Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

conduct

ਬਲਤੇਜ ਪੰਨੂ ਚੇਅਰਮੈਨ ਜੁਨੇਜਾ ਤੇ ਐਮ ਡੀ ਰਾਣਾ ਨੇ ਪੀ.ਆਰ.ਟੀ.ਸੀ ਦੇ ਮ੍ਰਿਤਕ ਕੰਡਕਟਰ ਦੇ ਵਾਰਸਾਂ ਨਾਲ ਦੁੱਖ ਸਾਂਝਾ ਕਰਦਿਆਂ 65.50 ਲੱਖ ਰੁਪਏ ਦਾ ਚੈਂਕ ਸੌਂਪਿਆ 

ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਬੀਮਾ ਸਕੀਮ ਅਧੀਨ ਕਵਰ ਕੀਤੇ : ਪੰਨੂ 

ਫਰੀਦਕੋਟ ਵਿੱਚ ਚੱਲੇਗੀ ਖਸਰਾ-ਰੁਬੈਲਾ ਵਿਸ਼ੇਸ਼ ਟੀਕਾਕਰਨ ਮੁਹਿੰਮ : ਡਾ. ਸਿੰਗਲਾ

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 20 ਤੋਂ 25 ਜੁਲਾਈ 2026 ਤੱਕ ਸੂਬਾ ਪੱਧਰ 'ਤੇ ਖਸਰਾ-ਰੁਬੈਲਾ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।

ਜ਼ਿਲ੍ਹੇ 'ਚ 20 ਤੋਂ 25 ਜੁਲਾਈ ਤਕ ਵਿਸ਼ੇਸ਼ "ਮੀਜ਼ਲਜ਼-ਰੂਬੇਲਾ ਕੈਚਅੱਪ" ਮੁਹਿੰਮ ਚੱਲੇਗੀ

ਜ਼ਿਲ੍ਹਾ ਮੋਹਾਲੀ ਵਿਚ 20 ਤੋਂ 25 ਜੁਲਾਈ ਤਕ ਵਿਸ਼ੇਸ਼ "ਮੀਜ਼ਲਜ਼-ਰੂਬੇਲਾ ਕੈਚਅੱਪ ਰਾਊਂਡ" ਚਲਾਇਆ ਜਾਵੇਗਾ।

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ।

28 ਜੂਨ ਤੋ 30 ਜੂਨ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ : ਏ.ਡੀ.ਸੀ.

ਪਟਿਆਲਾ ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ।

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ।

ਨਗਰ ਕੌਂਸਲ ਚੋਣਾਂ ਦੇ ਸੁਚਾਰੂ ਸੰਚਾਲਨ ਲਈ 69 ਪੋਲਿੰਗ ਪਾਰਟੀਆਂ ਰਵਾਨਾ

ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵੱਖ-ਵੱਖ ਕੇਂਦਰਾਂ ਤੋਂ 69 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ।

ਏ ਡੀ ਸੀ ਵੱਲੋਂ ਮਿਉਂਸੀਪਲ ਕੌਂਸਲ ਚੋਣਾਂ ਦੀ ਸ਼ਾਂਤੀਪੂਰਨ ਪ੍ਰੀਕ੍ਰਿਆ ਲਈ ਪਾਬੰਦੀ ਦੇ ਹੁਕਮ

ਮਿਉਂਸੀਪਲ ਕੌਂਸਲ ਦੀਆਂ ਚੋਣਾਂ ਮਿਤੀ 26 ਮਈ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ ਜਿਸ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ  ਨੇ ਜਿਲ੍ਹੇ ਵਿੱਚ ਅਮਨ ਕਾਨੂੰਨ  ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ ਲੋਕਾਂ ਵਿੱਚ ਬਿਨ੍ਹਾਂ ਕਿਸੇ ਡਰ ਤੋਂ ਸਫ਼ਲਤਾਪੂਰਵਕ ਕਰਵਾਉਣ ਲਈ ਕੁੱਝ ਖਾਸ ਨਿਰਦੇਸ਼ ਜਾਰੀ ਕੀਤੇ ਹਨ।

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। 

ਪਟਿਆਲਾ ਜ਼ਿਲ੍ਹੇ ਅੰਦਰ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। 

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਇੱਥੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਬੀਕੇਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਕਰਕੇ ਨਵੀਂ ਚੋਣ ਕਰਵਾਈ

