ਵਿਭਾਜਨ ਵਿਭੀਸ਼ਿਕਾ ਯਾਦਗਾਰ ਦਿਵਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਫਰੀਦਾਬਾਦ ਜਿਲ੍ਹੇ ਵਿੱਚ 564 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ 29 ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।