ਕੋਲੰਬੋ : ਭਾਰਤ ਸ਼੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸ਼ਿਖਰ ਧਵਨ ਦੀ ਕਪਤਾਨੀ ਹੇਠ ਹੋਇਆ ਹੈ। ਇਸ ਪਹਿਲੇ ਮੈਚ ਵਿਚ ਟੀਮ ਇੰਡੀਆ ਨੇ ਸੱਤ ਵਿਕਟਾਂ ਨਾਲ ਆਸਾਨ ਜਿੱਤ ਦਰਜ ਕੀਤੀ। ਮੈਚ ਦਾ ਹੀਰੋ ਵਿਕਟ ਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਆਪਣੇ
ਨਵੀਂ ਦਿੱਲੀ : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਵਨਡੇ ਮੈਚ ਅੱਜ ਤੋਂ ਸ਼ੁਰੂ ਹੋ ਰਹੇ ਹਨ ਅਤੇ ਇਹ ਮੈਚ ਸੋਨੀ ਟੀਵੀ ਉਪਰ ਵੇਖੇ ਜਾ ਸਕਦੇ ਹਨ। ਪਿਛਲੇ ਦਿਨੀ ਇਹ ਰੌਲਾ ਚਲ ਰਿਹਾ ਸੀ ਕਿ ਇਸ ਮੈਚ ਦਾ ਪ੍ਰਸਾਰਨ ਕਿਥੇ ਹੋਵੇਗਾ ਅਤੇ ਇਕ ਰਾਏ ਨਹੀਂ ਬਣ ਰਹੀ ਸੀ ਪਰ ਅੱਜ ਇਨ੍ਹਾਂ ਅਟਕਲਾਂ ਨੂੰ ਉਸ ਵੇਲੇ ਵਿਰਾਮ ਲੱ
ਨਵੀਂ ਦਿੱਲੀ : ICC ਨੇ 17 ਅਕਤੂਬਰ ਤੋਂ 14 ਨਵੰਬਰ ਤਕ ਯੂਏਈ)ਤੇ ਓਮਾਨ ਵਿਚ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ ਲਈ ਪੂਲ ਐਲਾਨ ਦਿੱਤੇ ਹਨ ਜਿਸ ਤਹਿਤ ਵਨ ਡੇ ਵਿਸ਼ਵ ਕੱਪ 2019 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ
ਇੰਗਲੈਂਡ : ਭਾਰਤ ਤੋਂ ਇੰਗਲੈਂਡ ਗਈ ਭਾਰਤੀ ਕ੍ਰਿਕਟ ਟੀਮ ਕੋਰੋਨਾ ਦੀ ਮਾਰ ਹੇਠ ਆ ਗਈ ਹੈ ਕਿਉਂਕਿ ਇੰਗਲੈਂਡ ਵਿਚ ਤਾਂ ਪਹਿਲਾਂ ਤੋਂ ਹੀ ਕੋਰੋਨਾ ਚਰਮ ਸੀਮਾ ਉਤੇ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਇੰਗਲੈਂਡ ਵਿਚ ਖੇਡੀ ਜਾਣ ਵਾਲੀ ਟੈਸਟ
ਨਵੀਂ ਦਿੱਲੀ : ਪੰਜਾਬ ਦੇ ਲੁਧਿਆਣਾ ਵਾਸੀ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ, ਉਹ 66 ਸਾਲਾਂ ਦੇ ਸਨ। ਇਥੇ ਉਨ੍ਹਾਂ ਬਾਰੇ ਦਸ ਦਈਏ ਕਿ ਉਹ 1983 ਦੀ ਵਿਸ਼ਵ ਕੱਪ ਜੇਤੂ ਟੀਮ ਵਿਚ ਸਨ। ਇਸ ਸਬੰਧੀ ਅੱਜ ਕਪਿਲ