ਅੱਜ ਬੀਕੇਯੂ ਏਕਤਾ ਉਗਰਾਹਾਂ ਅਟਾਰੀ ਬਲਾਕ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਕਰਵਾਉਣ ਜ਼ਿਲਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਪਹੁੰਚੇ ਮੀਟਿੰਗ ਵਿੱਚ ਲਗਭਗ ਅਟਾਰੀ ਬਲਾਕ ਦੇ ਪਿੰਡਾਂ ਦੇ ਆਗੂਆਂ ਨੇ ਹਾਜ਼ਰੀ ਭਰੀ ਤੇ ਬਲਾਕ ਦੀ ਨਵੀਂ ਚੋਣ ਕਰਵਾਈ ਗਈ ਇਸ ਦੌਰਾਨ ਡਾ ਪਰਮਿੰਦਰ ਸਿੰਘ ਪੰਡੋਰੀ ਵੜੈਚ ਨੂੰ ਸਰਬਸੰਮਤੀ ਨਾਲ ਬਲਾਕ ਦਾ ਪ੍ਰਧਾਨ ਚੁਣਿਆ ਗਿਆ

ਚੋਣਾਂ ਤੋਂ ਠੀਕ ਪਹਿਲਾਂ SIR ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਮੁਹਿੰਮ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਦੋਂ ਕਿ ਰਾਜ ਵਿੱਚ ਵਿਧਾਨ ਸਭਾ ਚੋਣਾਂ ਲਈ ਦੱਸ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 2 ਨਗਰ ਪੰਚਾਇਤਾਂ ਅਜਨਾਲਾ ਤੇ ਰਈਆ ਦੀ 26 ਮਈ ਨੂੰ ਹੋਵੇਗੀ ਚੋਣ : ਜ਼ਿਲ੍ਹਾ ਚੋਣ ਅਧਿਕਾਰੀ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਤਹਿਤ 26 ਮਈ 2026 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 2 ਨਗਰ ਪੰਚਾਇਤਾਂ ਅਜਨਾਲਾ ਤੇ ਰਈਆ ਦੀ ਚੋਣ ਵੀ ਹੋਵੇਗੀ।

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰਦਮਸ਼ੁਮਾਰੀ-2026 ਤਹਿਤ ਚੱਲ ਰਹੀ ਸਵੈ-ਗਣਨਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਖੁਦ ਸਵੈ-ਗਣਨਾ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/5 (-2)/52/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/5 (-2)/52/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਅੰਮ੍ਰਿਤਸਰ ਤੋਂ ਪਹੁੰਚੇ ਮਾਸਟਰ ਮੋਹਨ ਲਾਲ ਜੀ ਨੇ ਅਜਨਾਲਾ ਵਿਖੇ ਕਰਵਾਇਆ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ

ਭਾਰਤੀ ਯੋਗਾ ਸੰਸਥਾਨ ਵੱਲੋਂ ਸ਼ਿਵ ਮੰਦਰ ਅਜਨਾਲਾ ਵਿਖੇ ਹਰ ਰੋਜ਼ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਤਹਿਤ ਅੱਜ ਇੱਕ ਵਿਸ਼ੇਸ਼ ਯੋਗਾ ਅਭਿਆਸ ਸੈਸ਼ਨ ਕਰਵਾਇਆ ਗਿਆ।

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਗਾਇਡਡ ਟੂਰ ਤੋਂ ਸੰਗਤਾਂ ਲੈ ਰਹੀਆਂ ਭਰਪੂਰ ਲਾਹਾ

ਪੰਜਾਬ ਦੇ ਸੈਮੀਕੰਡਕਟਰ ਈਕੋਸਿਸਟਮ ਲਈ ਇਤਿਹਾਸਕ ਪ੍ਰਾਪਤੀ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਐਸ.ਏ.ਐਸ. ਨਗਰ ਭਵਿੱਖ ਵਿੱਚ ਸੈਮੀਕੰਡਕਟਰ ਨਿਰਮਾਣ ਹੱਬ ਵਜੋਂ ਉਭਰੇਗਾ

ਸਕੂਲ ਏ ਬੀ ਸੀ ਮੋਂਟੇਸਰੀ ਨੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ

ਸਥਾਨਕ ਸਕੂਲ ਏ ਬੀ ਸੀ ਮੋਂਟੇਸਰੀ ਵਿਖੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਸ਼ਬਦ ਗਾਇਨ, ਡਾਂਸ, ਭੰਗੜਾ, ਸਕਿੱਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ। 

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

ਵਧੇਰੇ ਕੇਸਾਂ ਵਾਲੀਆਂ ਥਾਵਾਂ ਦੀ ਕੀਤੀ ਵਿਸ਼ੇਸ਼ ਜਾਂਚ 

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਸਿਵਲ ਸਰਜਨ ਡਾ. ਰੇਨੂੰ ਸਿੰਘ ਵਲੋਂ ਮੁਹਿੰਮ ਦਾ ਨਿਰੀਖਣ

ਸੈਂਟ ਸੋਲਜਰ ਸਕੂਲ ’ਚ ਟ੍ਰੈਫਿਕ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਰਵਾਇਆ ਸੈਮੀਨਾਰ

18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