Wednesday, September 17, 2025

cost

ਗਰੀਨ ਊਰਜਾ ਵੱਲ ਪੁਲਾਂਘ: 4 ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ‘ਚ 24.5 ਕਰੋੜ ਰੁਪਏ ਦੇ ਸੋਲਰ ਪ੍ਰੋਜੈਕਟ ਨਾਲ ਬਿਜਲੀ ਖਰਚ ‘ਚ ਸਾਲਾਨਾ 3.5 ਕਰੋੜ ਰੁਪਏ ਦੀ ਹੋਵੇਗੀ ਬੱਚਤ

ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ ; ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ

ਕੁਦਰਤ ਪ੍ਰੇਮੀਆਂ ਲਈ ਹੱਟ ਦੇ ਪਿਛਲੇ ਪਾਸੇ ਬਣਾਈ ਜਾ ਰਹੀ ਹਰੀ-ਭਰੀ ਨੇਚਰ ਟਰੇਲ

ਸਨੌਰ ਹਲਕੇ 'ਚ 19 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 73 ਕਿਲੋਮੀਟਰ 29 ਪੇਂਡੂ ਲਿੰਕ ਸੜਕਾਂ : ਹਰਮੀਤ ਸਿੰਘ ਪਠਾਣਮਾਜਰਾ

ਪਿਛਲੀਆਂ ਸਰਕਾਰਾਂ ਨੇ ਸਨੌਰ ਨੂੰ ਪਛੜਿਆ ਹਲਕਾ ਬਣਾਇਆ, ਪਰ ਅਸੀਂ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਛੱਡੀ-ਵਿਧਾਇਕ ਪਠਾਣਮਾਜਰਾ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ

ਮੁੱਖ ਸੱਕਤਰ ਨੇ ਕੀਤੀ 100 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ 25 ਪ੍ਰੋਜੈਕਟਾਂ ਦੀ ਸਮੀਖਿਆ

6 ਸਰਕਾਰੀ ਨਰਸਿੰਗ ਕਾਲਜਾਂ ਦਾ ਉਸਾਰੀ ਕੰਮ 31 ਮਈ, ਤੱਕ ਪੂਰਾ ਹੋਵੇਗਾ

 

 

"ਸ਼ੂਟਿੰਗ ਨੇ ਸਾਨੂੰ ਇਕੱਠਾ ਲਿਆਂਦਾ: ਸੁਰਭੀ ਅਤੇ ਪੁਨੀਤ ਦਾ ਸਹਿ-ਕਲਾਕਾਰਾਂ ਤੋਂ ਵਧੀਆ ਦੋਸਤਾਂ ਤੱਕ ਦਾ ਸਫ਼ਰ"

ਜ਼ੀ ਪੰਜਾਬੀ ਦਾ ਪ੍ਰਸਿੱਧ ਸ਼ੋਅ “ਸ਼ਿਵਿਕਾ–ਸਾਥ ਯੁਗਾਂ ਯੁਗਾਂ ਦਾ” ਆਪਣੀ ਦਿਲਚਸਪ ਕਹਾਣੀ ਅਤੇ ਸ਼ਾਨਦਾਰ ਪ੍ਰਦਰਸ਼ਨਾਂ ਨਾਲ ਦਰਸ਼ਕਾਂ ਦਾ ਮਨ ਮੋਹ ਰਿਹਾ ਹੈ। 

ਆਮ ਤੋਂ ਕਿਵੇਂ ਖ਼ਾਸ ਹੋ ਜਾਂਦੀਆਂ ਹਨ ਚੋਣਾਂ?

ਦੇਸ਼ ਵਿੱਚ 18ਵੀਆਂ ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਉਮੀਦਵਾਰਾਂ ਤੋਂ ਇਲਾਵਾ ਪਾਰਟੀਆਂ ਵੀ ਆਪਣੇ ਉਮੀਦਵਾਰ ਦੀ ਜਿੱਤ ਲਈ ਦਾਅਪੇਚ ਲਗਾਉਣੇ ਸ਼ੁਰੂ ਕਰ ਦਿੰਦੀਆਂ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। 

ਪੈਟਰੋਲ-ਡੀਜ਼ਲ ਮਗਰੋਂ ਹੁਣ ਦੁੱਧ ਹੋਣ ਲੱਗਾ ਮਹਿੰਗਾ

ਚੰਡੀਗੜ੍ਹ : ਪੂਰਾ ਦੇਸ਼ ਮਹਿੰਗਾਈ ਦੀ ਚੱਕੀ ਵਿਚ ਪਿਸ ਰਿਹਾ ਹੈ, ਪਹਿਲਾਂ ਤਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਗਈਆਂ ਅਤੇ ਹੁਣ ਦੁੱਧ ਦਾ ਭਾਅ ਵੀ ਵਧਾ ਦਿਤਾ ਗਿਆ ਹੈ। ਇਸ ਹਿਸਾਬ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਕਦੇ ਵੀ