ਮਹਾਰਾਣੀ ਜਿੰਦ ਕੌਰ ਦੀ ਯਾਦਗਾਰੀ ਸਮਾਧ ਸਿੱਖੀ ਦੀ ਸ਼ਾਨ ਅਤੇ ਰਾਸ਼ਟਰੀ ਗੌਰਵ ਦੀ ਪ੍ਰਤੀਕ : ਜਸਪਾਲ ਸਿੰਘ ਸਿੱਧੂ
ਸ੍ਰੀ ਮੁਕਤਸਰ ਸਾਹਿਬ : ਨਸ਼ਈਆਂ ਨੇ ਹੁਣ ਅਜੀਬ ਕਾਰੇ ਵੀ ਕਰਨੇ ਸ਼ੁਰੂ ਕਰ ਦਿਤੇ ਹਨ। ਆਪਣੇ ਨਸ਼ੇ ਦੀ ਪੂਰਤੀ ਲਈ ਹੁਣ ਇਨ੍ਹਾਂ ਨੇ ਸ਼ਮਸ਼ਾਨਘਾਟ ਨੂੰ ਵੀ ਨਹੀਂ ਬਖਸਿ਼ਆ ਤੇ ਚੋਰੀ ਦੀ ਵਾਰਦਾਤ ਕਰ ਦਿਤੀ। ਦਰਅਸਲ ਹਲਕੇ ਦੇ ਪਿੰਡ ਸਹਿਣਾ ਖੇੜਾ ਦੇ ਕੁੱਝ ਨਸ਼ੇੜੀਆਂ ਨੇ ਬੀਤੀ ਰਾਤ ਪਿੰਡ ਦੇ ਸ਼ਮਸ਼ਾਨ ਘਾਟ ਨੂੰ