ਕਲੰਬੋ : ਸ਼੍ਰੀਲੰਕਾਈ ਟੀਮ ਦੇ ਮੈਂਬਰਾਂ ਦੇ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਤੋਂ ਬਾਅਦ ਭਾਰਤ ਦੇ ਸ਼੍ਰੀਲੰਕਾ ਦੌਰੇ ਦੇ ਮੈਚਾਂ ਨੂੰ ਮੁੜਨਿਰਧਾਰਤ ਕੀਤਾ ਜਾ ਸਕਦਾ ਹੈ। ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਜੋ 13 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸੀ, ਹੁਣ 18 ਜੁਲਾਈ ਨੂੰ ਸ਼ੁਰੂ ਹੋਣ ਦੀ ਸੰਭਾਵਨਾ
ਨਵੀਂ ਦਿੱਲੀ : ਸ਼੍ਰੀਲੰਕਾ ਦੀ ਟੀਮ ਨੇ ਭਾਰਤ ਦੀ ਟੀਮ ਨਾਲ 3-3 ਮੈਚਾਂ ਦੀ ਵਨ-ਡੇ 'ਤੇ ਟੀ 20 ਸੀਰੀਜ਼ ’ਚ ਭਿੜਣਾ ਹੈ। ਦਸ ਦਈਏ ਕਿ ਇਸ ਸੀਰੀਜ਼ ਤੋਂ ਪਹਿਲਾਂ ਸ਼੍ਰੀਲੰਕਾ ਦੀ ਟੀਮ ਦੇ ਜ਼ਿਆਦਾਤਰ ਖਿਡਾਰੀਆਂ ਨੇ ਸਲਾਨਾ ਕਰਾਰ ’ਤੇ ਦਸਤਖ਼ਤ
ਨਵੀਂ ਦਿੱਲੀ : ਰਵੀ ਸ਼ਾਸਤਰੀ ਨੂੰ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾਉਣ 'ਤੇ ਕ੍ਰਿਕਟ ਟੀਮ ਦੇ ਸਾਬਕਾ ਚੋਟੀ ਦੇ ਕਪਤਾਨ ਕਪਿਲ ਦੇਵ ਨੇ ਪ੍ਰੀਤੀਕਿਆ ਦਿਤੀ ਹੈ। ਉਨ੍ਹਾਂ ਕਿਹਾ ਕਿ ਜੇ ਰਵੀ ਸ਼ਾਸ਼ਤਰੀ ਵਧੀਆ ਕੰਮ ਕਰ ਰਹੇ ਹਨ
ਇੰਗਲੈਂਡ : ਪਿਛਲੇ ਦਿਨਾਂ ਤੋਂ ਇੰਗਲੈਂਡ ਵਿਰੁਧ ਖੇਡੇ ਗਏ ਤਿੰਨ ਮੈਚਾਂ ਦੀ ਸੀਰੀਜ਼ ਦੇ ਆਖਰੀ ਮੈਚ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਇਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ । 75 ਦੌੜਾਂ ਦੀ ਨਾਬਾਦ ਪਾਰੀ ਖੇਡਣ ਵਾਲੀ ਮਿਤਾਲੀ ਰਾਜ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ
ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਸ਼ਫਾਲੀ ਵਰਮਾ ਇੰਗਲੈਂਡ ਦੀਆਂ ਮਹਿਲਾਵਾਂ ਖ਼ਿਲਾਫ਼ ਪਹਿਲੇ ਵਨਡੇ ਲਈ ਚੁਣੀ ਜਾਣ ਤੋਂ ਬਾਅਦ ਸਭ ਤੋਂ ਛੋਟੀ ਉਮਰ ਦੀ ਕ੍ਰਿਕਟਰ ਬਣ ਗਈ ਹੈ। ਹਰਿਆਣੇ ਦੀ ਇਸ ਲੜਕੀ ਨੇ 17
ਨਵੀਂ ਦਿੱਲੀ : ਅੱਜ ਵੀ ਦੁਨੀਆ ਦੇ ਮਹਾਨ ਕਪਤਾਨਾਂ ਦੀ ਲਿਸਟ ’ਚ ਵਿਰਾਟ ਕੋਹਲੀ ਸ਼ਾਮਲ ਹਨ, ਬੇਸ਼ੱਕ ਭਾਰਤੀ ਟੀਮ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਹਾਰ ਹੋ ਗਈ ਹੋਵੇ। ਪਰ ਇਹ ਵੀ ਸੱਚ ਹੈ ਕਿ ਵਿਰਾਟ ਵੱਡੇ ਖਿਤਾਬਾਂ ਤੋਂ ਅ
ਨਵੀਂ ਦਿੱਲੀ : ICC ਵਰਲਡ ਟੈਸਟ ਚੈਂਪੀਅਨਸ਼ਿਪ ਦਾ ਦੂਜਾ ਐਡੀਸ਼ਨ ਵੀ ਛੇਤੀ ਹੀ ਹੋਵੇਗਾ ਇਸੇ ਲਈ ਇਸ ਐਡੀਸ਼ਲ ਲਈ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ। ਦਰਅਸਲ ਪਹਿਲੇ ਐਡੀਸ਼ਨ ’ਚ ਸ਼ਾਨਦਾਰ ਖੇਡ ਦਿਖਾ ਕੇ ਫਾਈਨਲ ਤਕ ਪਹੁੰਚਣ ਵਾਲੀ ਭਾਰਤੀ ਟੀਮ
ਸਾਊਥੈਂਪਟਨ : ਨਿਊਜ਼ੀਲੈਂਡ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿਚ ਮੱਲਾਂ ਮਾਰਦੇ ਹੋਏ ਟਰਾਫ਼ੀ ਆਪਣੇ ਨਾਮ ਕਰ ਲਈ ਹੈ, ਬੇਸ਼ੱਕ ਇਸ ਲਈ ਉਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਸਾਊਥੈਂਪਟਨ ਦੇ ਰੋਸ ਬਾਊਲ ਵਿਖੇ ਖੇਡੇ ਗਏ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਵਿਚ ਭਾਰਤ ਨੂੰ ਨਿਊਜ਼ੀਲੈਂਡ
ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ICC ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਮੀਂਹ ਰੁਕਾਵਟ ਬਣ ਸਕਦਾ ਹੈ। ਦੋ ਦਿਨਾਂ ਦੀ ਖੇਡ 'ਚ ਪਹਿਲੇ ਦਿਨ ਇਕ ਵੀ ਗੇਂਦ ਨਹੀਂ ਪਾਈ ਜਾ ਸਕੀ, ਜਦਕਿ ਚੌਥੇ ਦਿਨ ਵੀ ਮੀਂਹ ਪੈਣ ਕਾਰਨ ਖਿਡਾਰੀ
ਸਾਊਥੰਪਟਨ : ਭਾਰਤੀ ਕ੍ਰਿਕਟ ਟੀਮ ਨੇ ਨਿਊਜੀਲੈਂਡ ਖਿਲਾਫ਼ ਇੱਥੇ ਦ ਰੋਜ਼ ਬਾਊਲ 'ਚ ਖੇਡੇ ਜਾ ਰਹੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂਟੀਸੀ) ਦੇ ਫਾਈਨਲ ਮੁਕਾਬਲੇ ਦੇ ਤੀਜੇ ਦਿਨ ਆਪਣੀ ਪਹਿਲੀ ਪਾਰੀ 'ਚ 217 ਦੌੜਾਂ ਦਾ ਸਕੋਰ ਬਣਾਇਆ, ਮੀਂਹ ਕਾਰਨ ਤੀ
