Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

countries

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਨੇੜੇ ਆਉਣਾ ਮਹੱਤਵਪੂਰਨ ਹੈ, ਜਿਸ ਨਾਲ ਦੋਵਾਂ ਨੂੰ ਫਾਇਦਾ ਹੋਵੇਗਾ;

ਅਰਬ ਦੇਸ਼ਾਂ `ਚ ਜੰਗ ਕਾਰਨ ਫਸੇ ਪੰਜਾਬੀਆਂ ਲਈ ਸੂਬਾ ਸਰਕਾਰ ਵੱਲੋਂ 24/7 ਹੈਲਪਲਾਈਨ ਨੰਬਰ ਜਾਰੀ

ਪੀੜਤ ਪਰਿਵਾਰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰਬਰ +91 94787 79112 `ਤੇ ਕਰ ਸਕਦੇ ਹਨ ਕਾਲ

ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। 

13 ਦੇਸ਼ਾਂ ਦੇ ਵਫ਼ਦ ਵੱਲੋਂ ਮੋਹਾਲੀ ਦੇ ‘ਆਮ ਆਦਮੀ ਕਲੀਨਿਕ’ ਦਾ ਦੌਰਾ

ਕਲੀਨਿਕ ਦੀ ਕਾਰਜਪ੍ਰਣਾਲੀ ਨੂੰ ਗਹੁ ਨਾਲ ਜਾਣਿਆ-ਸਮਝਿਆ