ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ 10 ਅਗਸਤ ਤੱਕ ਝੋਨੇ ਦੀ ਸਿੱਧੀ ਬਿਜਾਈ ਦੀ ਫੀਲਡ ਵੈਰੀਫਿਕੇਸ਼ਨ ਮੁਕੰਮਲ ਕਰਨ ਦੇ ਦਿੱਤੇ ਹੁਕਮ
ਫਾਜ਼ਿਲਕਾ ਨਰਮੇ ਦੀ ਕਾਸ਼ਤ ਵਿੱਚ ਸੂਬੇ ਭਰ ਵਿੱਚੋਂ ਮੋਹਰੀ
ਹਰਿਆਣਾ ਵਿਚ ਖ਼ਰੀਫ਼ ਮਾਰਕਟਿੰਗ ਸੀਜਨ 2024-25 ਤਹਿਤ ਕਪਾਅ ਦੀ ਖ਼ਰੀਦ 1 ਅਕਤੂਬਰ, 2024 ਤੋਂ ਸ਼ੁਰੂ ਹੋਵੇਗੀ। ਭਾਰਤ ਸਰਕਾਰ ਦੇ ਨਿਯਮ ਅਨੁਸਾਰ ਭਾਰਤੀ ਕਪਾਅ ਨਿਗਮ ਰਾਹੀਂ ਕਪਾਅ ਦੀ ਖ਼ਰੀਦ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ’ਤੇ ਕੀਤੀ ਜਾਵੇਗੀ।
ਹਿਸਾਰ ਸਥਿਤ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੁੰ ਕਪਾਅ ਦਾ ਉਤਪਾਦਨ ਵਧਾਉਣ, ਉਨੱਤ ਕਿਸਮ ਦੇ ਬੀਜਾਂ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵੱਖ-ਵੱਖ ਸਿਖਲਾਈ ਕੈਂਪ ਪ੍ਰਬੰਧਿਤ ਕੀਤੇ ਗਏ।
ਹਰਿਆਣਾ, ਪੰਜਾਬ, ਰਾਜਸਤਾਨ ਦੇ ਖੇਤੀਬਾੜੀ ਵਿਗਿਆਨਕਾਂ, ਖੇਤੀਬਾੜੀ ਅਧਿਕਾਰੀਆਂ, ਕਿਸਾਨਾਂ ਅਤੇ ਨਿਜੀ ਬੀਜ ਕੰਪਨੀ ਧਾਰਕਾਂ ਨੇ ਗੁਲਾਬੀ ਸੁੰਡੀ ਦੇ ਪ੍ਰਬੰਧਨ ਤਹਿਤ ਕੀਤਾ ਗੰਭੀਰ ਮੰਥਨ