ਢਾਕਾ : ਬੰਗਲਾਦੇਸ਼ ਦੇ ਸਲਾਮੀ ਬੱਲੇਬਾਜ਼ ਤਮੀਮ ਇਕਬਾਲ ਤੇ ਸ਼ਾਕਿਬ ਅਲ ਹਸਨ ਢਾਕਾ ਪ੍ਰੀਮੀਅਰ ਲੀਗ (ਡੀ. ਪੀ.ਐਲ.) ਦੇ ਅਗਲੇ ਗੇੜ ’ਚ ਨਹੀਂ ਖੇਡਣਗੇ। ਤਮੀਮ ਨੇੇ ਅਪਣੇ ਗੋਡੇ ਦੀ ਸੱਟ ਕਾਰਨ ਅਰਾਮ ਦਾ ਫ਼ੈਸਲਾ
ਨਵੀਂ ਦਿੱਲੀ : ਭਾਰਤੀ ਲੜਕੀਆਂ ਦੀ ਕ੍ਰਿਕਟ ਟੀਮ ਦੀ ਬੱਲੇਬਾਜ਼ ਸ਼ੈਫ਼ਾਲੀ ਵਰਮਾ ਨੇ ਟੈਸਟ ’ਚ ਸ਼ਾਨਦਾਰ ਡੈਬਿਊ ਕੀਤਾ ਤੇ ਪਹਿਲੇ ਹੀ ਮੈਚ ’ਚ 96 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਸ਼ੈਫ਼ਾਲੀ ਡੈਬਿਊ ਟੈਸਟ ’ਚ ਛਿੱਕੇ ਲਗਾਉਣ ਵਾਲੀ ਵੀ ਪਹਿਲੀ ਭਾਰਤੀ ਖਿਡਾਰਣ ਬਣ
ਨਵੀਂ ਦਿੱਲੀ : ਆਸਟ੍ਰੇਲੀਆ ਤੇ ਬੰਗਲਾਦੇਸ਼ ਵਿਚ ਹੋਣ ਵਾਲੀ Cricket ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਆਸਟ੍ਰੇਲਿਆਈ ਟੀਮ ਦੇ ਉਪ ਕਪਤਾਨ ਪੈਟ ਕਮਿੰਸ, ਆਲਰਾਊਂਡਰ ਗਲੇਨ ਮੈਕਸਵੇਲ, ਓਪਨਰ ਡੇਵਿਡ ਵਾਰਨਰ, ਸਾਬਕਾ ਕਪਤਾਨ ਸਟੀ
ਨਵੀਂ ਦਿੱਲੀ : ICC ਨੇ ਵਿਸ਼ਵ ਟੈਸਟ ਚੈਂਪੀਅਨਸਿ਼ਪ ਲਈ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 18 ਜੂਨ ਤੋਂ ਸ਼ੁਰੂ ਹੋਣ ਵਾਲੇ ਫਾਈਨਲ ਮੈਚ ਵਿਚ ਜੇਤੂ ਟੀਮ ਨੂੰ 12 ਕਰੋੜ ਰੁਪਏ ਮਿਲਣਗੇ। ਉਪ ਜੇਤੂ ਟੀਮ ਨੂੰ ਲਗਪਗ 6 ਕਰੋੜ ਰੁਪਏ ਦਿਤੇ ਜਾਣਗੇ। ਫਾਈਨਲ ਮੈਚ ਭਾ
ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਅਗਲੇ ਮਹੀਨੇ ਸ੍ਰੀਲੰਕਾ ਦੌਰੇ ’ਤੇ ਜਾਣਾ ਹੈ। 20 ਮੈਂਬਰੀ ਟੀਮ ਦੀ ਚੋਣ ਵੀਰਵਾਰ ਰਾਤ ਨੂੰ ਕੀਤੀ ਗਈ ਜਿਸ ਦੀ ਕਪਤਾਨੀ ਅਨੁਭਵੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਕਰਨਗੇ। ਇਸ ਦੌਰੇ
ਟੀਮ ਇੰਡੀਆ ਦੇ ਖਿਡਾਰੀ 18 ਤੋਂ 22 ਜੂਨ ਤਕ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਮੈਚਾਂ ਵਿਚ ਹਿੱਸਾ ਲੈਣ ਲਈ ਸਾਊਥੈਂਪਟਨ ਪਹੁੰਚ ਗਈ ਹੈ। ਜਿਥੇ ਕਿ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਬਹੁਤ ਹੀ ਦਿਲਚਸਪ ਮੈਚ ਖੇਡੇ ਜਾਣੇ ਹਨ। ਮਰਦਾਂ ਦੀ ਟੀਮ ਦੇ ਨਾਲ ਔਰਤਾਂ ਦੀ ਿਕਟ ਟੀਮ ਵੀ ਨਾਲ ਦੌਰੇ ’ਤੇ ਗਈ ਹੋਈ ਹੈ। ਜ਼ਿਕਰਯੋਗ ਹੈ ਕਿ ਇੰਡੀਆ ਟੀਮ ਦੇ ਖਿਡਾਰੀਆਂ ਦਾ ਸਟੇਡੀਅਮ ਦੇ ਨੇੜਲੇ ਹੋਟਲ ਵਿੱਚ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਜਿਥੇ ਕਿ ਇੰਗਲੈਂਡ ਦੇ ਨਿਯਮਾਂ ਅਨੁਸਾਰ ਖਿਡਾਰੀਆਂ ਰਹਿਣਾ ਹੋਵੇਗਾ।
ਆਈ.ਪੀ.ਐਲ. ਦੇ ਬਾਕੀ ਰਹਿੰਦੇ ਮੈਚ ਯੂ.ਏ.ਈ. ਦੀਆਂ ਪਿੱਚਾਂ ’ਤੇ ਕਰਵਾਉਣ ਦੀ ਪ੍ਰਵਾਨਗੀ ਤੋਂ ਬਾਅਦ ਦਰਸ਼ਕਾਂ ਲਈ ਇਕ ਹੋਰ ਬਹੁਤ ਹੀ ਖ਼ੁਸ਼ੀ ਦੀ ਗੱਲ ਸਾਹਮਣੇ ਆ ਰਹੀ ਹੈ। ਪ੍ਰਾਪਤ ਹੋਈਆਂ ਮੀਡੀਆ ਰਿਪੋਰਟਾਂ ਅਨੁਸਾਰ ਿਕਟ ਪ੍ਰੇਮੀ ਆਈ.ਪੀ.ਐਲ. ਦੇ ਮੈਚ ਸਟੇਡੀਅਮ ਵਿਚ ਬੈਠ ਕੇ ਵੀ ਵੇਖ ਸਕਣਗੇ। ਜਾਣਕਾਰੀ ਅਨੁਸਾਰ ਅਮੀਰਾਤ ਿਕਟ ਬੋਰਡ 50 ਫ਼ੀ ਸਦੀ ਦੀ ਹਾਜ਼ਰੀ ਨਾਲ ਦਰਸ਼ਕਾਂ ਨੂੰ ਸਟੇਡੀਅਮਾਂ ਵਿੱਚ ਦਾਖ਼ਲ ਦੇ ਸਕਦਾ ਹੈ ਅਤੇ ਸਟੇਡੀਅਮ ਵਿਚ ਦਾਖ਼ਲ ਸਿਰਫ਼ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾ ਚੁੱਕੇ ਦਰਸ਼ਕਾਂ ਨੂੰ ਹੀ ਮਿਲੇਗਾ।
ਿਕਟ ਪ੍ਰੇਮੀਆਂ ਦੀ ਬੇਹੱਦ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ ਕਿ ਆਈ.ਪੀ.ਐਲ. ਦੇ ਬਾਕੀ ਰਹਿੰਦੇ 31 ਮੈਚ ਹੁਣ ਯੂ.ਏ.ਈ. ਵਿਚ ਹੋਣਗੇ। ਜਾਣਕਾਰੀ ਅਨੁਸਾਰ ਬੀ.ਸੀ.ਸੀ.ਆਈ. ਨੇ ਇਕ ਮੀਟਿੰਗ ਕਰ ਕੇ ਇਹ ਫ਼ੈਸਲਾ ਕੀਤਾ ਹੈ ਕਿ ਆਈ.ਪੀ.ਐਲ. ਦੇ ਬਾਕੀ ਰਹਿੰਦੇ ਮੈਚ ਹੁਣ ਯੂਏਈ ਵਿਚ ਹੋਣਗੇ। ਜ਼ਿਕਰਯੋਗ ਹੈ ਕਿ ਆਈ.ਪੀ.ਐਲ. ਦੇ ਮੈਚ 9 ਅਪ੍ਰੈਲ ਨੂੰ ਮੁੰਬਈ ਅਤੇ ਚੈਨਈ ਵਿਚ ਸ਼ੁਰੂ ਹੋਏ ਸਨ। ਪਰ ਅਹਿਮਦਾਬਾਦ ਅਤੇ ਦਿੱਲੀ ਵਿਚ ਜਦੋਂ ਟੀਮਾਂ ਪਹੰੁਚੀਆਂ ਤਾਂ ਕੁੱਝ ਖਿਡਾਰੀਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਬੀ.ਸੀ.ਸੀ.ਆਈ. ਆਈਪੀਐਲ ਦੀ 14ਵੀਂ ਲੜੀ ਨੂੰ ਰੋਕ ਦਿੱਤਾ ਸੀ ਅਤੇ ਉਸ ਤੋਂ ਬਾਅਦ ਬਾਕੀ ਦੇ ਰਹਿੰਦੇ ਮੈਚ ਕਿਥੇ ’ਤੇ ਕਦੋਂ ਹੋਣੇ ਹਨ ਇਸ ਬਾਰੇ ਚਰਚਾਵਾਂ ਚਲ ਰਹੀਆਂ ਸਨ।
