮੁਕਾਬਲੇ ਕਰਵਾਏ

ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਤਿਆਰੀ ਅਤੇ ਆਤਮ-ਵਿਸ਼ਵਾਸ ਦੀ ਭਰਪੂਰ ਸ਼ਲਾਘਾ ਕੀਤੀ। ਮੰਚ ਦਾ ਸੰਚਾਲਨ *ਸਹਿਜਪ੍ਰੀਤ ਕੌਰ* ਨੇ ਬਾਖੂਬੀ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

 

ਡਾ. ਬੀ. ਐਸ. ਸੰਧੂ ਸਕੂਲ ਦੇ ਲੜਕਿਆਂ ਦਾ ਰੱਸਾਕਸ਼ੀ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ

ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

 

 

ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕਿਆਂ ਦੇ ਜੂਡੋ ਮੁਕਾਬਲੇ ਕਰਵਾਏ ਗਏ

ਲੜਕਿਆਂ ਦੇ ਜੂਡੋ ਦੇ ਮੁਕਾਬਲੇ ਸਾਹਿਬ ਨਗਰ ਥੇੜੀ ਵਿਖੇ ਕਰਵਾਏ ਗਏ। ਇਸ ਮੌਕੇ ਤੇ ਸੁਰਜੀਤ ਸਿੰਘ ਵਾਲੀਆ ਜੂਡੋ ਕੋਚ, ਡਾ ਮਨਦੀਪ ਕੁਮਾਰ, ਰਣਜੀਤ ਸਿੰਘ,ਅਰੁਣ ਕੁਮਾਰ,ਤੇਜਿੰਦਰ ਸਿੰਘ ਤੇਜ਼ੀ ਏਐਸਆਈ ਪੰਜਾਬ ਪੁਲਿਸ,ਮੌਂਟੀ ਕੋਚ ਜੁੂਡੋ,ਰਜਨੀ ਠਾਕੁਰ ਤੇ ਜਸਵਿੰਦਰ ਸਿੰਘ ਪ੍ਰੈਸ  ਇੰਚਾਰਜ ਹਾਜ਼ਰ ਸਨ।

 
 

ਬਾਬਾ ਦੀਪ ਸਿੰਘ ਸਕੂਲ ਜਖੇਪਲ ਦੇ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕੇ/ਲੜਕੀਆਂ ਦੇ ਸਾਫਟਬਾਲ ਮੁਕਾਬਲੇ ਕਰਵਾਏ ਗਏ

ਇਸ ਮੌਕੇ ਤੇ ਖੇਡ ਇੰਚਾਰਜ ਹੈਡਮਾਸਟਰ ਅਮਿਤ ਕੁਮਾਰ,ਹਰੀਸ਼ ਸਿੰਘ ਰਾਵਤ, ਡਾ.ਆਸਾ ਸਿੰਘ,ਡਾ ਪਵਿੱਤਰ ਸਿੰਘ,ਗੌਰਵ ਬਿਰਦੀ, ਗੁਰਜੰਟ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਕੌਰ,ਇੰਦਰਜੀਤ ਕੌਰ, ਕਮਲਦੀਪ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

 

 

ਜ਼ੋਨਲ ਤਾਏਕਵਾਂਡੋ ਮੁਕਾਬਲਿਆਂ ਵਿੱਚ ਡਾ. ਬੀ. ਐੱਸ. ਸੰਧੂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਉਨ੍ਹਾਂ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ. ਜਸਵੰਤ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਸਿਖਲਾਈ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੇ ਜ਼ਿਲ੍ਹਾ ਅਤੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
 
 
 
 

ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਜ਼ੋਨਲ ਤਾਏਕਵਾਂਡੋ ਮੁਕਾਬਲਿਆਂ ਵਿੱਚ ਡਾ. ਬੀ. ਐੱਸ. ਸੰਧੂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ 21 ਸੋਨ ਤਗਮਿਆਂ ਸਮੇਤ 29 ਮੈਡਲ ਜਿੱਤੇ

ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਖੇਡਾਂ ਦੇ ਤਾਏਕਵਾਂਡੋ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਸੋਨ ਤਗਮਿਆਂ ਸਮੇਤ ਕੁੱਲ 29 ਮੈਡਲ ਹਾਸਲ ਕੀਤੇ।

ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਭਗਵੰਤ ਸਿੰਘ ਮਾਨ

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਭਗਵੰਤ ਸਿੰਘ ਮਾਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੁਆਰਾ ਸਨਮਾਨਿਤ ਵੀ ਕੀਤਾ ਜਾਵੇਗਾ। 

ਜ਼ੋਨ ਖੇਡ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੇ ਲੜਕਿਆਂ ਦੀ ਸ਼ਾਨਦਾਰ ਜਿੱਤ

 ਸਿੱਖਿਆ ਵਿਭਾਗ ਪੰਜਾਬ ਦੁਆਰਾ 70ਵੀਆਂ ਪੰਜਾਬ ਰਾਜ ਜੋਨ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹਨਾਂ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸੇਪੀਅਨਜ਼ ਸਿਲੇਸਟੀਆ 2026 – "ਰਨਵੇਅ ਆਫ਼ ਡ੍ਰੀਮਜ਼" ਨੇ ਬੱਚਿਆਂ ਲਈ ਵੱਖ-ਵੱਖ ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ

ਪਟਿਆਲਾ ਵਿਖੇ ਬੱਚਿਆਂ ਦੀ ਪ੍ਰਤਿਭਾ, ਰਚਨਾਤਮਕ ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੰਗਾ-ਰੰਗ ਅਤੇ ਪ੍ਰੇਰਨਾਦਾਇਕ ਸਮਾਗਮ "ਸੇਪੀਅਨਜ਼ ਸਿਲੇਸਟੀਆ 2026 – ਰਨਵੇਅ ਆਫ਼ ਡ੍ਰੀਮਜ਼" ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਭਰ ਦੇ ਬੱਚਿਆਂ ਨੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ।

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਜ਼ ਤਿਉਹਾਰ ਨੂੰ ਸਮਰਪਿਤ ‘ਅੰਤਰ ਖਾਲਸਾ ਪੰਜਾਬੀ ਲੋਕ ਗੀਤ ਮੁਕਾਬਲੇ’ ਕਰਵਾਏ ਗਏ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ‘ਅੰਤਰ ਖ਼ਾਲਸਾ ਪੰਜਾਬੀ ਲੋਕ ਗੀਤ ਮੁਕਾਬਲੇ’ ਕਰਵਾਏ ਗਏ।

ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਜਿੱਤ

ਗਟਾਈ ਕਿ ਸਕੂਲ ਦੇ ਖਿਡਾਰੀ ਆਉਣ ਵਾਲੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।

ਲਾਇਨਜ਼ ਕਲੱਬ ਵਲੋਂ ‘ਮਨੱਖਤਾ ਵਿਚ ਸਦਭਵਨਾ’ ਵਿਸ਼ੇ ਤੇ ਪੋਸਟਰ ਬਣਾੳਣ ਦਾ ਮੁਕਾਬਲਾ ਕਰਵਾਇਆ

ਲਾਇਨਜ਼ ਕਲੱਬ ਮੁਹਾਲੀ ਦਿਸ਼ਾ ਵਲੋਂ ਡਾਇਮੰਡ ਪਬਲਿਕ ਸਕੂਲ ਮੁੰਡੀ ਖਰੜ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿਚਂ ‘ਮਨੱਖਤਾ ਵਿਚ ਸਦਭਵਨਾ’ ਵਿਸ਼ੇ ਤੇ ਪੋਸਟਰ ਬਣਾੳਣ ਦਾ ਮੁਕਾਬਲਾ ਕਰਵਾਇਆ ਗਿਆ।

