Sunday, September 14, 2025

cpr

ਡਾ.ਸੀਮਾਂਤ ਗਰਗ ਨੇ ਇੱਕ ਜ਼ਖਮੀ ਦਿਲ ਦੇ ਮਰੀਜ਼ ਨੂੰ ਸੀ. ਪੀ.ਆਰ ਦੇ ਕੇ ਅਤੇ ਸੜਕ 'ਤੇ ਹੀ ਉਸਦਾ ਦਿਲ ਚਲਾ ਕੇ ਮੁੜ ਸੁਰਜੀਤ ਕੀਤਾ

ਡਾਕਟਰ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ। ਕਿਉਂਕਿ ਰੱਬ ਇੱਕ ਵਿਅਕਤੀ ਨੂੰ ਜਨਮ ਦਿੰਦਾ ਹੈ ਅਤੇ ਡਾਕਟਰ ਉਸ ਵਿਅਕਤੀ ਦਾ ਗੰਭੀਰ ਹਾਲਤ ਵਿੱਚ ਇਲਾਜ ਕਰਕੇ ਉਸਨੂੰ ਦੂਜਾ ਜਨਮ ਦੇਣ ਵਿੱਚ ਯੋਗਦਾਨ ਪਾਉਂਦਾ ਹੈ।

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।

ਜਨਸਮਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਕਰਨ ਅਧਿਕਾਰੀ : ਸਿਹਤ ਮੰਤਰੀ ਆਰਤੀ ਸਿੰਘ ਰਾਓ

ਪਲਵਲ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਦੀ ਮਹੀਨਾ ਮੀਟਿੰਗ ਦੀ ਅਗਵਾਈ ਕੀਤੀ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। 

ਜੁਆਇੰਟ ਐਕਸ਼ਨ ਕਮੇਟੀ ਨੇ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਜਗਾ ਜਗਾ ਬਾਰ ਕੋਡ ਸਕੈਨ ਦੇ ਰਾਹੀਂ ਲੋਕਾਂ ਦਾ ਵਿਰੋਧ ਦਰਜ ਕਰਵਾਇਆ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵਕਫ ਐਕਟ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਅੰਦਰ ਅੱਧੀ ਦਰਜਨ ਥਾਵਾਂ ਤੇ ਕਾਉਂਟਰ ਸਥਾਪਿਤ ਕਰਕੇ ਬਾਰ ਕੋਡ ਸਕੈਨ

ਹਰਿਆਣਾ ਦੇ ਸਰਕਾਰੀ ਵਕੀਲਾਂ ਦੇ ਲਈ ਤਿੰਨ-ਦਿਨਾਂ ਫੋਰੇਂਸਿਕ ਸਿਖਲਾਈ ਪ੍ਰੋਗ੍ਰਾਮ ਦੀ ਸ਼ੁਰੂਆਤ

ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਅੱਜ ਸੂਬੇ ਦੇ ਸਰਕਾਰੀ ਵਕੀਲਾਂ (ਜਿਲ੍ਹਾ ਨਿਆਂਵਾਦੀ ਅਤੇ ਵਧੀਕ ਜਿਲ੍ਹਾ ਨਿਆਂਵਾਦੀ) ਦੇ ਲਈ ਆਪਣੀ ਤਰ੍ਹਾ ਦੇ ਪਹਿਲੇ ਤਿੰਨ-ਦਿਨਾਂ ਦੀ ਸਿਖਲਾਈ ਦਾ ਵਰਚੂਅਲੀ ਸ਼ੁਰੂਆਤ ਕੀਤੀ।

ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਇੱਥੋਂ ਦੀਆਂ ਅੱਧੀ ਦਰਜਨ ਮੁਸਲਿਮ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ  ਡਾ. ਸਿਮਰਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