ਇੰਡੀਅਨ ਪ੍ਰੀਮਿਅਰ ਲੀਗ ਨੇ ਬਚੇ ਹੋਏ 31 ਮੈਚ ਭਾਰਤੀ ਿਕਟ ਕੰਟਰੋਲ ਬੋਰਡ ਭਾਰਤ ਵਿੱਚ ਨਹੀਂ ਕਰਵਾਏਗਾ। ਬੀ.ਸੀ.ਸੀ.ਆਈ. ਦੇ ਸੀਈਓ ਹੇਮਾਂਗ ਅਮੀਨ 29 ਮਈ ਨੂੰ ਬੀ.ਸੀ.ਸੀ.ਆਈ. ਦੀ ਹੋਣ ਵਾਲੀ ਸਪੈਸ਼ਲ ਬੈਠਕ ਵਿੱਚ ਆਈ.ਪੀ.ਐਲ. ਦੇ ਬਾਕੀ ਮੈਚ ਕਰਵਾਉਣ ਲਈ ਇੰਗਲੈਂਡ ਅਤੇ ਯੂ.ਏ.ਈ. ਵਿੱਚ ਕਰਵਾਉਣ ਦਾ ਪ੍ਰਸਤਾਵ ਰੱਖਣਗੇ। ਹਾਲਾਂਕਿ ਅਮੀਨ ਦੀ ਪਹਿਲੀ ਪਸੰਦ ਯੂ.ਏ.ਈ. ਹੈ।
ਦੋ ਦਿਨ ਪਹਿਲਾਂ ਕੋਰੋਨਾ ਕਾਰਨ ਆਪਣੀ ਮਾਂ ਨੂੰ ਗਵਾਉਣ ਵਾਲੀ ਮਹਿਲਾ ਿਕਟਰ ਪਿ੍ਰਆ ਪੂਲੀਆ ਅੱਜ ਇੰਗਲੈਂਡ ਦੌਰੇ ਲਈ ਬੀ.ਸੀ.ਸੀ.ਆਈ. ਦੇ ਬਾਇਓ ਬਬਲ ਵਿੱਚ ਦਾਖ਼ਲ ਹੋਵੇਗੀ। ਪਿ੍ਰਆ ਨੂੰ ਇਸ ਦੀ ਪ੍ਰੇਰਣਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਮਿਲੀ। ਵਿਰਾਟ ਦੇ ਪਿਤਾ ਦਾ ਦਿਹਾਂਤ 2006 ਵਿੱਚ ਹੋਇਆ ਸੀ। ਇਸ ਦੇ ਬਾਵਜੂਦ ਉਹ ਆਪਣੀ ਟੀਮ ਦੇ ਲਈ ਰਣਜੀ ਟ੍ਰਾਫ਼ੀ ਵਿੱਚ ਬੱਲੇਬਾਜ਼ੀ ਕਰਨ ਲਈ ਉਤਰੇ ਸਨ। ਪਿ੍ਰਆ ਨੇ ਵੀ ਇਸ ਤੋਂ ਪ੍ਰੇਰਣਾ ਲੈ ਕੇ ਇੰਗਲੈਂਡ ਦੌਰੇ ’ਤੇ ਜਾ ਰਹੀ ਟੀਮ ਇੰਡੀਆ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।
ਟੀਮ ਇੰਡੀਆ ਨੂੰ ਅਗਲੇ ਮਹੀਨੇ 18 ਤੋਂ 22 ਜੂਨ ਦੇ ਦਰਮਿਆਨ ਇੰਗਲੈਂਡ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫ਼ਾਈਨਲ ਖੇਡਣਾ ਹੈ। ਇਸ ਦੇ ਲਈ ਭਾਰਤੀ ਿਕਟ ਕੰਟਰੋਲ ਬੋਰਡ ਤਿਆਰੀਆਂ ਵਿੱਚ ਜੁੱਟ ਗਿਆ ਹੈ। ਬੋਰਡ ਨੇ ਸਾਰੇ ਖਿਡਾਰੀਆਂ ਨੂੰ ਮੁੰਬਈ ਵਿੱਚ ਬਾਇਓ ਬਬਲ ਵਿੱਚ ਐਂਟਰੀ ਕਰਨ ਨੂੰ ਕਿਹਾ ਹੈ। ਟੀਮ ਨੂੰ ਮੁੰਬਈ ਵਿੱਚ 2 ਹਫ਼ਤੇ ਸਖ਼ਤ ਕੁਆਰੰਟੀਨ ਵਿੱਚੋਂ ਲੰਘਣਾ ਹੋਵੇਗਾ।