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

 ਮਨਜੋਧ ਸਿੰਘ ਅਤੇ ਸ੍ਰੀ ਅਮਨਦੀਪ ਸਿੰਘ ਦੀ ਨਿਰੰਤਰ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਵੀ ਦਿੱਤਾ। ਸਕੂਲ ਪਰਿਵਾਰ ਨੇ ਕਰਮਦੀਪ ਸਿੰਘ ਗੁਲਾਟੀ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦਾ ਰਹੇਗਾ।

ਕਿਸ਼ੋਰ ਸਿੱਖਿਆ ਮੁਕਾਬਲਿਆਂ ਵਿੱਚ ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਮਾਰੀਆਂ ਮੱਲਾਂ

ਸੰਦੀਪ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਬੂਟਾ ਸਿੰਘ ਵਾਕਫ਼ ਸਵਰਨਜੀਤ ਸਿੰਘ, ਰਾਜਿੰਦਰ ਸਿੰਘ, ਹਰਸ਼ਮੀਨ ਸਿੰਘ ਆਦਿ ਮੌਜੂਦ ਸਨ।
 

70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ।

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

 ਬਾਅਦ ਵਿੱਚ ਸਕੂਲ ਦੇ ਪ੍ਰਿੰਸੀਪਲ ਗੁਰਜੋਤ ਕੌਰ ਚੂੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਹੁਨਰ ਪੈਦਾ ਕਰਨ ਲਈ ਅਜਿਹੇ ਮੁਕਾਬਲੇ ਬਹੁਤ ਜ਼ਰੂਰੀ ਹਨ ਜਿਸ ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ।

 
 

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਕਰਾਉਣ ਦਾ ਫੈਸਲਾ

ਭਾਰਤ ਦੀ ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਅਤੇ ਭਾਰਤ ਦੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮਕਸਦ ਨਾਲ ‘ਮਾਈ ਵੀਜ਼ਾ ਗਾਈਡ’ ਵੱਲੋਂ ਵਿਦਿਆਰਥੀਆਂ ਲਈ ਇੱਕ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਡਰੀਮਲੈਂਡ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ

ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਦੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ।

ਸੀਬੀਐਸਈ ਕਲੱਸਟਰ ਮੁਕਾਬਲਿਆਂ ਵਿੱਚ ਸੈਂਟ ਸੋਲਜਰ ਦੀਆਂ ਕਬੱਡੀ ਖਿਡਾਰਨਾਂ ਨੇ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ

ਜੰਮੂ ਦੇ ਸਟੀਫਨ ਇੰਟਰਨੈਸ਼ਨਲ ਸਕੂਲ ਵਿੱਚ ਸੀਬੀਐਸਈ ਦੀਆਂ ਸਟੇਟ ਲੈਵਲ ਦੀਆਂ ਕਲਸਟਰ ਖੇਡਾਂ ਕਰਵਾਈਆਂ ਗਈਆਂ ।ਜਿਸ ਵਿੱਚ ਜੰਮੂ ਅਤੇ ਪੰਜਾਬ ਦੇ ਸੀਬੀਐਸਈ ਸਕੂਲਾਂ ਨੇ ਭਾਗ ਲਿਆ ।

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਡੀਬੇਟ ਵਿਦਿਆਰਥੀਆਂ 'ਚ ਪੈਦਾ ਕਰਦੀ ਆਤਮ ਨਿਰਭਰਤਾ : ਪ੍ਰਿੰਸੀਪਲ ਰਣਜੀਤ ਕੌਰ 

ਕਾਲਜ ਵਿੱਚ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਾਵਿ-ਮੁਕਾਬਲਾ ਕਰਵਾਇਆ

ਅੱਜ ਪਬਲਿਕ ਕਾਲਜ, ਸਮਾਣਾ ਵਿੱਚ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਯੁਵਕ ਭਲਾਈ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਉਚੇਰੀ ਸਿੱਖਿਆ ਵਿਭਾਗ, ਪੰਜਾਬ, ਵਣ ਅਤੇ ਜੰਗਲੀ ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਕਾਵਿ-ਮੁਕਾਬਲੇ ਕੰਡਕਟ ਕਰਵਾਏ ਗਏ।

ਫਰੀਦਕੋਟ ਵਿਖੇ ਦਸਤਾਰ ਮੁਕਾਬਲਾ 2026 ਸ਼ਾਨੋ-ਸ਼ੌਕਤ ਨਾਲ ਸੰਪੰਨ

 ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ।

ਫਰੀਦਕੋਟ ਵਿਖੇ ਦਸਤਾਰ ਮੁਕਾਬਲਾ 2026 ਸ਼ਾਨੋ-ਸ਼ੌਕਤ ਨਾਲ ਸੰਪੰਨ

ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੁਕਾਬਲੇ ਵਿੱਚ ਕੁੱਲ 60 ਨੌਜਵਾਨਾਂ ਨੇ ਭਾਗ ਲੈ ਕੇ ਦਸਤਾਰ ਸਜਾਉਣ ਦੀ ਕਲਾ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਆਪਣੀ ਅਮੀਰ ਸਿੱਖ ਵਿਰਾਸਤ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

'ਸੇਵਾ ਕਰਨ ਵਾਲੇ ਚਿਹਰੇ' ਥੀਮ 'ਤੇ ਕਰਵਾਇਆ ਗਿਆ ਪੋਰਟਰੇਟ ਮੁਕਾਬਲਾ 2026 ਰਿਹਾ ਸ਼ਾਨਦਾਰ ਸਫਲ

ਸਮਾਜਸੇਵੀ ਅਰਸ਼ ਸੱਚਰ ਵੱਲੋਂ ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਆਯੋਜਿਤ "ਪੋਰਟਰੇਟ ਮੁਕਾਬਲਾ 2026" ਬਹੁਤ ਹੀ ਸਫਲਤਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।

ਪਿੰਡ ਬੂਲ ਵਿਖੇ ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ ਗਏ

ਪਿੰਡ ਬੂਲ ਵਿਖੇ ਰਵਾਇਤੀ ਖੇਡਾਂ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ ਸਮੂਹ ਨਗਰ ਨਿਵਾਸਿਆਂ ਦੇ ਸਹਿਯੋਗ ਨਾਲ ਕਬੂਤਰਾਂ ਦੀਆਂ ਉੱਚੀਆਂ ਤੇ ਲੰਬੀਆਂ ਉਡਾਰੀਆਂ ਲਗਵਾ ਕੇ ਮੁਕਾਬਲੇ ਕਰਵਾਏ ਗਏ।

ਪਿੰਡ ਥਰੀਕੇ ਵਿਖ਼ੇ ਕਬੂਤਰਬਾਜੀ ਦੇ ਮੁਕਾਬਲੇ ਕਰਵਾਏ ਗਏ ਪੰਜਾਬੀਆਂ ਦੇ ਅਨੋਖੇ ਸੌਂਕਾਂ ਵਿੱਚ ਕਬੂਤਰਬਾਜ਼ੀ ਦਾ ਵੀ ਸੌਂਕ ਵੱਖਰਾ : ਹਰਪ੍ਰੀਤ ਸਿੰਘ ਸਿਮਕ

ਨਜ਼ਦੀਕੀ ਪਿੰਡ ਥਰੀਕੇ  ਵਿਖੇ ਕਬੂਤਰ ਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਲਗਪਗ ਸੈਂਕੜੇ ਕਬੂਤਰਾਂ ਨੇ ਭਾਗ ਲਿਆ।

