Friday, October 03, 2025

courtcomplex

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ
ਝੰਡਾ ਲਹਿਰਾਇਆ ਗਿਆ।

ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਦੀ ਨਿਗਰਾਨੀ ਹੇਠ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਪ੍ਰਦਰਸ਼ਨੀ-ਕਮ-ਸੇਲ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ, ਪਟਿਆਲਾ ਵਿਖੇ ਲਗਾਈ ਗਈ।

ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਮਨਾਇਆ 76ਵਾਂ ਗਣਤੰਤਰ ਦਿਵਸ

ਜ਼ਿਲ੍ਹਾ ਕਚਹਿਰੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। 

ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਲਿਫਟ : ਡਾ ਪੱਲਵੀ

ਕਿਹਾ, ਅਦਾਲਤੀ ਕੰਪਲੈਕਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਦੀ ਪਹਿਲਕਦਮੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ

‘ਰੁੱਖ ਲਗਾਉਣ ਦੀ ਮੁਹਿੰਮ’ ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

ਕਿਹਾ! ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਰੇਕ ਮਨੁੱਖ ਕਰੇ ਇਹ ਨੇਕ ਉਪਰਾਲਾ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਵਿਖੇ ਪ੍ਰਦਰਸ਼ਨੀ ਦਾ ਆਯੋਜਨ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਅਤੇ ਦੀ ਯੋਗ ਅਗਵਾਈ ਹੇਠ ਨਵੀਂ ਜਿਲ੍ਹਾ ਜੇਲ ਨਾਭਾ ਵਿਖੇ ਜੇਲ ਵਿੱਚ ਬੰਦੀਆਂ ਲਈ  ਸਹਜ ਫੁਲਕਾਰੀ ਅਤੇ ਬੇਕਰੀ ਸਿਖਲਾਈ ਕੋਰਸ ਦਾ ਆਰੰਭ ਕਰਵਾਇਆ ਗਿਆ ਸੀ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ।