Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

completely

ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ

ਸੂਬੇ ਵਿੱਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ.) ਪੋਰਟਲ ਲਾਂਚ ਕੀਤਾ।

ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਮੋਰਿੰਡਾ ਦੇ ਬਾਜ਼ਾਰ ਪੂਰਨ ਤੌਰ 'ਤੇ ਰਹੇ ਬੰਦ

ਸਫਾਈ ਸੇਵਕਾਂ ਅਤੇ ਵਾਲਮੀਕ ਸਮਾਜ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਮੋਰਿੰਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਕਸਬਾ ਰਈਆ ਮਕੁੰਮਲ ਬੰਦ

ਪਿਛਲੇ  ਦਿੰਨੀ ਬਰਨਾਲਾ ਵਿਖੇ ਪੁਲੀਸ ਵਲੋਂ ਸਫਾਈ ਸੇਵਕਾਂ ਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਰਈਆ ਵਿਖੇ ਭਰਵਾਂ ਹੁੰਗਾਰਾ ਮਿਿਲਆ ਤੇ ਕਸਬਾ ਰਈਆ ਮਕੁੰਮਲ ਬੰਦ ਰਿਹਾ।

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰ

ਅਫ਼ਵਾਹਾਂ ਤੋਂ ਬਚਣ ਅਤੇ ਜ਼ਰੂਰਤ ਤੋਂ ਵੱਧ ਸਟਾਕ ਨਾ ਇਕੱਠਾ ਕਰਨ ਦੀ ਕੀਤੀ ਅਪੀਲ

ਯੁੱਧ ਨਸ਼ਿਆਂ ਵਿਰੁੱਧ ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼ : ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