Tuesday, July 01, 2025

constructed

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਅਨੁਸਾਰ, ਸ਼੍ਰੀਮਤੀ ਦਿਵਿਆ ਪੀ, ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਖਰੜ ਨੇ ਅੱਜ ਖਰੜ ਸਬ-ਡਿਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਨਵੇਂ ਬਣੇ ਅਤੇ ਚੱਲ ਰਹੇ ਖੇਡ ਦੇ ਮੈਦਾਨ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਸਕੇ।

ਸਨੌਰ ਹਲਕੇ 'ਚ 19 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 73 ਕਿਲੋਮੀਟਰ 29 ਪੇਂਡੂ ਲਿੰਕ ਸੜਕਾਂ : ਹਰਮੀਤ ਸਿੰਘ ਪਠਾਣਮਾਜਰਾ

ਪਿਛਲੀਆਂ ਸਰਕਾਰਾਂ ਨੇ ਸਨੌਰ ਨੂੰ ਪਛੜਿਆ ਹਲਕਾ ਬਣਾਇਆ, ਪਰ ਅਸੀਂ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਛੱਡੀ-ਵਿਧਾਇਕ ਪਠਾਣਮਾਜਰਾ

ਹਲਕਾ ਘਨੌਰ 'ਚ 23.81 ਕਰੋੜ ਰੁਪਏ ਦੀ ਲਾਗਤ ਨਾਲ 91 ਕਿਲੋਮੀਟਰ 49 ਲਿੰਕ ਸੜਕਾਂ ਬਣਗੀਆਂ : ਗੁਰਲਾਲ ਘਨੌਰ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਦਿਹਾਤੀ ਵਿਕਾਸ ਫੰਡ ਰੋਕਣ ਦੇ ਬਾਵਜੂਦ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਦਾ ਬੀੜਾ ਉਠਾਇਆ-ਗੁਰਲਾਲ ਘਨੌਰ

ਵਾਰਡ ਨੰਬਰ 05 ਵਿੱਚ ਛੇਤੀ ਬਣਾਈਆਂ ਜਾਣਗੀਆਂ ਰੋਡ ਨਾਲੀਆਂ : ਕਾਰਜ ਸਾਧਕ ਅਫਸਰ

ਵਾਰਡ ਵਿੱਚ ਖੜ੍ਹੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਦਾ ਕਰਵਾਇਆ ਹੱਲ

ਵਿਧਾਇਕ ਰੰਧਾਵਾ ਨੇ ਪਿੰਡ ਲੋਹਗੜ੍ਹ, ਜ਼ੀਰਕਪੁਰ ਵਿਖੇ ਇੰਟਰਲਾਕਿੰਗ ਟਾਈਲਾਂ ਨਾਲ ਬਣਾਈ ਸੜਕ ਦਾ ਕੀਤਾ ਉਦਘਾਟਨ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਲੋਹਗੜ੍ਹ ਵਿੱਚ ਇੰਟਰਲਾਕਿੰਗ ਟਾਈਲਾਂ ਨਾਲ ਬਣਾਈ ਗਈ ਨਵੀਂ ਸੜਕ ਦਾ ਲੋਕ ਅਰਪਣ ਕੀਤਾ।