ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਗਊਸ਼ਾਲਾ ਦੇ ਪ੍ਰਧਾਨ ਅਤੇ ਉੱਗੇ ਕਾਂਗਰਸੀ ਆਗੂ ਵਿਸ਼ਵਨਾਥ ਬੰਟੀ ਨੇ ਕੁਝ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਇਹ ਉਹ ਨਫਰਤ ਨਾਲ ਭਰੇ ਲੋਕਾਂ ਨੇ ਕਾਰਾ ਕੀਤਾ ਹੈ,ਜਿਨਾਂ ਦਾ ਕੋਈ ਵੀ ਦੀਨ ਧਰਮ ਨਹੀਂ ਹੈ।