Friday, October 03, 2025

competitions

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ 'ਰਾਸ਼ਟਰੀ ਖੇਡ ਦਿਵਸ' ਮੌਕੇ ਕਰਵਾਏ ਕਰਾਸ ਕੰਟਰੀ ਦੌੜ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਕਰਾਸ ਕੰਟਰੀ ਅੰਤਰ ਕਾਲਜ ਦੌੜ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਭੂੱਲਣ, ਠਸਕਾ ਦੀ ਟੀਮ ਨੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਖਿਡਾਰੀਆਂ ਨੂੰ ਪਿੰਡ ਪਹੁੰਚਣ ਤੇ ਨਿੱਘਾ ਸੁਆਗਤ ਕਰਦਿਆਂ ਹੋਇਆਂ ਕੀਤਾ ਸਨਮਾਨਿਤ

69ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਹੋਏ ਸ਼ਾਨਦਾਰ ਮੁਕਾਬਲੇ

ਡੀਈਓ ਬਰਨਾਲਾ ਨੇ ਕੀਤਾ ਜੇਤੂ ਖਿਡਾਰੀਆਂ ਦਾ ਸਨਮਾਨ
 

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਧਮਤਾਨ ਸਾਹਿਬ ਵਿਖੇ ਹਰਿਆਣਾ ਸਟੇਟ ਗਤਕਾ ਦੂਜੇ ਦਿਨ ਦੇ ਮੁਕਾਬਲਿਆਂ ਦੀ ਹੋਈ ਸ਼ੁਰੂਆਤ 

 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੀਜਾ ਹਰਿਆਣਾ ਸਟੇਟ ਗਤਕਾ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਧਮਤਾਨ ਸਾਹਿਬ ਵਿਖੇ ਦੂਜੇ ਦਿਨ ਫਾਈਨਲ ਰਾਊਂਡ ਨਾਲ ਅਗੇ ਵਧਿਆ। 

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

ਡਿਸਏਬਲ ਪਰਸਨਜ ਵੈਲਫੇਅਰ ਸੋਸਾਇਟੀ ਵੱਲੋਂ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ

ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਡਾਇਰੈਕਟੋਰੇਟ ਆਫ਼ ਸਪੋਰਟਸ ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਸਹਿਯੋਗ ਨਾਲ਼ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ

ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਏ ਗਏ

 ਸੰਦੋੜ ਦੇ ਨਜ਼ਦੀਕੀ ਪਿੰਡ ਸਰਕਾਰੀ ਹਾਈ ਸਕੂਲ ਕਸਬਾ ਭਰਾਲ ਵਿਖੇ ਵੋਟਰ ਦਿਵਸ ਸਬੰਧੀ, ਪੇਂਟਿੰਗ ਅਤੇ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਸਮਾਗਮ ਕਰਵਾਇਆ ਗਿਆ।

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਹਾਕੀ ਦੇ ਉਦਘਾਟਨੀ ਮੈਚ ਵਿੱਚ ਬਠਿੰਡਾ ਨੇ ਫਿਰੋਜ਼ਪੁਰ ਨੂੰ ਹਰਾਇਆ, ਕ੍ਰਿਕਟ ਦੇ ਪਹਿਲੇ ਮੈਚ ਵਿੱਚ ਮੋਗਾ ਦੀ ਟੀਮ ਨੇ ਜਿੱਤ ਦਰਜ਼ ਕੀਤੀ

ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਐਚ.ਆਈ.ਵੀ. ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ

ਭਾਸ਼ਾ ਵਿਭਾਗ ਨੇ ਕੁਇਜ਼ ਮੁਕਾਬਲੇ ਕਰਵਾਏ

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਤਿੰਨ ਵਰਗਾਂ ਵਿਚ ਕਰਵਾਇਆ ਗਿਆ। ਵਰਗ ‘ੳ’ ਵਿਚ ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ’ ਵਿਚ ਨੌਵੀਂ ਤੋਂ ਬਾਰ੍ਹਵੀਂ ਤੱਕ ਅਤੇ ਵਰਗ ‘ੲ’ ਵਿਚ ਗ੍ਰੈਜੂਏਸ਼ਨ ਤੱਕ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