Saturday, October 18, 2025

comrade

ਤਹਿਸੀਲ ਮਲੇਰਕੋਟਲਾ 'ਤੇ ਅਮਰਗੜ੍ਹ ਮੀਟਿੰਗ ਹੋਈ

3 ਨਵੰਬਰ ਨੂੰ ਦਿੱਲੀ ਵਿਖੇ ਕਨਵੈਨਸ਼ਨ 'ਚ ਪਾਰਟੀ ਵਰਕਰ ਵੱਲੋਂ ਵਧ ਚੜ੍ਹ ਕੇ ਹਿੱਸਾ ਲੈਣ ਗਏ : ਕਾਮਰੇਡ ਅਬਦੁਲ ਸਤਾਰ

 

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜਿਲ੍ਹਾ ਪੱਧਰੀ ਕਬੱਡੀ ਨੈਸ਼ਨਲ ਸਟਾਇਲ ‘ਚ ਹਾਸਲ ਕੀਤਾ ਚਾਂਦੀ ਦਾ ਤਗਮਾ

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਭੁਪਿੰਦਰ ਕੌਰ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਾਨਸਾ ਡਾ. ਪਰਮਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। 

ਕਾਮਰੇਡਾਂ ਨੇ ਕਾਰਲ ਮਾਰਕਸ ਨੂੰ ਕੀਤਾ ਯਾਦ

ਸੁਨਾਮ ਵਿਖੇ ਵਰਿੰਦਰ ਕੌਸ਼ਿਕ ਤੇ ਹੋਰ ਕਮਿਊਨਿਸਟ ਆਗੂ ਤੇ ਵਰਕਰ ‌

ਕਾਮਰੇਡਾਂ ਨੇ ਤੇਜਾ ਸਿੰਘ ਸੁਤੰਤਰ ਦੀਆਂ ਘਾਲਣਾਵਾਂ ਨੂੰ ਕੀਤਾ ਯਾਦ 

ਕਿਹਾ ਕਿਰਤੀਆਂ ਨੂੰ ਹੱਕ ਦਿਵਾਉਣ ਲਈ ਲੜੇ ਸੰਘਰਸ਼ 

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ

ਹੈਲਥ ਕੇਅਰ ਦੇ ਵਿਦਿਆਰਥੀਆਂ ਨੇ ਹਸਪਤਾਲ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ‘ਚ ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਟਰੈਕ ਸੂਟਾਂ ਨਾਲ ਸਨਮਾਨ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਵਿਧਾਨ ਸਭਾ ਹਲਕਾ ਬਰਨਾਲਾ ਵਿਖੇ 10 ਨਵੰਬਰ ਨੂੰ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸਾਥੀ ਸ਼ਮੂਲੀਅਤ ਕਰਨਗੇ

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸਾਥੀ ਜਰਨੈਲ ਸਿੰਘ, ਪੰਜਗਰਾਈਆਂ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਸੁਨਾਮ 'ਚ ਸੜਕਾਂ ਦੀ ਮਾੜੀ ਦਸ਼ਾ ਤੋਂ ਲੋਕ ਪ੍ਰੇਸ਼ਾਨ ਕੀਤੀ ਨਾਅਰੇਬਾਜ਼ੀ

ਕਾਮਰੇਡ ਵਰਿੰਦਰ ਕੌਸ਼ਿਕ ਤੇ ਹੋਰ ਨਾਅਰੇਬਾਜ਼ੀ ਕਰਦੇ ਹੋਏ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਪੌਦੇ ਲਗਾਏ ਗਏ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਾਤਾਵਰਣ ਨੂੰ ਹਰਾ–ਭਰਾ ਬਣਾਈ ਰੱਖਣ ਲਈ ਪੌਦੇ ਲਗਾਏ ਗਏ।

ਸੁਨਾਮ 'ਚ ਲਾਵਾਰਸ ਪਸ਼ੂ ਕਾਰਨ ਨੌਜਵਾਨ ਦੀ ਮੌਤ, ਕਾਮਰੇਡਾਂ ਨੇ ਮੰਗਿਆ ਮੁਆਵਜ਼ਾ 

ਵਰਿੰਦਰ ਕੌਸ਼ਿਕ ਤੇ ਹੋਰ ਨਾਅਰੇਬਾਜ਼ੀ ਕਰਦੇ ਹੋਏ।

ਕਾਮਰੇਡਾਂ ਨੇ ਲੁੱਟਾਂ ਖੋਹਾਂ ਰੋਕਣ ਦੀ ਕੀਤੀ ਮੰਗ

ਡੀਐਸਪੀ ਦਫ਼ਤਰ ਦਿੱਤਾ ਮੰਗ ਪੱਤਰ

ਕਾਮਰੇਡਾਂ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੱਦਾ 

ਕਾਮਰੇਡ ਚੰਦਰ ਸ਼ੇਖਰ ਸੰਬੋਧਨ ਕਰਦੇ ਹੋਏ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਕਿੱਟਾਂ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਐਨ.ਐਸ.ਕਿਊ.ਐਫ. (ਹੈਲਥ ਕੇਅਰ) ਦੇ ਵਿਦਿਆਰਥੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ। ਹੈਲਥ ਕੇਅਰ ਇੰਸਟਰੱਕਟ ਮਨਦੀਪ ਕੌਰ ਨੇ ਦੱਸਿਆ

ਕਾਮਰੇਡ ਰਣਜੀਤ ਸਿੰਘ ਬਿੰਝੋਕੀ ਕਲਾਂ ਨਹੀਂ ਰਹੇ

ਬੀਤੇ ਦਿਨ ਅਚਾਨਕ ਦਿਮਾਗ ਦੀ ਨਾੜੀ ਫਟਣ ਕਾਰਨ ਪਿੰਡ ਬਿੰਝੋਕੀ ਕਲਾਂ ਦੇ ਮੌਯੂਦਾ ਸਰਪੰਚ ਬਿਜਲੀ ਮੁਲਾਜ਼ਮਾਂ ਅਤੇ ਟਰੇਡ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਰਣਜੀਤ ਸਿੰਘ ਬਿੰਝੋਕੀ, ਮਾਲੇਰਕੋਟਲਾ ਦੇ ਹਲੀਮਾਂ ਹਸਪਤਾਲ ਵਿੱਚ ਸਦੀਵੀਂ ਵਿਛੋੜਾ ਦੇ ਗਏ ,ਸਾਥੀ ਬਿੰਝੋਕੀ 31 ਅਕਤੂਬਰ ਨੂੰ ਸਵੇਰੇ 8 ਕੁ ਵਜੇ ਅਪਣੇ ਘਰ ਹੀ ਸਨ ਜਦੋਂ ਅਚਾਨਕ ਬਰੇਨ ਦਾ ਅਟੈਕ ਹੋ ਗਿਆ,

ਮੁੱਖ ਮੰਤਰੀ ਵੱਲੋਂ ਸੀ.ਪੀ.ਆਈ. ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਕਾਮਰੇਡ ਜੋਗਿੰਦਰ ਸਿੰਘ ਦਿਆਲ ਨਹੀਂ ਰਹੇ