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ ਦੇ ਇਤਿਹਾਸਕ ਗੋਲ ਬਾਗ ਸਟੇਡੀਅਮ ਵਿਖੇ ਬੀਤੇ ਦਿਨੀਂ ਪ੍ਰਾਚੀਨ ਸ਼ੈਲੀ ਕੁਸ਼ਤੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪੰਜਾਬ ਦੀ ਕੁਸ਼ਤੀ ਦੇ ਵੱਖ-ਵੱਖ ਵਰਗਾਂ ਵਿੱਚ ਹੋਏ ਇਹਨਾਂ ਮੁਕਾਬਲਿਆਂ ਦੀ ਅਗਵਾਈ ਪ੍ਰਸਿੱਧ ਉਸਤਾਦ ਸਤਪਾਲ ਪਹਿਲਵਾਨ ਵੱਲੋਂ ਕੀਤੀ ਗਈ।

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਪਿੰਡ ਨਿਆਲ ਵਿਖੇ ਗ੍ਰਾਮ ਪੰਚਾਇਤ ਅਤੇ ਗੁਰੂ ਰਵਿਦਾਸ ਕਮੇਟੀ ਨਿਆਲ ਵੱਲੋਂ  ਮਜ਼ਦੂਰ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ ਅਤੇ ਸਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਜ਼ਦੂਰ ਹੱਕਾਂ ਅਤੇ ਏਕਤਾ ਦੀ ਮਹੱਤਤਾ 'ਤੇ ਵਿਚਾਰ ਸਾਂਝੇ ਕੀਤੇ ਗਏ।

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਨਜ਼ਦੀਕੀ ਪਿੰਡ ਰਾਮਗੜ੍ਹ ਮੰਡਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਤਾਰਬੰਦੀ ਤੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ (ਸੀ.ਕੇ.ਡੀ ਸਕੂਲਾਂ ਦੇ ਪੁਰਾਣੇ ਵਿਦਿਆਰਥੀ) ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਅਤੇ ਪ੍ਰੇਰਣਾਦਾਇਕ ਸਮਾਗਮ ਆਯੋਜਿਤ ਕੀਤਾ ਗਿਆ।

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ(ਡੀ.ਡੀ.ਓ) ਸ਼ਾਮ ਸੁੰਦਰ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ 

ਪਬਲਿਕ ਕਾਲਜ, ਸਮਾਣਾ ਵਿਖੇ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸ਼ਨ ਵਿਸ਼ੇ ਤੇ ਵਿਦਿਆਰਥੀਆਂ ਦਾ ਕੁਇੱਜ ਮੁਕਾਬਲਾ ਕਰਵਾਇਆ ਗਿਆ

ਅੱਜ ਪਬਲਿਕ ਕਾਲਜ, ਸਮਾਣਾ ਦੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸ਼ਨ ਵਿਸ਼ੇ ਤੇ ਵਿਦਿਆਰਥੀਆਂ ਦਾ ਕੁਇੱਜ ਮੁਕਾਬਲਾ ਆਯੋਜਿਤ ਕਰਵਾਇਆ ਗਿਆ ਜਿਸ ਦੇ ਪਹਿਲੇ ਰਾਉਂਡ ਵਿੱਚ ਵਿਦਿਆਰਥੀਆਂ ਦਾ ਲਿਖਤੀ ਮੁਕਾਬਲਾ ਕੰਡਕਟ ਕਰਵਾਇਆ ਗਿਆ ਸੀ ਅਤੇ 37 ਵਿਦਿਆਰਥੀਆਂ ਨੇ ਭਾਗ ਲਿਆ ਸੀ।

ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ 

ਵਿਸ਼ਵ ਜਲ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਵਿਦਿਆਰਥਣਾਂ ਨੂੰ ਆਤਮ ਨਿਰਭਰ ਬਣਨ ਲਈ ਪ੍ਰੇਰਿਆ 

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮਾਤ ਭਾਸ਼ਾ ਦੇ ਮਹੱਤਵ ਤੋਂ ਕਰਵਾਇਆ ਜਾਣੂੰ 

12