ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤ ਵਿਰੁੱਧ ਵਿਦੇਸ਼ਾਂ ਵਿੱਚ ਸਰਗਰਮ ਖਾਲਿਸਤਾਨੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ
ਅਪਰਾਧ ਦੇ ਵਿਰੁੱਧ ਜੀਰੋ ਟੋਲਰੇਂਸ ਨੀਤੀ 'ਤੇ ਵਿਸ਼ੇਸ਼ ਜੋਰ