Sunday, November 02, 2025

coordinator

ਪੰਜਾਬੀ ਯੂਨੀਵਰਸਿਟੀ ਵਿਖੇ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਸ਼ਾਰਟ-ਟਰਮ ਪ੍ਰੋਗਰਾਮ ਸੰਪੰਨ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੂ.ਜੀ.ਸੀ.-ਮਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿਖੇ ਚੱਲ ਰਿਹਾ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਆਨਲਾਈਨ ਸ਼ਾਰਟ-ਟਰਮ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।

ਅਨਿਲ ਜੁਨੇਜਾ ਰੋਟਰੀ ਦੇ ਸਟੇਟ ਕੋਆਰਡੀਨੇਟਰ ਬਣੇ 

ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ-3090 ਦੇ ਜ਼ਿਲ੍ਹਾ ਗਵਰਨਰ (2026-27) ਸੀ.ਏ. ਅਮਿੱਤ ਸਿੰਗਲਾ ਨੇ ਰੋਟਰੀ ਕਲੱਬ ਸੁਨਾਮ ਦੇ ਸਾਬਕਾ ਪ੍ਰਧਾਨ ਅਨਿਲ ਜੁਨੇਜਾ ਨੂੰ ਸਾਲ 2026-27 ਲਈ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। 

ਹਲਕਾ ਚੱਬੇਵਾਲ ਵਿਖ਼ੇ ਨਵ ਨਿਯੁਕਤ ਕੋਆਰਡੀਨੇਟਰ ਵਿਸ਼ਵਾਨਾਥ ਬੰਟੀ  ਦਾ ਕੀਤਾ ਗਿਆ ਭਰਵਾਂ ਸਵਾਗਤ

ਸੰਗਠਨ ਦੇ ਪ੍ਰਸਾਰ ਨਾਲ ਘਰ ਘਰ ਪਹੁੰਚੇਗੀ ਕਾਂਗਰਸ ਪਾਰਟੀ  : ਵਿਸ਼ਵਾਨਾਥ ਬੰਟੀ   

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਕਾਂਗਰਸ ਦੀ ਮਜ਼ਬੂਤੀ ਲਈ ਬਣਾਵਾਂਗੇ ਕਮੇਟੀਆਂ 

ਕਾਂਗਰਸ ਕੋਆਰਡੀਨੇਟਰ ਧੂਰਾ ਦੀ ਨਿਯੁਕਤੀ ਦਾ ਸਵਾਗਤ 

ਕਾਂਗਰਸ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿੱਢਾਂਗੇ ਮੁਹਿੰਮ : ਰਾਜਾ ਬੀਰਕਲਾਂ 

ਗੁਰਤੇਗ ਲੌਂਗੋਵਾਲ ਭਦੌੜ ਹਲਕੇ ਦੇ ਕੋਆਰਡੀਨੇਟਰ ਨਿਯੁਕਤ 

ਸੁਨਾਮ ਹਲਕੇ ਵਿੱਚ ਵੀ ਸਰਗਰਮੀਆਂ ਰਹਿਣਗੀਆਂ ਜਾਰੀ : ਲੌਂਗੋਵਾਲ 

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ

ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਵੱਡੀ ਜ਼ਿੰਮੇਦਾਰੀ ਸੌਂਪੀ ਗਈ ਹੈ।

ਡਾ. ਜਗਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸੰਭਾਲ਼ਿਆ ਅਹੁਦਾ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਗਪ੍ਰੀਤ ਕੌਰ ਨੇ ਡਾਇਰੈਕਟੋਰੇਟ, ਅੰਤਰਰਾਸ਼ਟਰੀ ਮਾਮਲੇ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਦਾ ਅਹੁਦਾ ਸੰਭਾਲ਼ ਲਿਆ ਹੈ।

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਕਾਰਨ ਵਾਲੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਕੀਤਾ ਪ੍ਰੇਰਿਤ