ਪੁਲਿਸ ਨੇ ਰੋਕਿਆ ਤਾਂ ਭੜਕੇ ਸਤੌਜ ਦੇ ਲੋਕ
ਗੁਰਦੀਪ ਸਿੰਘ ਬਾਠ ਦੀ ਸਿੱਧੀ ਉਂਗਲ ਤੋਂ ਬਾਅਦ ਮੀਤ ਹੇਅਰ ਨੇ ਦੋਸ਼ਾਂ ਦਾ ਦਿੱਤਾ ਜਵਾਬ,,,,
ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਪੁਰ ਦੇ ਪਿੰਡ ਕਰੀਮਨਗਰ ਚਿਚੜਵਾਲ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ ਨਿਊਜ਼ ਕਲਿੱਕ ਦੇ ਪੱਤਰਕਾਰਾਂ ਉੱਪਰ ਯੂਏਪੀਏ ਦੀ ਧਾਰਾ 153 ਅਤੇ 120ਬੀ ਤਹਿਤ ਕੇਸ ਦਰਜ ਕਰਨ ਦੇ ਵਿਰੋਧ ਵਜੋਂ ਐਫਆਈਆਰ ਦੀਆਂ ਕਾਪੀਆਂ ਸਾੜੀਆ ਗਈਆਂ
‘ਕਿਸੇ ਦੇ ਬਾਪ ਵਿਚ ਏਨਾ ਦਮ ਨਹੀਂ ਜੋ ਬਾਬਾ ਰਾਮਦੇਵ ਨੂੰ ਗ੍ਰਿਫ਼ਤਾਰ ਕਰ ਸਕੇ।’ ਇਹ ਗੱਲ ਉਦਯੋਗਪਤੀ ਰਾਮਦੇਵ ਨੇ ਤਾਜ਼ਾ ਫੈਲੀ ਆਡੀਉ ਵਿਚ ਆਖੀ ਹੈ। ਐਲੋਪੈਥੀ ਨੂੰ ਤਮਾਸ਼ਾ ਕਹਿਣ ਵਾਲੇ ਰਾਮਦੇਵ ਦੀ ਗ੍ਰਿਫ਼ਤਾਰੀ ਦੀ ਚਾਰੇ ਪਾਸੇ ਤੋਂ ਮੰਗ ਉਠ ਰਹੀ ਹੈ ਹਾਲਾਂਕਿ ਬਾਅਦ ਵਿਚ ਉਨ੍ਹਾਂ ਇਹ ਬਿਆਨ ਵਾਪਸ ਲੈ ਲਿਆ ਸੀ। ਪਰ ਹੁਣ ਉਨ੍ਹਾਂ ਨਵਾਂ ਬਿਆਨ ਦੇ ਕੇ ਵਿਵਾਦ ਛੇੜ ਦਿਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਦਾ ਬਾਪ ਵੀ ਰਾਮਦੇਵ ਨੂੰ ਗ੍ਰਿਫ਼ਤਾਰ ਨਹੀਂ ਕਰਾ ਸਕਦਾ ਹੈ।